ਪੰਜਾਬ
ਪ੍ਰਧਾਨ ਅਹੁਦੇ ਦੀ ਚੋਣ ਲੜਨ ਲਈ ਸੋਨੀਆ, ਰਾਹੁਲ ਤੋਂ ਇਜਾਜ਼ਤ ਦੀ ਲੋੜ ਨਹੀਂ: ਕਾਂਗਰਸ
ਪ੍ਰਧਾਨ ਅਹੁਦੇ ਦੀ ਚੋਣ ਲੜਨ ਲਈ ਸੋਨੀਆ, ਰਾਹੁਲ ਤੋਂ ਇਜਾਜ਼ਤ ਦੀ ਲੋੜ ਨਹੀਂ: ਕਾਂਗਰਸ
ਪਿੰਡ ਬਹੁੜੀਆਂ ਸੈਣੀਆਂ 'ਚ ਵੱਡੀ ਵਾਰਦਾਤ, ਕਿਸਾਨ ਦਾ ਬੇਰਹਿਮੀ ਨਾਲ ਕੀਤਾ ਕਤਲ
ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਪਰਾਲੀ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
ਬਰਨਾਲਾ ਦੇ ਤਰਕਸ਼ੀਲ ਭਵਨ ਵਿਚ ਜ਼ਿਲ੍ਹਾ ਪੱਧਰੀ ਮੀਟਿੰਗ ਤੋਂ ਬਾਅਦ ਵੱਡੇ ਸੰਘਰਸ਼ ਦਾ ਕੀਤਾ ਐਲਾਨ
ਆਯੁਸ਼ਮਾਨ ਯੋਜਨਾ ਤਹਿਤ ਮੁੜ ਰੁਕੀ ਮੁਫ਼ਤ ਇਲਾਜ ਦੀ ਸੁਵਿਧਾ
ਨਿੱਜੀ ਅਤੇ ਸਰਕਾਰੀ ਦੋਵੇਂ ਹਸਪਤਾਲਾਂ ਵੱਲੋਂ ਮਰੀਜ਼ਾਂ ਨੂੰ ਮੁਫ਼ਤ ਇਲਾਜ ਤੋਂ ਸਾਫ਼ ਇਨਕਾਰ
ਹਰਜੋਤ ਸਿੰਘ ਬੈਂਸ ਨੇ ਸਿੱਖਿਆ ਵਿਭਾਗ ਵਿੱਚ 27 ਉਮੀਦਵਾਰਾਂ ਨੂੰ ਨਿਯੁਕਤੀ ਦਿੱਤੇ ਪੱਤਰ
ਨਵ-ਨਿਯੁਕਤ ਮੁਲਾਜ਼ਮਾਂ ਨੂੰ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ
ਰਾਣਾ ਕੇਪੀ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਬਰਖ਼ਾਸਤ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ ਦੀ CBI ਜਾਂਚ ਦੀ ਕੀਤੀ ਮੰਗ
ਜੇਕਰ ਮੈਂ ਅਦਾਲਤ ਵਿਚ ਜਾਵਾਂਗਾ ਤਾਂ ਖ਼ੁਦ ਜਾਵਾਂਗਾ, ਮੌਜੂਦਾ ਮਾਈਨਿੰਗ ਮੰਤਰੀ ਹਰਜੋਤ ਬੈਂਸ 'ਤੇ ਭਰੋਸਾ ਨਹੀਂ
ਹਰਮਨਦੀਪ ਸਿੰਘ ਨੇ ਇੰਗਲੈਂਡ ਪੁਲਿਸ ’ਚ ਅਫ਼ਸਰ ਲੱਗ ਕੇ ਪਿੰਡ ਤੇ ਇਲਾਕੇ ਦਾ ਨਾਂ ਕੀਤਾ ਰੌਸ਼ਨ
2012 ਵਿਚ ਸਟੱਡੀ ਬੇਸ ’ਤੇ ਗਿਆ ਸੀ ਇੰਗਲੈਂਡ
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਤਲ ਕਰ ਖੇਤਾਂ ਵਿਚ ਸੁੱਟੀ ਲਾਸ਼
ਥੋੜ੍ਹੇ ਦਿਨ ਪਹਿਲਾਂ ਹੀ ਮ੍ਰਿਤਕ ਦ ਪਤਨੀ ਗਈ ਸੀ ਵਿਦੇਸ਼
ਚੰਡੀਗੜ੍ਹ 'ਚ ਦੋ ਸਾਲ ਬਾਅਦ ਬੰਦ ਹੋਣਗੇ ਪੈਟਰੋਲ ਮੋਟਰਸਾਈਕਲ, ਇਲੈਕਟ੍ਰਿਕ ਵਾਹਨ ਪਾਲਿਸੀ ਹੋਈ ਮਨਜ਼ੂਰ
ਪ੍ਰਦੂਸ਼ਣ ਨੂੰ ਘੱਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਕਦਮ
ਖੁਦ ਨੂੰ MP ਰਵਨੀਤ ਬਿੱਟੂ ਦਾ ਪੀਏ ਦੱਸ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਖਿਲਾਫ਼ ਮਾਮਲਾ ਦਰਜ
ਢਾਈ ਲੱਖ ਰੁਪਏ ਵਿਚ ਸਰਕਾਰੀ ਨੌਕਰੀ ਦਿਵਾਉਣ ਦਾ ਦਿੱਤਾ ਸੀ ਝਾਂਸਾ