ਪੰਜਾਬ
ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ 'ਝੂਠ ਦੀ ਬੀਮਾਰੀ' ਤੋਂ ਲੰਮੇ ਸਮੇਂ ਤੋਂ ਪੀੜਤ ਦਸਿਆ
ਭਗਵੰਤ ਮਾਨ ਨੇ ਵਿਰੋਧੀ ਪਾਰਟੀਆਂ ਨੂੰ 'ਝੂਠ ਦੀ ਬੀਮਾਰੀ' ਤੋਂ ਲੰਮੇ ਸਮੇਂ ਤੋਂ ਪੀੜਤ ਦਸਿਆ
ਆਈ.ਈ.ਡੀ. ਮਾਮਲਾ : ਪੰਜਾਬ ਪੁਲਿਸ ਨੇ ਮੋਟਰਸਾਇਕਲ ਮੁਹੱਈਆ ਕਰਵਾਉਣ ਵਾਲੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮ ਸਤਨਾਮ ਹਨੀ ਕੈਨੇਡਾ ਆਧਾਰਿਤ ਗੈਂਗਸਟਰ ਲਖਬੀਰ ਲੰਡਾ ਦਾ ਕਰੀਬੀ ਅਤੇ 2021 ਪੱਟੀ ਦੋਹਰੇ ਕਤਲ ਕਾਂਡ ਵਿੱਚ ਵੀ ਹੈ ਲੋੜੀਂਦਾ : ਡੀਜੀਪੀ ਗੌਰਵ ਯਾਦਵ
ਪੰਜਾਬ ਸਰਕਾਰ ਨੇ ਰਾਜਪਾਲ ਨੂੰ ਦੱਸਿਆ ਵਿਧਾਨ ਸਭਾ ਇਜਲਾਸ ਦਾ ਏਜੰਡਾ, ਇਹਨਾਂ ਮੁੱਦਿਆਂ ’ਤੇ ਹੋਵੇਗੀ ਚਰਚਾ
ਸਰਕਾਰ ਨੇ ਕਿਹਾ ਕਿ ਇਸ ਸੈਸ਼ਨ ਵਿਚ ਜੀਐਸਟੀ, ਪਰਾਲੀ ਤੇ ਬਿਜਲੀ ਵਰਗੇ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਗੈਂਗਸਟਰ ਲਾਰੈਂਸ ਬਿਸ਼ਨੋਈ
ਲਾਰੈਂਸ ਨੂੰ ਸ਼ਹਿਰ ਦੇ ਬਾਹਰ ਥਾਣਾ ਕੈਂਟ ਦੀ ਵਿਸ਼ੇਸ਼ ਅਦਾਲਤ ਵਿਚ ਪੇਸ਼ ਕੀਤਾ ਗਿਆ।
ਚੰਡੀਗੜ੍ਹ ਯੂਨੀਵਰਸਿਟੀ ਮਾਮਲੇ 'ਚ ਪੁਲਿਸ ਨੂੰ ਮਿਲੀ ਸਫਲਤਾ, ਅਰੁਣਾਚਲ ਪ੍ਰਦੇਸ਼ ਤੋਂ ਮੁਲਜ਼ਮ ਫੌਜੀ ਗ੍ਰਿਫਤਾਰ
ਤਿੰਨ ਮੁਲਜ਼ਮਾਂ ਨੂੰ ਪੁਲਿਸ ਪਹਿਲਾਂ ਹੀ ਕਰ ਚੁੱਕੀ ਹੈ ਗ੍ਰਿਫਤਾਰ
ਲੁਧਿਆਣਾ ਪੁਲਿਸ ਦੀ ਕਾਰਵਾਈ: ਲੁੱਟਮਾਰ ਕਰਨ ਵਾਲੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ
ਟੈਲੀਕਾਮ ਕਰਮਚਾਰੀਆਂ ਤੋਂ ਲੁੱਟੇ ਸਨ 52500 ਰੁਪਏ
ਪਿਛਲੀਆਂ ਸਰਕਾਰਾਂ ਨੇ ਪੰਜਾਬ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਣ 'ਚ ਅੰਗਰੇਜ਼ਾਂ ਨੂੰ ਵੀ ਪਛਾੜਿਆ- CM ਮਾਨ
'ਵਿਰੋਧੀ ਪਾਰਟੀਆਂ ਸਰਕਾਰ ਦੇ ਹਰ ਲੋਕ-ਪੱਖੀ ਕਦਮ ਦੀ ਆਲੋਚਨਾ ਕਰਨ ਦੀਆਂ ਆਦੀ'
ਮਾਲ ਦੀ ਢੋਆ ਢੁਆਈ ਮੌਕੇ ਕਰੋੜਾਂ ਦੀ ਕਰ ਚੋਰੀ ਦਾ ਪਰਦਾਫਾਸ਼: ਟਰਾਂਸਪੋਰਟ ਕੰਪਨੀ ਦੇ ਮਾਲਕ ਦੇ ਲੜਕੇ ਸਣੇ 5 ਗ੍ਰਿਫ਼ਤਾਰ
ਕਰ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਟਰਾਂਸਪੋਰਟ ਕੰਪਨੀ ਦੇ ਮਾਲਕ, ਡਰਾਈਵਰ ਤੇ ਏਜੰਟ ਬਣੇ ਸਹਿਦੋਸ਼ੀ
ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21.87 ਫੀਸਦੀ ਵਾਧਾ : ਜਿੰਪਾ
- ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦਾ ਨਤੀਜਾ ਆਇਆ ਸਾਹਮਣੇ; ਅਗਸਤ ਮਹੀਨੇ ਖਜ਼ਾਨੇ ‘ਚ ਆਏ 281 ਕਰੋੜ ਰੁਪਏ
ਅੰਮ੍ਰਿਤਸਰ 'ਚ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡਿਓ ਵਾਇਰਲ, ਸਿੱਧਾ ਖੜ੍ਹਾ ਹੋਣ ਤੋਂ ਵੀ ਅਸਮਰੱਥ ਨੌਜਵਾਨ
ਬੀਤੇ ਦਿਨੀਂ ਇਕ ਲੜਕੀ ਦੀ ਵੀਡੀਓ ਵੀ ਹੋਈ ਸੀ ਵਾਇਰਲ