ਪੰਜਾਬ
ETT ਅਧਿਆਪਕਾਂ ਦੀ ਸਾਰੀ ਭਰਤੀ ਪ੍ਰਕਿਰਿਆ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ - ਮੁੱਖ ਮੰਤਰੀ
ਸਾਡੀ ਸਰਕਾਰ ਦਾ ਟੀਚਾ ਹਰ ਨੌਜਵਾਨ ਨੂੰ ਰੁਜ਼ਗਾਰ ਦੇਣਾ - ਮੁੱਖ ਮੰਤਰੀ
ਪੰਜਾਬ ਵਿਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ
• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ
ਹਾਈਕੋਰਟ ਨੇ ਵੀਕੇ ਜੰਜੂਆ ਖਿਲਾਫ਼ ਪਾਈ ਪਟੀਸ਼ਨ ਕੀਤੀ ਖਾਰਜ
ਪਟੀਸ਼ਨ ਵਿਚ ਜੰਜੂਆ ਦੀ ਤਰੱਕੀ ਅਤੇ ਸੀਐਸ ਦੇ ਅਹੁਦੇ ’ਤੇ ਨਿਯੁਕਤੀ ਨੂੰ ਚੁਣੌਤੀ ਦਿੱਤੀ ਗਈ ਸੀ
ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਵਿਰੁੱਧ ਬਦਲਾਖੋਰੀ ਦੀ ਭਾਵਨਾ ਨਾਲ ਕਰ ਰਹੇ ਹਨ ਕੰਮ - ਮਾਲਵਿੰਦਰ ਕੰਗ
ਕਿਸਾਨਾਂ ਨੂੰ ਆਪਣੀ ਕਾਰ ਨਾਲ ਕੁਚਲਣ ਵਾਲੇ ਆਸ਼ੀਸ਼ ਮਿਸ਼ਰਾ ਦੇ ਪਿਤਾ ਅਜੈ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਅਜੇ ਤੱਕ ਆਪਣੇ ਮੰਤਰੀਮੰਡਲ 'ਚੋਂ ਬਾਹਰ ਕਿਉਂ ਨਹੀਂ ਕੱਢਿਆ? - ਆਪ
ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਮੀਤ ਹੇਅਰ ਵੱਲੋਂ ਨਾਵਲਕਾਰ ਮੋਹਨ ਕਾਹਲੋਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਮੋਹਨ ਕਾਹਲੋਂ ਦਾ ਜਨਮ ਟੇਕਾਂ ਛੰਨੀਆ, ਜ਼ਿਲਾ ਗੁਰਦਾਸਪੁਰ (ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀ ਅਤੇ ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਭਾਰਤ ਆ ਵਸਿਆ
MLA ਹਰਮੀਤ ਪਠਾਣਮਾਜਰਾ ਖਿਲਾਫ਼ ਮਹਿਲਾ ਕਮਿਸ਼ਨ ਦੀ ਕਾਰਵਾਈ, ਪ੍ਰਸ਼ਾਸਨ ਤੋਂ 7 ਦਿਨਾਂ ਵਿਚ ਮੰਗੀ ਰਿਪੋਰਟ
ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਜ਼ਰੂਰ ਹੋਵੇਗੀ- ਮਨੀਸ਼ਾ ਗੁਲਾਟੀ
4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਵੇਗੀ ਮਾਨ ਸਰਕਾਰ, 23 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਸਮਾਗਮ
23 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ ਵਿਖੇ ਇਕ ਸਮਾਗਮ ਦੌਰਾਨ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣਗੇ।
ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ
CM ਭਗਵੰਤ ਮਾਨ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੀਆਂ 5 ਲਿੰਕ ਸੜਕਾਂ ਨੂੰ ਚੌੜਾ ਕਰਨ ਦੇ ਹੁਕਮ
ਗੁਰਦੁਆਰਾ ਕਮੇਟੀ ਨੇ ਉਨ੍ਹਾਂ ਦੇ ਸਾਹਮਣੇ ਸੜਕਾਂ ਨੂੰ ਚੌੜਾ ਕਰਨ ਦੀ ਮੰਗ ਰੱਖੀ ਸੀ।
ਅੰਮ੍ਰਿਤਸਰ ਬੰਬ ਕਾਂਡ ਦੇ ਮੁੱਖ ਮੁਲਜ਼ਮ ਅਦਾਲਤ 'ਚ ਪੇਸ਼, 8 ਦਿਨਾਂ ਦਾ ਮਿਲਿਆ ਪੁਲਿਸ ਰਿਮਾਂਡ
ਇਨ੍ਹਾਂ ਮੁਲਜ਼ਮਾਂ ਨੇ ਸਬ-ਇੰਸਪੈਕਟਰ ਨੂੰ ਉਡਾਉਣ ਲਈ ਗੱਡੀ ਦੇ ਹੇਠਾਂ ਲਗਾਇਆ ਸੀ ਆਰਡੀਐਕਸ ਅਤੇ ਡੈਟੋਨੇਟਰ