ਪੰਜਾਬ
'ਆਪ' ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
-'ਆਪ' ਸਾਂਸਦ ਨੇ ਰਾਸ਼ਟਰਪਤੀ ਮੁਰਮੂ ਨੂੰ ਹਰਿਮੰਦਰ ਸਾਹਿਬ ਦਾ ਮਾਡਲ ਭੇਟ ਕਰ ਪੰਜਾਬ ਦੇ ਲੋਕਾਂ ਦੀ ਵੱਲੋਂ ਦਿੱਤੀਆਂ ਸ਼ੁਭਕਾਮਨਾਵਾਂ
ਮਾਪੇ ਵਿਆਹ ਲਈ ਨਾ ਮੰਨੇ ਤਾਂ ਪ੍ਰੇਮੀ ਜੋੜੇ ਨੇ ਰੇਲਗੱਡੀ ਅੱਗੇ ਆ ਕੇ ਕੀਤੀ ਖ਼ੁਦਕੁਸ਼ੀ
ਵੱਖ-ਵੱਖ ਬਿਰਾਦਰੀਆਂ ਹੋਣ ਕਰਕੇ ਨਹੀਂ ਮੰਨੇ ਸੀ ਦੋਵਾਂ ਦੇ ਮਾਪੇ
ਵਿਜੀਲੈਂਸ ਦੀ ਰਡਾਰ 'ਤੇ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, PWD 'ਚ 5 ਕਰੋੜ ਤੋਂ ਜ਼ਿਆਦਾ ਦੇ ਟੈਂਡਰ ਦੀ ਜਾਂਚ ਸ਼ੁਰੂ
ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ ਹੈ।
ਚੌਥੀ ਜਮਾਤ ਦੀ ਬੱਚੀ ਨੂੰ ਅਧਿਆਪਕਾ ਨੇ ਬੇਰਹਿਮੀ ਨਾਲ ਕੁੱਟਿਆ
ਬੱਚੀ ਸਰਕਾਰੀ ਹਸਪਤਾਲ ’ਚ ਦਾਖਲ
ਫਰਜ਼ੀ ਪਾਸਪੋਰਟ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਦਾਲਤ 'ਚ ਪੇਸ਼, ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਗਿਆ
ਜਲੰਧਰ ਪੁਲਿਸ ਨੇ ਵੀ ਆਰਮਜ਼ ਐਕਟ ਮਾਮਲੇ 'ਚ ਪੁੱਛਗਿੱਛ ਲਈ ਲਿਆ ਟਰਾਂਜ਼ਿਟ ਰਿਮਾਂਡ
ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਨੇਡਾ ’ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ’ਚ ਯੋਗਦਾਨ ਪਾਉਣ ਦੀ ਅਪੀਲ
ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ
ਬਿਊਟੀ ਪਾਰਲਰ 'ਚ ਕੰਮ ਕਰ ਰਹੀ ਲੜਕੀ 'ਤੇ ਪ੍ਰੇਮੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਮੌਤ
ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਹੋਇਆ ਫਰਾਰ
ਜ਼ੀਰੋ ਬਿੱਲ ਆਉਣੇ ਹੋਏ ਸ਼ੁਰੂ, ਪੰਜਾਬ ਦੇ 22 ਲੱਖ ਘਰਾਂ ਦਾ ਬਿੱਲ ਆਇਆ 'ਜ਼ੀਰੋ'
ਪੰਜਾਬ ਸਰਕਾਰ ਵੱਲੋਂ ਬਿੱਲ ਪਹਿਲੀ ਜੁਲਾਈ ਤੋਂ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ ਕੀਤੇ ਗਏ ਹਨ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਚੰਡੀਗੜ੍ਹ ਅਦਾਲਤ ’ਚ ਹੋਵੇਗੀ ਪੇਸ਼ੀ, ਸੋਨੂੰ ਸ਼ਾਹ ਕਤਲ ਕੇਸ ’ਚ ਦੂਜੀ ਵਾਰ ਪ੍ਰੋਡਕਸ਼ਨ ਵਰੰਟ ਜਾਰੀ
29 ਸਤੰਬਰ ਨੂੰ ਹੋਵੇਗੀ ਸੁਣਵਾਈ
ਸਮੂਹਿਕ ਬਲਾਤਕਾਰ ਦਾ ਮਾਮਲਾ: ਤਿੰਨ ਦੋਸ਼ੀਆਂ ਨੂੰ 20-20 ਸਾਲ ਦੀ ਕੈਦ ਤੇ 51-51 ਹਜ਼ਾਰ ਜੁਰਮਾਨਾ
ਜੁਰਮਾਨਾ ਅਦਾ ਨਾ ਕਰਨ 'ਤੇ ਹਰੇਕ ਨੂੰ ਇਕ-ਇਕ ਸਾਲ ਦੀ ਹੋਰ ਸਜ਼ਾ ਹੋਵੇਗੀ।