ਪੰਜਾਬ
ਸ੍ਰੀ ਚਮਕੌਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, ਦੋ ਕਾਰਾਂ ਦੀ ਆਪਸ 'ਚ ਹੋਈ ਭਿਆਨਕ ਟੱਕਰ
4 ਲੋਕ ਗੰਭੀਰ ਜ਼ਖ਼ਮੀ
ਜਲੰਧਰ 'ਚ 11 ਟਰੈਵਲ ਏਜੰਟਾਂ ਖਿਲਾਫ਼ FIR, ਠੱਗ ਮੀਆਂ-ਬੀਵੀ ਖਿਲਾਫ਼ 3 ਕੇਸ ਦਰਜ
1320 ਏਜੰਸੀਆਂ ਨੇ ਨੋਟਿਸ ਦਾ ਨਹੀਂ ਦਿੱਤਾ ਜਵਾਬ
ਨੌਕਰੀ ਦਿਵਾਉਣ ਦੇ ਨਾਂ ’ਤੇ ਠੱਗੇ 5.50 ਲੱਖ ਰੁਪਏ, ਅਕਾਲੀ ਆਗੂ ਸਣੇ 3 ਖ਼ਿਲਾਫ਼ ਮਾਮਲਾ ਦਰਜ
ਪੁਲਿਸ ਨੇ ਇਹਨਾਂ ਤਿੰਨਾਂ ਖ਼ਿਲਾਫ਼ ਧਾਰਾ 420, 465, 468, 471, 120ਬੀ ਤਹਿਤ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ ਤੋਂ ਵੱਡੀ ਖਬਰ: ਖਬਰ ਟੈਂਕੀ 'ਚੋਂ ਮਿਲੀ ਵਾਰਡਨ ਦੀ ਲਾਸ਼
ਵਿਦਿਆਰਥੀਆਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦੱਸਿਆ ਕਤਲ
ਘਰ ’ਚ ਸੁੱਤੇ ਪਏ ਕਬੱਡੀ ਖਿਡਾਰੀ ਦਾ ਬੇਰਹਿਮੀ ਨਾਲ ਕਤਲ
ਪਿਓ-ਪੁੱਤਰ ਘਰ 'ਚ ਸਨ ਇਕੱਲੇ
ਟੈਕਸ ਚੋਰੀ ਦੇ ਮਾਮਲੇ ਵਿੱਚ ਟਰਾਂਸਪੋਰਟ ਕੰਪਨੀ ਦੇ ਮਾਲਕ ਦੇ ਪੁੱਤਰ ਨੂੰ ਚਾਰ ਹੋਰ ਲੋਕਾਂ ਸਣੇ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ
3 ਅਕਤੂਬਰ ਨੂੰ ਪੰਜਾਬ ਵਿਚ ਕਿਸਾਨ ਰੋਕਣਗੇ ਰੇਲਾਂ: ਬਿਜਲੀ ਵੰਡ ਦੇ ਨਵੇਂ ਨਿਯਮਾਂ ਦਾ ਵਿਰੋਧ
ਨਿੱਜੀ ਘਰਾਂ ਨੂੰ ਫਾਇਦਾ ਪਹੁੰਚਾਉਣ ਦੇ ਲਗਾਏ ਇਲਜ਼ਾਮ
ਕਿਸਾਨਾਂ ਦੀ ਜੂਨ ਬੁਰੀ: ਬੇਮੌਸਮੀ ਮੀਂਹ ਨੇ ਕਿਸਾਨਾਂ ਦੀਆਂ ਫਸਲਾਂ ਕੀਤੀਆਂ ਤਬਾਹ
ਝੋਨੇ ਦੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਪਰ ਪੱਕੀਆਂ ਫਸਲਾਂ ਦੇ ਖਰਾਬ ਹੋਣ ਅਤੇ ਗਿੱਲੇ ਹੋਣ ਕਾਰਨ ਖਰੀਦ ਵਿੱਚ ਦੇਰੀ ਹੋ ਸਕਦੀ ਹੈ।
ਵੈਟਨਰੀ ਏ.ਆਈ ਵਰਕਰ ਯੂਨੀਅਨ ਵਲੋਂ ਡਾਇਰੈਕਟਰ ਦਫ਼ਤਰ ਮੁਹਾਲੀ ਦਾ ਘਿਰਾਓ ਭਾਰੀ ਮੀਂਹ ਦੇ ਬਾਵਜੂਦ ਚੌਥੇ ਦਿਨ ਵੀ ਰਿਹਾ ਜਾਰੀ
ਸਾਰੇ ਵਰਕਰ 21 ਸੰਤਬਰ 2022 ਸਵੇਰ ਤੋਂ ਲੈ ਕੇ ਆਪਣਾ ਰੋਸ ਸ਼ਾਂਤਮਈ ਤਰੀਕੇ ਨਾਲ ਕਰ ਰਹੇ ਹਨ
ਕੈਨੇਡਾ ਭੇਜਣ ਦੇ ਨਾਂ ’ਤੇ ਠੱਗੇ ਕਰਿਆਨਾ ਦੁਕਾਨ ਮਾਲਕ ਕੋਲੋਂ 17 ਲੱਖ ਰੁਪਏ
ਪੀੜਤ ਪਰਿਵਾਰਨ ਨੇ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੂੰ ਇਸ ਸਬੰਧੀ ਦਿੱਤੀ ਸ਼ਿਕਾਇਤ