ਪੰਜਾਬ
ਪੰਜਾਬ ਸਰਕਾਰ ਝੋਨੇ ਦੇ ਦਾਣੇ-ਦਾਣੇ ਦੀ ਖਰੀਦ ਅਤੇ ਚੁਕਾਈ ਲਈ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ
ਖੰਡ ਮਿੱਲਾਂ 5 ਨਵੰਬਰ ਤੱਕ ਹੋਣਗੀਆਂ ਕਾਰਜਸ਼ੀਲ; ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਦਿੱਤਾ ਭਰੋਸਾ
GST ਸੋਧ ਬਿੱਲ ਦਾ ਉਦੇਸ਼ ਵਪਾਰੀਆਂ ਨੂੰ ਫਾਇਦਾ ਪਹੁੰਚਾਉਣਾ ਅਤੇ ਮਾਲੀਆ ਵਧਾਉਣਾ ਹੈ: ਹਰਪਾਲ ਸਿੰਘ ਚੀਮਾ
ਹਰਪਾਲ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਖਜ਼ਾਨੇ ਦੀ ਵਿੱਤੀ ਹਾਲਤ ਸੁਧਾਰਨ ਲਈ ਕੋਈ ਉਪਰਾਲਾ ਨਹੀਂ ਕੀਤਾ
ਪੰਜਾਬ ਸਰਕਾਰ ਵੱਲੋਂ IAS/PCS (P) ਪ੍ਰੀਖਿਆ-2023 ਦੇ ਕੰਬਾਈਂਡ ਕੋਚਿੰਗ ਕੋਰਸ ਲਈ ਅਰਜੀਆਂ ਦੀ ਮੰਗ
ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 12 ਅਕਤੂਬਰ
ਪਿੰਡ ਬਾਜੇਵਾਲਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
ਕਿਸਾਨ ਦੇ ਸਿਰ ਸੀ 13 ਲੱਖ ਤੋਂ ਵੱਧ ਦਾ ਕਰਜ਼ਾ
ਕਾਂਗਰਸੀ ਆਗੂਆਂ ਨੇ ਵਾਰ-ਵਾਰ ਵਿਘਨ ਪਾ ਕੇ ਸਦਨ ਦਾ ਕੀਮਤੀ ਸਮਾਂ ਬਰਬਾਦ ਕੀਤਾ-CM ਮਾਨ
ਲੋਕ ਮੁੱਦਿਆਂ ਪ੍ਰਤੀ ਕਾਂਗਰਸ ਦੀ ਬੇਰੁਖ਼ੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਬੇਨਕਾਬ ਹੋਇਆ
ਪ੍ਰਸ਼ਾਸਨ ਦਾ ਕਾਰਨਾਮਾ, ਮੌਲੀਜਾਗਰਾਂ 'ਚ ਘਰ ਹੀ ਖੁੱਲ੍ਹਵਾ ਦਿੱਤਾ ਸ਼ਰਾਬ ਦਾ ਠੇਕਾ
ਚੰਡੀਗੜ੍ਹ ਹਾਊਸਿੰਗ ਬੋਰਡ ਨੇ ਅਲਾਟੀ ਨੂੰ ਇਸ ਕੇਸ ਵਿਚ ਅਲਾਟਮੈਂਟ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਲਈ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਹੈ।
ਕਾਂਗਰਸ ਦਾ ਇੱਕੋ ਇੱਕ ਏਜੰਡਾ ਹੈ ਸਦਨ ਵਿੱਚ ਹੰਗਾਮਾ ਕਰਨਾ ਅਤੇ ਪੰਜਾਬ ਦੇ ਹਿੱਤ ਵਿੱਚ ਕੰਮ ਨਾ ਕਰਨਾ: ਹਰਪਾਲ ਚੀਮਾ
ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਬਣਾਏ ਗਏ ਬਿੱਲਾਂ 'ਤੇ ਬਹਿਸ ਕਰਨ ਦੀ ਬਜਾਏ ਇਸ ਤਰ੍ਹਾਂ ਨਾਅਰੇਬਾਜ਼ੀ ਕਰਕੇ ਸਮਾਂ ਬਰਬਾਦ ਕਰ ਰਹੇ ਹਨ।
ਕਾਂਗਰਸ 'ਤੇ CM ਮਾਨ ਦਾ ਸ਼ਬਦੀ ਵਾਰ, ਕਿਹਾ - ਨਕਲੀ CM ਕੈਪਟਨ ਨਾਲ ਕੰਮ ਕਰਦੇ ਰਹੇ ਕਾਂਗਰਸੀ
ਲੋਕਾਂ ਦੇ ਮੁੱਦਿਆਂ ਨੂੰ ਸਦਨ ’ਚ ਚੁੱਕਣ ਦੀ ਬਜਾਏ ਸਦਨ ’ਚ ਮੁੱਖ ਮੰਤਰੀ ਦੇ ਆਉਂਦਿਆਂ ਹੀ ਵਿਰੋਧੀ ਧਿਰ ਨੇ ਹੰਗਾਮਾ ਸ਼ੁਰੂ ਕਰ ਦਿੱਤਾ।
ਲੁਧਿਆਣਾ ਨਗਰ ਨਿਗਮ ਨੂੰ 103 ਕਰੋੜ ਦਾ ਜੁਰਮਾਨਾ, ਜਾਣੋ ਕਿਹਨਾਂ ਲੋਕਾਂ ਤੋਂ ਵਸੂਲਣ ਦੀ ਹੈ ਤਿਆਰੀ
ਐੱਨ.ਜੀ.ਟੀ. ਨੇ ਕਾਰਪੋਰੇਸ਼ਨ ਨੂੰ ਠੋਸ ਕੂੜੇ ਦੇ ਮਾੜੇ ਪ੍ਰਬੰਧਨ ਬਦਲੇ ਡਿਪਟੀ ਕਮਿਸ਼ਨਰ ਕੋਲ 100 ਕਰੋੜ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਸੀ
ਜ਼ਰੂਰੀ ਸੂਚਨਾ : ਇਸ ਦਿਨ ਕੱਢੇ ਜਾਣਗੇ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਵਾਸਤੇ ਆਰਜ਼ੀ ਲਾਇਸੰਸਾਂ ਦੇ ਡਰਾਅ
ਨਿਰਧਾਰਤ ਸਮੇਂ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਨਹੀਂ ਕੀਤੀਆਂ ਜਾਣਗੀਆਂ ਪ੍ਰਵਾਨ