ਪੰਜਾਬ
ਪੰਜਾਬ ਦੇ 3 ਲੱਖ ਤੋਂ ਵੱਧ ਕਰਮਚਾਰੀਆਂ ਦੀ ਤਨਖ਼ਾਹ ’ਚ ਕਿਉਂ ਹੋਈ ਇਕ ਹਫ਼ਤੇ ਦੀ ਦੇਰੀ?
ਪਹਿਲੀ ਤਿਮਾਹੀ 'ਚ ਬਜਟ ਅਨੁਮਾਨਾਂ ਮੁਤਾਬਕ ਸਰਕਾਰ ਨੂੰ 23,844 ਹਜ਼ਾਰ ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਸੀ, ਆਮਦਨ 21,948 ਹਜ਼ਾਰ ਕਰੋੜ ਰੁਪਏ ਰਹੀ।
ਸ਼ੂਟਰ ਦੀਪਕ ਮੁੰਡੀ ਤੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੋਲਡੀ ਬਰਾੜ ਨੇ ਸਾਂਝੀ ਕੀਤੀ ਪੋਸਟ
ਕਿਹਾ- ਇਹਨਾਂ ਨੂੰ ਠੀਕ-ਠਾਕ ਪੰਜਾਬ ਲਿਆਂਦਾ ਜਾਵੇ, ਨਾਜਾਇਜ਼ ਧੱਕਾ ਨਾ ਕੀਤਾ ਜਾਵੇ
'ਆਪ' MP ਵਿਕਰਮਜੀਤ ਸਾਹਨੀ ਦੀਆਂ ਕੋਸ਼ਿਸ਼ਾਂ ਸਦਕਾ ਅੰਮ੍ਰਿਤਸਰ-ਬਰਮਿੰਘਮ ਉਡਾਣ ਮਿਲੇਗੀ ਹਫ਼ਤੇ 'ਚ ਦੋ ਵਾਰ
ਅਸੀਂ ਪੰਜਾਬੀਆਂ ਦੁਆਰਾ ਦਿੱਤੀ ਗਈ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੇ ਹਾਂ। - ਵਿਕਰਮਜੀਤ ਸਾਹਨੀ
ਜਾਇਦਾਦਾਂ ਰੈਗੂਲਰ ਕਰਵਾਉਣ ਲਈ ਲੋਕਾਂ ਨੂੰ ਹੁਣ ਆਨਲਾਈਨ ਮਿਲੇਗੀ ਐਨ.ਓ.ਸੀ. : ਅਮਨ ਅਰੋੜਾ
• ਅਰਜ਼ੀਆਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੋਰਟਲ ਵਿੱਚ ਕੀਤੇ ਗਏ ਹਨ ਸੁਧਾਰ
ਦਿਵਿਆਂਗ ਵਿਦਿਆਰਥੀ ਪ੍ਰੀਮੈਟ੍ਰਿਕ, ਪੋਸਟ ਮੈਟ੍ਰਿਕ ਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਦਾ ਲਾਭ ਉਠਾਉਣ: ਹਰਜੋਤ ਬੈਂਸ
ਪੋਸਟ ਮੈਟ੍ਰਿਕ ਅਤੇ ਟਾਪ ਕਲਾਸ ਸਕਾਲਰਸ਼ਿਪ ਸਕੀਮ ਆਨਲਾਈਨ ਅਪਲਾਈ ਕਰਨ ਦੀ ਆਖ਼ਰੀ ਮਿਤੀ 31 ਅਕਤੂਬਰ 2022 ਹੈ।
ਪਟਵਾਰੀਆਂ ਨੇ ਵਾਧੂ ਕੰਮ ਦਾ ਬਾਈਕਾਟ ਕੀਤਾ ਖ਼ਤਮ
ਵਾਧੂ ਪਟਵਾਰ ਸਰਕਲਾਂ ਦਾ ਕੰਮ 12 ਸਤੰਬਰ ਤੋਂ ਹੋਵੇਗਾ ਸ਼ੁਰੂ
ਭ੍ਰਿਸ਼ਟਾਚਾਰ ਦੇ ਮੁਕੱਦਮੇ 'ਚ ਭਗੌੜੇ ਪੰਜਾਬ ਰੋਡਵੇਜ਼ ਦੇ ਦੋ ਇੰਸਪੈਕਟਰ ਵਿਜੀਲੈਂਸ ਬਿਓਰੋ ਵੱਲੋਂ ਕਾਬੂ
ਇਸ ਸਬੰਧੀ ਉਕਤ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਜਾਰੀ ਹੈ।
ਗੈਸ ਕਟਰ ਨਾਲ ਏਟੀਐੱਮ ਵੱਢ ਕੇ ਲੁੱਟੇ 9 ਲੱਖ ਰੁਪਏ
ਬੈਂਕ ਬ੍ਰਾਂਚ ਦੇ ਸਹਾਇਕ ਮੈਨੇਜਰ ਜਦੋਂ ਸਵੇਰ ਦੀ ਸੈਰ 'ਤੇ ਨਿੱਕਲੇ ਤਾਂ ਏ.ਟੀ.ਐੱਮ. ਦੀ ਖਰਾਬ ਹਾਲਤ ਦੇਖ ਕੇ ਉਹਨਾਂ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ
ਸਿੱਧੂ ਮੂਸੇਵਾਲਾ ਦਾ 6ਵਾਂ ਕਾਤਲ ਦੀਪਕ ਮੁੰਡੀ ਗ੍ਰਿਫ਼ਤਾਰ
ਦੀਪਕ ਮੁੰਡੀ ਦੇ ਨਾਲ ਉਸ ਦੇ 2 ਹੋਰ ਸਾਥੀ ਵੀ ਫੜੇ ਗਏ ਹਨ।
ਮਾਲੇਰਕੋਟਲਾ ਦੇ ਸੁੰਦਰੀਕਰਨ ਅਤੇ ਵਿਕਾਸ ਲਈ 734.98 ਲੱਖ ਰੁਪਏ ਖਰਚੇ ਜਾਣਗੇ : ਡਾ. ਇੰਦਰਬੀਰ ਨਿੱਜਰ
ਵਿਭਾਗ ਨੇ ਇਨ੍ਹਾਂ ਕੰਮਾਂ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।