ਪੰਜਾਬ
ਸੇਠੀ ਢਾਬੇ ਦੇ ਮਾਲਕ ਨੇ ਅਸ਼ਟਮੀ ਮੌਕੇ ਸ਼ਾਕਾਹਾਰੀ ਭੋਜਨ ਵਿੱਚ ਹੱਡੀ ਪਰੋਸਣ ਦੇ ਇਲਜ਼ਾਮ ਲਈ ਮੰਗੀ ਮੁਆਫ਼ੀ
ਕਿਹਾ-'ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀ ਸੀ'
ਪੰਜਾਬ ਦੇ ਉੱਘੇ ਕਬੱਡੀ ਖਿਡਾਰੀ ਸੁਖਜੀਤ ਸਿੰਘ ਟਿੱਬਾ ਦਾ ਹੋਇਆ ਦੇਹਾਂਤ
ਸੁਖਜੀਤ ਟਿੱਬਾ ਨੇ ਪੰਜਾਬ ਪੁਲਿਸ ਨੂੰ ਵੀ ਦਿੱਤੀਆਂ ਸੇਵਾਵਾਂ
ਸਿਹਤ ਵਿਗੜਨ ਕਾਰਨ ਕਿਸਾਨ ਆਗੂ ਡੱਲੇਵਾਲ ਨੂੰ ਬਰਨਾਲਾ ਦੇ ਹਸਪਤਾਲ ਵਿਖੇ ਕਰਵਾਇਆ ਦਾਖਲ
ਧਨੌਲਾ ਮੰਡੀ ਵਿਖੇ ਮਹਾਂਪੰਚਾਇਤ ਦੌਰਾਨ ਪੇਟ ਵਿੱਚ ਹੋਇਆ ਸੀ ਤੇਜ ਦਰਦ
ਗੁਰਪਤਵੰਤ ਪੰਨੂ ਵਰਗੀਆਂ ਕੁਝ ਵਿਦੇਸ਼ੀ ਤਾਕਤਾਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ: ਅਸ਼ੋਕ ਪਰਾਸ਼ਰ ਪੱਪੀ
ਜੋ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ, ਆਮ ਆਦਮੀ ਪਾਰਟੀ ਉਸ ਦਾ ਡੱਟ ਕੇ ਵਿਰੋਧ ਕਰੇਗੀ- ਦਲਜੀਤ ਸਿੰਘ ਗਰੇਵਾਲ (ਭੋਲਾ)
NRIs ਦੀਆਂ ਝੂਠੀਆਂ ਸ਼ਿਕਾਇਤਾਂ ਨੂੰ ਲੈ ਕੇ ਹਾਈ ਕੋਰਟ ਹੋਇਆ ਸਖ਼ਤ
ਹੁਣ NRI ਨੂੰ ਪਹਿਲਾਂ ਜਮ੍ਹਾ ਕਰਵਾਉਣੀ ਪਵੇਗੀ ਨਿਸ਼ਚਿਤ ਰਕਮ
ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ 6 ਸਰਕਾਰੀ ਸਕੂਲਾਂ ਵਿਚ 79.85 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ
ਪੰਜਾਬ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਵੱਡੀ ਪਹਿਲਕਦਮੀ
ਪੰਜਾਬ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ, 6 ਜ਼ਿਲ੍ਹਿਆ ਵਿੱਚ ਛਾਪੇਮਾਰੀ
ਆਰਟੀਏ ਦਫ਼ਤਰਾਂ ਦਾ ਨਿਰੀਖਣ, ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਦਸਤਾਵੇਜ਼ ਜ਼ਬਤ; ਕਰਮਚਾਰੀ ਅਤੇ ਏਜੰਟ ਹਿਰਾਸਤ ਵਿੱਚ
Barnala News: ਅਗਵਾ ਹੋਇਆ 2 ਸਾਲਾ ਬੱਚਾ DIG ਮਨਦੀਪ ਸਿੱਧੂ ਨੇ ਮਾਪਿਆਂ ਦੇ ਕੀਤਾ ਹਵਾਲੇ
ਮੁਲਜ਼ਮ ਬੱਚੇ ਨੂੰ ਅੱਗੇ ਬੇਔਲਾਦ ਜੋੜੇ ਨੂੰ 2 ਲੱਖ ਰੁਪਏ ਵਿੱਚ ਵੇਚਣ ਦੀ ਫ਼ਿਰਾਕ ਵਿਚ ਸਨ
''ਮੰਤਰੀ ਹੋਵੇ ਜਾਂ ਸੰਤਰੀ ਸਾਰਿਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲੇਗੀ'', ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮੌਕੇ ਬੋਲੇ CM ਮਾਨ
ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਸੀਆ ਵੱਲੋਂ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਗਈ