ਪੰਜਾਬ
ਵਿਜੀਲੈਂਸ ਬਿਊਰੋ ਦੀ ਕਾਰਵਾਈ: ਬਰਖ਼ਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਕੋਲੋਂ 30 ਲੱਖ ਰੁਪਏ ਬਰਾਮਦ
ਫਿਰੋਜ਼ਪੁਰ ਦੀ ਅਦਾਲਤ ਵੱਲੋਂ ਉਸ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਦੇਣ ਪਿੱਛੋਂ ਵਿਜੀਲੈਂਸ ਬਿਊਰੋ ਉਸ ਕੋਲੋਂ ਪੁੱਛਗਿੱਛ ਕਰ ਰਹੀ ਹੈ।
ਅਫ਼ਗਾਨਿਸਤਾਨ ਤੋਂ 55 ਸਿੱਖਾਂ ਦਾ ਆਖ਼ਰੀ ਜੱਥਾ ਪਹੁੰਚਿਆ ਭਾਰਤ, MP ਵਿਕਰਮਜੀਤ ਸਿੰਘ ਸਾਹਨੀ ਨੇ ਕੀਤਾ ਸਵਾਗਤ
ਉਹਨਾਂ ਨੇ ਅਫ਼ਗਾਨ ਸਿੱਖਾਂ ਨੂੰ ਹਰ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਲਰਕ ਨੂੰ ਪਵਨ ਕੁਮਾਰ ਵਾਸੀ ਸੁਨਾਮ ਸ਼ਹਿਰ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ।
ਸਮਾਰਟ ਮੀਟਰਾਂ ਤੋਂ ਵੀ ਹੋ ਰਹੀ ਬਿਜਲੀ ਚੋਰੀ, ਛੇੜਖਾਨੀ ਕਰ ਮੀਟਰ ਦੀ ਗਤੀ 33 ਫ਼ੀਸਦੀ ਕੀਤੀ ਘੱਟ
ਖਪਤਕਾਰ ਨੂੰ ਲਗਾਇਆ 2.50 ਲੱਖ ਰੁਪਏ ਦਾ ਜੁਰਮਾਨਾ
ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾ
ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ਬਾਜ਼ ਅੱਖ
ਰਿਸ਼ਤੇ ਹੋਏ ਸ਼ਰਮਸਾਰ, ਦਾਦਾ ਹੀ ਆਪਣੀ 6 ਸਾਲ ਦੀ ਮਾਸੂਮ ਪੋਤੀ ਨਾਲ ਕਰਦਾ ਸੀ ਅਸ਼ਲੀਲ ਹਰਕਤਾਂ
ਪੁਲਿਸ ਨੇ ਬੱਚੀ ਦੀ ਮਾਂ ਦੀ ਸ਼ਿਕਾਇਤ ’ਤੇ ਸਹੁਰੇ ਨੂੰ ਛੇੜਛਾੜ ਅਤੇ ਪੋਸਕੋ ਐਕਟ ਤਹਿਤ ਨਾਮਜ਼ਦ ਕਰ ਲਿਆ
ਭਾਰਤ-ਪਾਕਿ ਸਰਹੱਦ ਨੇੜੇ ਕਰੋੜਾਂ ਰੁਪਏ ਦੀ ਹੈਰੋਇਨ ਸੁੱਟ ਕੇ ਪਾਕਿਸਤਾਨ ਵੱਲ ਉੱਡਿਆ ਡਰੋਨ
ਧਰਤੀ ’ਤੇ ਸੁੱਟਣ ਲਈ ਬੀਐੱਸਐੱਫ਼ ਜਵਾਨਾਂ ਨੇ ਕੀਤੇ ਸਨ15 ਰਾਊਂਡ ਫਾਇਰ
ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ: ਚੇਤਨ ਸਿੰਘ ਜੌੜਾਮਾਜਰਾ
ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ਬਾਜ਼ ਅੱਖ
ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਲੈ ਕੇ ਵਿਵਾਦ: ਧਾਰਾ 144 ਲਾਗੂ, ਆਪ ਹਲਕਾ ਇੰਚਾਰਜ ’ਤੇ ਧੱਕੇਸ਼ਾਹੀ ਦੇ ਇਲਜ਼ਾਮ
ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਹਲਕਾ ਇੰਚਾਰਜ 'ਤੇ ਆਮ ਆਦਮੀ ਪਾਰਟੀ 'ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ।
2 ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ 1161.90 ਫੁੱਟ ਤੱਕ ਪੁੱਜਾ
ਸੁਖ਼ਨਾ ਝੀਲ ਤੋਂ ਦੂਰ ਰਹਿਣ ਦੇ ਦਿੱਤੇ ਗਏ ਨਿਰਦੇਸ਼