ਪੰਜਾਬ
ਵੰਡ ਵੇਲੇ ਜਾਨਾਂ ਗਵਾਉਣ ਵਾਲੇ ਲੋਕਾਂ ਦੀ ਯਾਦ ’ਚ ਸੰਸਦ ਵਿਚ ਪਾਸ ਕੀਤਾ ਜਾਵੇ ਸ਼ੋਕ ਮਤਾ - ਜਥੇਦਾਰ
-ਆਪਣੀ ਜਨਮਭੂਮੀ ਤੋਂ ਵੱਖ ਹੋਏ ਲੋਕਾਂ ਨੂੰ ਮਿਲਣ ਖੁੱਲ੍ਹੇ ਵੀਜ਼ੇ
ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਸ਼ਹੀਦ ਭਗਤ ਸਿੰਘ ਸਿੱਖਿਆ ਫੰਡ ਦੀ ਸ਼ੁਰੂਆਤ
ਇਸ ਮਕਸਦ ਲਈ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਇਕ ਕਮੇਟੀ ਕਾਇਮ ਕੀਤੀ ਗਈ ਹੈ ਜਿਸ ਦੇ ਉਪ ਪ੍ਰਧਾਨ ਮੀਤ ਹੇਅਰ ਹੋਣਗੇ।
ਪੰਜ ਮਹੀਨੇ ਪੂਰੇ ਹੋਣ 'ਤੇ ਮਾਨ ਸਰਕਾਰ ਦੇ ਪੰਜ ਮੰਤਰੀਆਂ ਵੱਲੋਂ ਆਪਣਾ ਰਿਪੋਰਟ ਕਾਰਡ ਪੇਸ਼
6349 ਕਰੋੜ ਰੁਪਏ ਦੇ ਮੂਲ ਕਰਜੇ ਅਤੇ ਕਰਜੇ ‘ਤੇ ਲੱਗੇ ਵਿਆਜ਼ ਦੇ 5989 ਕਰੋੜ ਰੁਪਏ ਸਮੇਤ ਪੰਜਾਬ ਸਰਕਾਰ ਨੇ ਕਰਜ਼ੇ 'ਤੇ ਦਾ ਕਰਜ਼ਾ ਵਾਪਸ ਕਰ ਦਿੱਤਾ ਹੈ
ਸਾਥੀਆਂ ਦੀ ਗ੍ਰਿਫ਼ਤਾਰੀ ਮਗਰੋਂ ਗੈਂਗਸਟਰ ਅਰਸ਼ ਡੱਲਾ ਦੀ ਪੁਲਿਸ ਨੂੰ ਚਿਤਾਵਨੀ!
'ਜੇ ਪੁਲਿਸ ਨਾਜਾਇਜ਼ ਧੱਕਾ ਕਰਨਾ ਨਹੀਂ ਛੱਡਦੀ ਤਾਂ ਪੁਲਿਸ ਨੂੰ ਉਨ੍ਹਾਂ ਦੇ ਸਟਾਈਲ 'ਚ ਹੀ ਜਵਾਬ ਦੇਵਾਂਗੇ'
HC ’ਚ ਜੱਜਾਂ ਦੀ ਨਿਯੁਕਤੀ ’ਤੇ ਸੁਖਬੀਰ ਬਾਦਲ ਨੇ ਚੁੱਕੇ ਸਵਾਲ, ਕਿਹਾ- ਕੋਈ ਸਿੱਖ ਜੱਜ ਕਿਉਂ ਨਹੀਂ?
ਸੁਖਬੀਰ ਬਾਦਲ ਨੇ ਨਿਯੁਕਤੀ ਪੱਤਰ 'ਤੇ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ 11 ਜੱਜਾਂ ਵਿਚੋਂ ਇਕ ਵੀ ਸਿੱਖ ਜੱਜ ਨਹੀਂ ਹੈ।
ਪੰਜਾਬ 'ਚ MBBS ਡਾਕਟਰਾਂ ਦੀ ਨਿਯੁਕਤੀ ਲਈ ਆਇਆ ਨਵਾਂ ਨਿਯਮ, ਪੜ੍ਹੋ ਵੇਰਵਾ
ਡਿਗਰੀ ਹਾਸਲ ਕਰਨ ਮਗਰੋਂ ਆਮ ਆਦਮੀ ਕਲੀਨਿਕ 'ਚ ਕਰਨੀ ਪਵੇਗੀ ਪ੍ਰੈਕਟਿਸ
ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਦੇ ਖੇਤਰ ‘ਚ ਵੱਡੇ ਵਾਅਦੇ ਦੀ ਪੂਰਤੀ : ਡਾ. ਇੰਦਰਬੀਰ ਸਿੰਘ ਨਿੱਝਰ
ਸਥਾਨਕ ਸਰਕਾਰ ਮੰਤਰੀ ਨੇ ‘ਰਾਜਨ ਕਲੋਨੀ’ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ
ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਜੁੜੀਆਂ ਯਾਦਗਾਰਾਂ ਨੂੰ ਹੋਰ ਖੂਬਸੂਰਤ ਬਣਾਵਾਂਗੇ- ਅਨਮੋਲ ਗਗਨ ਮਾਨ
ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ ਆਜ਼ਾਦੀ ਦੇ ਉਹ ਨਾਇਕ ਸਨ, ਜਿਨ੍ਹਾਂ ਨੇ ਜਵਾਨੀ ’ਚ ਆਪਣੀਆਂ ਜਿੰਦਾਂ ਵਾਰੀਆਂ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ 1971 ਜੰਗ ਦੇ ਸ਼ਹੀਦ ਕਮਲਜੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਪਠਾਨਕੋਟ ਦੇ ਪਿੰਡ ਸਿੰਬਲ ਵਿਖੇ ਸਥਿਤ BSF ਦੀ ਆਖ਼ਰੀ ਪੋਸਟ ’ਤੇ ਜਵਾਨਾਂ ਨਾਲ ਕੀਤੀ ਮੁਲਾਕਾਤ
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ 'ਆਮ ਆਦਮੀ ਮੁਹੱਲਾ ਕਲੀਨਿਕ' ਦਾ ਕੀਤਾ ਉਦਘਾਟਨ
ਆਮ ਆਦਮੀ ਪਾਰਟੀ ਨੇ ਅੱਜ ਦੂਜੀ ਵੱਡੀ ਗਰੰਟੀ ਪੂਰੀ ਕਰ ਦਿੱਤੀ ਹੈ- ਵਿਧਾਇਕਾ ਮਾਣੂੰਕੇ