ਪੰਜਾਬ
ਪੰਜਾਬ ਸਰਕਾਰ ਨੇ ਬਣਾਈ ਅਧਿਆਪਕਾਂ ਦੀ ਨਵੀਂ ਆਨਲਾਈਨ ਤਬਾਦਲਾ ਨੀਤੀ, 2 ਹਫ਼ਤਿਆਂ ਬਾਅਦ ਹੋਵੇਗੀ ਲਾਗੂ
ਹੁਣ ਪਤਨੀ-ਪਤਨੀ, ਫ਼ੌਜੀਆਂ ਦੀਆਂ ਪਤਨੀਆਂ ਆਦਿ ਨੂੰ ਵੀ ਮਿਲ ਸਕਣਗੇ ਆਪਣੀ ਪਸੰਦ ਦੇ ਸਟੇਸ਼ਨ
ਬਹੁਕਰੋੜੀ ਘਪਲੇ 'ਚ ਵਿਜੀਲੈਂਸ ਬਿਊਰੋ ਵੱਲੋਂ 7 ਖ਼ਿਲਾਫ਼ ਮੁਕੱਦਮਾ ਦਰਜ, ਪੰਜ ਗ੍ਰਿਫ਼ਤਾਰ
'ਦਿ ਕਰਨਾਣਾ ਐਗਰੀਕਲਚਰਲ ਕੋਆਪ੍ਰੇਟਿਵ ਸੁਸਾਇਟੀ' ਵਿਚ ਹੋਇਆ 7 ਕਰੋੜ ਰੁਪਏ ਦਾ ਘਪਲਾ
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇਕ ਹਫ਼ਤੇ ’ਚ 370 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।
1 ਸਤੰਬਰ ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ- ਡਾ.ਬਲਜੀਤ ਕੌਰ
ਔਰਤਾਂ ਅਤੇ ਬੱਚਿਆਂ ਲਈ ਰਵਾਇਤੀ ਖਾਣੇ ਸਬੰਧੀ ਵਿਸ਼ਿਆਂ 'ਤੇ ਗਤੀਵਿਧੀਆਂ ਵੀ ਕੀਤੀਆਂ ਜਾਣਗੀਆਂ
ਬਿਜਲੀ ਵਿਭਾਗ ਨੇ ਛੇ ਮਹੀਨਿਆਂ ਦੌਰਾਨ 1702 ਉਮੀਦਵਾਰਾਂ ਨੂੰ ਦਿੱਤੀਆਂ ਨੌਕਰੀਆਂ
2314 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ
ਮਾਨ ਸਰਕਾਰ ਲਾਲੜੂ ਵਿਖੇ ਫਾਇਰ ਐਂਡ ਐਮਰਜੈਂਸੀ ਸਰਵਸਿਜ ਟਰੇਨਿੰਗ ਇੰਸਟੀਚਿਊਟ ਕਰੇਗੀ ਸਥਾਪਤ
ਤਕਰੀਬਨ 20 ਏਕੜ ਰਕਬੇ ਵਿੱਚ ਬਣਨ ਵਾਲਾ ਇਹ ਇੰਸਟੀਚਿਊਟ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਵੇਗਾ
MP ਸੰਦੀਪ ਪਾਠਕ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ 'ਚ ਤਗਮਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਪੱਤਰ ਲਿਖ ਦਿੱਤੀ ਵਧਾਈ
-ਤੁਹਾਡੀ ਸਫਲਤਾ 'ਤੇ ਤੁਹਾਨੂੰ ਬਹੁਤ-ਬਹੁਤ ਵਧਾਈਆਂ: ਸਾਂਸਦ ਪਾਠਕ
ਘਰੋਂ ਬਾਹਰ ਗਏ ਪਰਿਵਾਰ ਦੇ ਘਰ ਚੋਰਾਂ ਨੇ ਕੀਤੇ ਹੱਥ ਸਾਫ਼, ਸੋਨੇ-ਚਾਂਦੀ ਦੇ ਗਹਿਣੇ ਵੀ ਨਹੀਂ ਛੱਡੇ ਘਰ
ਪੁਲਿਸ ਨੇ ਮਾਮਲਾ ਕੀਤਾ ਦਰਜ
ਪੰਜਾਬ ਦੀ ਧੀ ਹਸਲੀਨ ਕੌਰ ਦੀ ਲੈਸਟਰ ਬੀ ਪੀਅਰਸਨ ਇੰਟਰਨੈਸ਼ਨਲ ਸਟੂਡੈਂਟ ਐਵਾਰਡ ਲਈ ਹੋਈ ਚੋਣ
12ਵੀਂ ਕਲਾਸ ਵਿਚ 500 ਵਿਚ 494 ਅੰਕ ਹਾਸਲ ਕਰ ਕੇ ਟਰਾਈਸਿਟੀ ’ਚੋਂ ਦੂਜੇ ਸਥਾਨ ’ਤੇ ਰਹੀ ਸੀ ਹਸਲੀਨ ਕੌਰ
ਸਮੁੰਦਰ ’ਚ ਡੁੱਬਣ ਕਾਰਨ ਹਾਂਗ ਕਾਂਗ ’ਚ ਰਹਿ ਰਹੇ ਪੰਜਾਬੀ ਨੌਜਵਾਨ ਦੀ ਹੋਈ ਮੌਤ
ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ 'ਚ ਡੁੱਬਣ ਨਾਲ ਹੋਈ ਮੌਤ