ਪੰਜਾਬ
ਭਲਕੇ ਪੀਐੱਮ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਸਾਂਝੀ ਕੀਤੀ ਪੋਸਟ
ਕੈਂਸਰ ਦੇ ਇਲਾਜ ਦੇ ਨਾਲ-ਨਾਲ, ਇਸ ਸਹੂਲਤ ਦਾ ਉਦੇਸ਼ ਕੈਂਸਰ ਨਾਲ ਲੜਨ ਦੀਆਂ ਨਵੀਆਂ ਤਕਨੀਕਾਂ 'ਤੇ ਹੋਰ ਪ੍ਰਭਾਵਸ਼ਾਲੀ ਦਵਾਇਆ ਦੀ ਖੋਜ ਕਰਨਾ ਹੋਵੇਗਾ।
ਟੈਂਡਰ ਘੁਟਾਲਾ: ਭਾਰਤ ਭੂਸ਼ਣ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਰਿਮਾਂਡ 'ਤੇ ਭੇਜਿਆ
ਕਾਂਗਰਸੀ ਆਗੂ ਭਾਰਤ ਭੂਸਣ ਆਸ਼ੂ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਕਹਿ ਕੇ ਵਿਰੋਧ ਕਰ ਰਹੇ ਹਨ।
PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਸੁਰੱਖਿਆ ਸਖ਼ਤ, 2 KM ਇਲਾਕੇ ਨੂੰ No Fly Zone ਐਲਾਨਿਆ
ਸਮਾਗਮ ਵਾਲੀ ਥਾਂ ਦੇ 2 ਕਿਲੋਮੀਟਰ ਦੇ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
ਨਸ਼ਿਆਂ ਵਿਰੁੱਧ ਜੰਗ: 20.07 ਲੱਖ ਰੁਪਏ ਡਰੱਗ ਮਨੀ ਸਮੇਤ 327 ਨਸ਼ਾ ਤਸਕਰ/ਸਪਲਾਇਰ ਕੀਤੇ ਕਾਬੂ
- ਨਸ਼ੀਲੇ ਪਦਾਰਥ ਫੜੇ ਜਾਣ ਤੋਂ ਬਚਣ ਲਈ ਪਿਆਜ਼ ਨਾਲ ਲੱਦੇ ਟਰੱਕਾਂ ਅਤੇ ਜਨਤਕ ਆਵਾਜਾਈ ਵਿੱਚ ਕੀਤੀ ਜਾ ਰਹੀ ਹੈ ਸਪਲਾਈ
ਸੁਰੱਖਿਆ ਕਟੌਤੀ 'ਤੇ ਹਾਈਕੋਰਟ ਨੇ ਲਗਾਈ ਰੋਕ, ਸੁਰੱਖਿਆ ਬਹਾਲ ਕਰਨ ਦੇ ਹੁਕਮ
ਹਾਈਕੋਰਟ ਨੇ ਕਿਹਾ ਕਿ ਜਨਤਕ ਕੀਤੀ ਜਾ ਰਹੀ ਜਾਣਕਾਰੀ ਕਈਆਂ ਨੂੰ ਖਤਰੇ ਵਿਚ ਪਾ ਦਿੰਦੀ ਹੈ
AAP ਸਰਕਾਰ ਨੇ ਸਿਰਫ਼ ਪੰਜ ਮਹੀਨਿਆਂ ਵਿਚ 17,313 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ: ਮੁੱਖ ਮੰਤਰੀ
CM ਭਗਵੰਤ ਮਾਨ ਨੇ ਪੰਜਾਬ ਪੁਲਿਸ ਵਿਚ ਭਰਤੀ ਹੋਏ 4358 ਸਿਪਾਹੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ’ਤੇ ਬੋਲੇ CM ਮਾਨ, ‘ਜਿਸ ਨੇ ਵੀ ਪੰਜਾਬ ਨੂੰ ਲੁੱਟਿਆ, ਉਸ ਤੋਂ ਹਿਸਾਬ ਲਵਾਂਗੇ’
ਸੀਐਮ ਮਾਨ ਨੇ ਕਿਹਾ ਕਿ ਸਾਡੇ ਕੋਲ ਸਬੂਤ ਹਨ ਤਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ।
BSF ਦੀ ਵੱਡੀ ਕਾਰਵਾਈ: ਕੌਮਾਂਤਰੀ ਸਰਹੱਦ ’ਤੇ ਬਰਾਮਦ ਕੀਤਾ ਹਥਿਆਰਾਂ ਦਾ ਜ਼ਖ਼ੀਰਾ
ਅਧਿਕਾਰੀਆਂ ਨੇ ਕਿਹਾ ਕਿ ਇਹਨਾਂ ਹਥਿਆਰਾਂ ਦੀ ਪਾਕਿਸਤਾਨ ਤੋਂ ਤਸਕਰੀ ਕੀਤੇ ਜਾਣ ਦਾ ਸ਼ੱਕ ਹੈ।
ਪੰਜਾਬ ਪੁਲਿਸ ’ਚ ਸਬ-ਇੰਸਪੈਕਟਰਾਂ ਤੇ ਕਾਂਸਟੇਬਲਾਂ ਦੀ ਭਰਤੀ ਲਈ ਹੋਵੇਗੀ ਕੰਪਿਊਟਰ ਅਧਾਰਤ ਪ੍ਰੀਖਿਆ
ਸਬ-ਇੰਸਪੈਕਟਰ ਦੀਆਂ 267 ਅਤੇ ਕਾਂਸਟੇਬਲ ਦੀਆਂ 2340 ਅਸਾਮੀਆਂ ਦੀ ਭਰਤੀ ਲਈ ਪ੍ਰੀਖਿਆ 24 ਸਤੰਬਰ ਤੋਂ 30 ਸਤੰਬਰ ਹੋਵੇਗੀ।
PM ਮੋਦੀ ਜੇ ਪੰਜਾਬ ਆ ਰਹੇ ਹਨ ਤਾਂ ਪੰਜਾਬ ਤੇ ਸਿੱਖ ਕੌਮ ਦੇ ਸੰਜੀਦਾ ਮਸਲਿਆਂ ਨੂੰ ਹੱਲ ਕਰਨ ਦਾ ਐਲਾਨ ਜ਼ਰੂਰ ਕਰਨ : ਸਿਮਰਨਜੀਤ ਮਾਨ
ਹੁਣ ਤੱਕ ਕਿਸੇ ਨੇ ਵੀ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਨਾਲ ਸਬੰਧਤ ਅਤਿ ਸੰਜੀਦਾ ਮਸਲਿਆਂ ਨੂੰ ਹੱਲ ਕਰਨ ਦੀ ਪਹਿਲ ਨਹੀਂ ਕੀਤੀ