ਪੰਜਾਬ
ਭਿਆਨਕ ਸੜਕ ਹਾਦਸੇ ਵਿਚ 5 ਸਾਲਾਂ ਬੱਚੀ ਸਮੇਤ 4 ਲੋਕਾਂ ਦੀ ਮੌਤ
3 ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਬਾਕੀਆਂ ਨੂੰ ਇਲਾਜ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ
ਮੁੱਖ ਸਕੱਤਰ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਕੰਮਕਾਜ ਦਾ ਜਾਇਜ਼ਾ
ਕੈਂਸਰ ਦੇ ਕਿਫ਼ਾਇਤੀ ਇਲਾਜ ਨੂੰ ਮਿਲੇਗਾ ਹੁਲਾਰਾ
ਸੰਧਵਾਂ ਵੱਲੋਂ ਪਹਿਲਗਾਮ ਬੱਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ
ਸੰਧਵਾਂ ਨੇ ਕਿਹਾ “ਮੈਂ ਜ਼ਖਮੀ ਜਵਾਨਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
ਪੰਜਾਬ ਵਿਧਾਨ ਸਭਾ ਜਲਦ ਹੋਵੇਗੀ ਪੇਪਰ ਮੁਕਤ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਕਮੇਟੀ ਮੈਂਬਰਾਂ ਨੇ ਵਿਧਾਨ ਸਭਾ ਹਾਲ ਵਿਚ ਕੰਪਿਊਟਰ ਸਥਾਪਤ ਕਰਨ ਦੇ ਕੰਮ ਦਾ ਲਿਆ ਜਾਇਜ਼ਾ
ਸੂਬੇ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਕ੍ਰਾਂਤੀ ਲਗਾਤਾਰ ਜਾਰੀ ਰਹੇਗੀ: ਮੁੱਖ ਮੰਤਰੀ
ਪੰਜਾਬ ਵਿਚ ਹੁਣ 100 ਆਮ ਆਦਮੀ ਕਲੀਨਿਕ ਲੋਕਾਂ ਲਈ ਕਾਰਜਸ਼ੀਲ: ਭਗਵੰਤ ਮਾਨ
ਜੇਸੀਬੀ ਮਸ਼ੀਨ ਹੇਠਾਂ ਆਉਣ ਕਾਰਨ ਦੋ ਸਾਲਾ ਬੱਚੇ ਦੀ ਮੌਤ, ਜੇਸੀਬੀ ਚਾਲਕ ਫਰਾਰ
ਪਰਵਾਸੀ ਮਜ਼ਦੂਰਾਂ ਵੱਲੋਂ ਸਕੂਲ ਅੰਦਰ ਆਰਜ਼ੀ ਘਰ ਬਣਾ ਕੇ ਰਿਹਾਇਸ਼ ਕੀਤੀ ਗਈ ਹੈ।
ਸਕੂਲ ਸਿੱਖਿਆ ਵਿਭਾਗ ਪੰਜਾਬ ਦੀ ਨਵੀਂ ਤਕਦੀਰ ਲਿਖਣ ਵਾਲਾ ਵਿਭਾਗ ਬਣੇਗਾ: ਹਰਜੋਤ ਸਿੰਘ ਬੈਂਸ
• ਮਾਈਨਿੰਗ ਮਾਫੀਆ ਨੂੰ ਖਤਮ ਕਰਕੇ ਮਾਈਨਿੰਗ ਇੰਡਸਟਰੀ ਸਥਾਪਤ ਕਰੇਗੀ ਪੰਜਾਬ ਸਰਕਾਰ
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ 1980 ਅਤੇ 1990 ਦੇ ਦਹਾਕੇ ਤੋਂ ਫਰਾਰ ਭਗੌੜਿਆਂ ਨੂੰ ਕੀਤਾ ਕਾਬੂ
ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਮੁਹਿੰਮ ਵਿੱਚ ਮਿਸਾਲੀ ਵਾਧਾ ਹੋਇਆ, ਪਿਛਲੇ 6 ਹਫ਼ਤਿਆਂ ਦੌਰਾਨ 186 ਭਗੌੜੇ ਕੀਤੇ ਕਾਬੂ
ਇੰਸਪੈਕਟਰ ਦੀ ਕਾਰ ਹੇਠੋਂ ਮਿਲਿਆ ਬੰਬ, ਬੰਬ ਲਗਾਉਣ ਦੀ CCTV ਹੋਈ ਵਾਇਰਲ
ਮਾਮਲਾ ਰਣਜੀਤ ਐਵੇਨਿਊ ਸੀ-ਬਲਾਕ ਦਾ ਹੈ, ਜਿਸ ਨੂੰ ਅੰਮ੍ਰਿਤਸਰ ਦੀ ਸਭ ਤੋਂ ਪੌਸ਼ ਕਲੋਨੀ ਕਿਹਾ ਜਾਂਦਾ ਹੈ।
ਹੁਣ ਬਟਾਲਾ ਪੁਲਿਸ ਦੀ ਹਿਰਾਸਤ ’ਚ ਜੱਗੂ ਭਗਵਾਨਪੁਰੀਆ, ਅਦਾਲਤ ਨੇ 10 ਦਿਨ ਦੇ ਰਿਮਾਂਡ ’ਤੇ ਭੇਜਿਆ
ਸਤਨਾਮ ਸਿੰਘ ਸੱਤੂ ਕਤਲ ਮਾਮਲੇ ’ਚ ਹੋਵੇਗੀ ਪੁੱਛਗਿੱਛ