ਪੰਜਾਬ
ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ 'ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ: ਲਾਲਜੀਤ ਭੁੱਲਰ
ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਨੂੰ 1 ਅਪ੍ਰੈਲ ਤੋਂ 29 ਅਗਸਤ ਦਰਮਿਆਨ 871.36 ਕਰੋੜ ਰੁਪਏ ਦਾ ਵੱਡਾ ਹਿੱਸਾ ਟੈਕਸ ਅਤੇ ਫ਼ੀਸਾਂ ਤੋਂ ਪ੍ਰਾਪਤ ਹੋਇਆ
ਕੋਟਕਪੂਰਾ ਗੋਲੀਕਾਂਡ: SIT ਨੇ ਸੁਖਬੀਰ ਬਾਦਲ ਨੂੰ 14 ਸਤੰਬਰ ਨੂੰ ਮੁੜ ਕੀਤਾ ਤਲਬ
ਸੁਖਬੀਰ ਬਾਦਲ ਨੂੰ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ
ਵਿਧਾਇਕ ਹਰਮੀਤ ਪਠਾਣਮਾਜਰਾ ਦੀ ਦੂਜੀ ਪਤਨੀ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ
ਪੰਜਾਬ ਸਰਕਾਰ ਨੂੰ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ
ਅਮਲੋਹ ’ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਦਾ ਬੇਰਹਿਮੀ ਦਾ ਕਤਲ
ਵਾਰਦਾਤ ਮਗਰੋਂ ਲੋਕਾਂ ’ਚ ਡਰ ਤੇ ਦਹਿਸ਼ਤ ਦਾ ਮਾਹੌਲ
ਨਾਬਾਲਗ ਭਤੀਜੀ ਨੂੰ ਚਾਚੇ ਨੇ ਬਣਾਇਆ ਹਵਸ ਦਾ ਸ਼ਿਕਾਰ, ਕੀਤਾ ਗਰਭਵਤੀ
ਮਾਮਲਾ ਦਰਜ ਕਰ ਪੁਲਿਸ ਨੇ ਮੁਲਜ਼ਮ ਨੂੰ 24 ਘੰਟਿਆਂ ’ਚ ਕੀਤਾ ਗ੍ਰਿਫ਼ਤਾਰ
ਸਪੋਕਸਮੈਨ ਦੀ ਸੱਥ: ਵਿਅਕਤੀ ਨੇ ਕੈਮਰੇ ਅੱਗੇ ਮੰਨਿਆ, ‘‘ਹਾਂ ਮੈਂ ਨਸ਼ਾ ਵੇਚਦਾ ਹਾਂ’’
ਪਿੰਡ ਚੂਹੜਵਾਲ ਦੀਆਂ ਬਜ਼ੁਰਗ ਬੀਬੀਆਂ ਵੀ ਵੇਚਦੀਆਂ ਨੇ ਨਸ਼ਾ
ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਲਿਆ ਸੰਕਲਪ
ਲਿਫਟ ਮੰਗ ਕੇ ਚੋਰੀ ਕਰਨ ਵਾਲਾ ਪੰਜਾਬ ਪੁਲਿਸ ਦਾ ਬਰਖਾਸਤ ਸਿਪਾਹੀ 24 ਘੰਟਿਆਂ ’ਚ ਗ੍ਰਿਫ਼ਤਾਰ
ਸੀਸੀਟੀਵੀ ਫੁਟੇਜ ਦੀ ਜਾਂਚ ਤੋਂ ਬਾਅਦ ਪੁਲਿਸ ਨੂੰ ਮਿਲਿਆ ਸੁਰਾਗ
ਪੰਜਾਬ ਸਰਕਾਰ ਨੇ ਵਿਦਿਅਕ ਯੋਗਤਾ 'ਚ ਕੀਤਾ ਬਦਲਾਅ, ETT ਲਈ ਹੁਣ ਗ੍ਰੈਜੂਏਟ ਹੋਣਾ ਜ਼ਰੂਰੀ
12ਵੀਂ ਈ.ਟੀ.ਟੀ ਪਾਸ ਅਧਿਆਪਕਾਂ ਨੂੰ ਨੌਕਰੀ ਲਈ ਅਪਲਾਈ ਕਰਨ ਦਾ ਦਿੱਤਾ ਮੌਕਾ
ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਸਚਿਨ ਥਾਪਨ ਅਜ਼ਰਬਾਈਜਾਨ 'ਚ ਗ੍ਰਿਫ਼ਤਾਰ
ਕੀਨੀਆ 'ਚ ਮਿਲੀ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੀ ਲੋਕੇਸ਼ਨ