ਪੰਜਾਬ
ਪੰਜਾਬ AGTF ਨੇ ਭਗੌੜੇ ਦੀਪਕ ਟੀਨੂੰ ਦੀ ਪ੍ਰੇਮਿਕਾ ਨੂੰ ਕੀਤਾ ਕਾਬੂ
ਮਾਨਸਾ ਪੁਲਿਸ ਨੂੰ ਮਿਲਿਆ 5 ਦਿਨ ਦਾ ਪੁਲਿਸ ਰਿਮਾਂਡ
ਕਰਜ਼ੇ ਤੋਂ ਤੰਗ ਆ ਕੇ ਖੇਤ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
ਪਿੰਡ ਨੀਲੋਵਾਲ ਦਾ ਰਹਿਣ ਵਾਲਾ ਸੀ ਮ੍ਰਿਤਕ ਸਤਿਗੁਰ ਸਿੰਘ
ਗੈਂਗਸਟਰ ਰਣਜੋਤ ਬਬਲੂ ਨੂੰ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਬਬਲੂ ਨੂੰ ਕੱਲ੍ਹ ਲੰਮੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ
ਅਮਰੀਕਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜਾਬੀ ਨੌਜਵਾਨ ਦੀ ਹੋਈ ਮੌਤ
ਪੱਟੀ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ ਨਵਦੀਪ ਸਿੰਘ
ਕੱਲ ਤੋਂ ਅੰਮ੍ਰਿਤਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਰੂਟ 'ਤੇ ਚੱਲਣਗੀਆਂ ਬੱਸਾਂ, ਟਰਾਂਸਪੋਰਟ ਮੰਤਰੀ ਨੇ ਦਿੱਤੀ ਹਦਾਇਤ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਬੱਸ ਸਟੈਂਡਾਂ 'ਤੇ ਡਿਪੂ ਦਾ ਅਚਨਚੇਤ ਦੌਰਾ
ਪਿੰਡ ਪਹੁੰਚੀ ਆਸਟ੍ਰੇਲੀਆ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਨਜੀਤ ਸਿੰਘ ਦੀ ਦੇਹ
ਨਮ ਅੱਖਾਂ ਨਾਲ ਪਰਿਵਾਰ ਨੇ ਕੀਤਾ ਅੰਤਿਮ ਸਸਕਾਰ
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਲਿਆ ਕਰੜੇ ਹੱਥੀਂ, ਇਨਸਾਫ਼ ਲਈ ਮੁੜ ਵਿੱਢੀ ਜੰਗ
ਗਾਇਕਾ ਜੈਨੀ ਜੌਹਲ ਦੇ ਗੀਤ 'ਤੇ ਵੀ ਦਿੱਤੀ ਪ੍ਰਤੀਕਿਰਿਆ
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਅਣਮਿੱਥੇ ਸਮੇਂ ਲਈ ਲਗਾਇਆ ਧਰਨਾ
ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਾਂ ਨਾਲ ਸਹਿਮਤੀ ਜਤਾਈ ਗਈ ਹੈ ਪਰ ਮੰਗਾਂ ਲਾਗੂ ਹੋਣ ਤੱਕ ਧਰਨਾ ਜਾਰੀ ਰਹੇਗਾ।
ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਮਾਰੀ 35 ਲੱਖ ਦੀ ਠੱਗੀ, ਪੁਲਿਸ ਨੇ 2 ਮੁਲਜ਼ਮ ਕੀਤੇ ਕਾਬੂ
ਇਨ੍ਹਾਂ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਇਨ੍ਹਾਂ ਦੇ ਕੋਲ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਅੰਮ੍ਰਿਤਸਰ: ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਮ੍ਰਿਤਕ ਦੇ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਦਰਜ ਸੀ ਮਾਮਲਾ