ਪੰਜਾਬ
ਅੱਜ ਮੋਹਾਲੀ 'ਚ ਹੋਵੇਗਾ ਭਾਰਤ-ਆਸਟ੍ਰੇਲੀਆ ਟੀ-20 ਮੈਚ: ਕੋਵਿਡ ਤੋਂ ਬਾਅਦ ਪਹਿਲੀ ਵਾਰ ਸਟੇਡੀਅਮ 'ਚ ਪ੍ਰਸ਼ੰਸਕਾਂ 'ਤੇ ਨਹੀਂ ਹੋਵੇਗੀ ਕੋਈ ਪਾਬੰਦੀ
ਜਾਣੋ ਮੈਚ ਦੇਖਣ ਜਾਣ ਵਾਲੇ ਫ਼ੈਨਸ ਕਿਹੜੀਆਂ ਚੀਜ਼ਾਂ ਅੰਦਰ ਨਹੀਂ ਲੈ ਕੇ ਜਾ ਸਕਦੇ
ਰਣਜੀਤ ਸੇਵੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਦਾ ਸਾਥੀ ਚਮਕੌਰ ਸਿੰਘ ਸੇਵੇਵਾਲਾ CIA ਸਟਾਫ਼ ਵੱਲੋਂ ਗ੍ਰਿਫ਼ਤਾਰ
ਪਰ ਪੈਰੋਲ ਦਾ ਸਮਾਂ ਖ਼ਤਮ ਹੋਣ ਮਗਰੋਂ ਚਮਕੌਰ ਸਿੰਘ ਜੇਲ੍ਹ ਵਾਪਸ ਨਹੀਂ ਗਿਆ।
ਮੁੱਖ ਸਕੱਤਰ ਨੇ RBI ਨੂੰ ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੀਆਂ ਕਾਨੂੰਨੀ ਐਪਾਂ ਦੀ ਸੂਚੀ ਜਲਦ ਤਿਆਰ ਅਤੇ ਸਾਂਝਾ ਕਰਨ ਲਈ ਕਿਹਾ
ਉਹਨਾਂ ਅਨਰੈਗੂਲੇਟਿਡ ਡਿਪਾਜ਼ਿਟ ਸਕੀਮਜ਼ ਐਕਟ, 2019 ਦੇ ਵਿਆਪਕ ਪ੍ਰਚਾਰ 'ਤੇ ਜ਼ੋਰ ਦਿੱਤਾ ਤਾਂ ਜੋ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਉਕਤ ਐਕਟ ਬਾਰੇ ਜਾਗਰੂਕ ਕੀਤਾ ਜਾ ਸਕੇ
ਕੈਪਟਨ ਦਾ ਪੰਜਾਬ ਵਿਰੋਧੀ ਚਿਹਰਾ ਫਿਰ ਬੇਨਕਾਬ, ਸਿਰਫ਼ ਆਪਣੇ ਸਿਆਸੀ ਕਰੀਅਰ ਦੀ ਹੈ ਚਿੰਤਾ: ਮਲਵਿੰਦਰ ਸਿੰਘ ਕੰਗ
ਕਿਹਾ- ਬੇਬੁਨਿਆਦ ਦੋਸ਼ਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਲਈ ਵਿਰੋਧੀ ਧਿਰ ਮੰਗੇ ਮੁਆਫ਼ੀ
ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ 27 ਸਤੰਬਰ ਤੋਂ ਸ਼ੁਰੂ ਕੀਤੀ ਜਾਵੇਗੀ ਮੁਹਿੰਮ
ਸਾਂਝੀ ਰਣਨੀਤੀ ਉਲੀਕਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੀਤ ਹੇਅਰ, ਅਮਨ ਅਰੋੜਾ ਅਤੇ ਹਰਜੋਤ ਬੈਂਸ ਨੇ ਮਾਹਿਰਾਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ ਪੁਲਿਸ ਨੇ ਕਰੀਬ 3 ਮਹੀਨਿਆਂ ਵਿਚ ਨਸ਼ਿਆਂ ਦੇ 247 ਮਾਮਲੇ ਕੀਤੇ ਦਰਜ
301 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਮੁਲਾਜ਼ਮਾਂ ਲਈ ਵੱਡੀ ਰਾਹਤ: ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ
ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪੰਜਾਬ ਸਰਕਾਰ: ਭਗਵੰਤ ਮਾਨ
ਦਿਨ ਦਿਹਾੜੇ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਨਕਦੀ ਤੇ ਸੋਨਾ ਲੈ ਕੇ ਹੋਏ ਫ਼ਰਾਰ
ਸੀਸੀਟੀਵੀ ਕੈਮਰੇ ’ਚ ਚੋਰਾਂ ਦੀਆਂ ਤਸਵੀਰਾਂ ਹੋਈਆਂ ਕੈਦ
'ਨਿਊਜੀਲੈਂਡ ਦੀਆਂ ਧਾਰਮਿਕ ਸੰਸਥਾਵਾਂ ਵੱਲੋਂ ਸਰਬਸੰਮਤੀ ਨਾਲ ਸੈਂਟਰਲ ਸਿੱਖ ਐਸੋਸੀਏਸ਼ਨ ਬਣਾਉਣਾ ਸ਼ਲਾਘਾਯੋਗ'
'ਨਿਊਜੀਲੈਂਡ ਦੀ ਸਿੱਖ ਕੌਮ ਵਧਾਈ ਦੀ ਪਾਤਰ ਹੈ'
CM ਭਗਵੰਤ ਮਾਨ ਦੀ ਜਰਮਨੀ ਫ਼ੇਰੀ 'ਤੇ ਸਿਆਸਤ ਤੇਜ਼, ਪਰ ਲੁਫ਼ਥਾਂਸਾ ਨੇ ਕੋਈ ਜਾਣਕਾਰੀ ਜਨਤਕ ਕਰਨ ਤੋਂ ਵੱਟਿਆ ਪਾਸਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਕਾਰਨ ਦੁਨੀਆ ਭਰ ਦੇ ਪੰਜਾਬੀਆਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।