ਪੰਜਾਬ
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ 1971 ਜੰਗ ਦੇ ਸ਼ਹੀਦ ਕਮਲਜੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਪਠਾਨਕੋਟ ਦੇ ਪਿੰਡ ਸਿੰਬਲ ਵਿਖੇ ਸਥਿਤ BSF ਦੀ ਆਖ਼ਰੀ ਪੋਸਟ ’ਤੇ ਜਵਾਨਾਂ ਨਾਲ ਕੀਤੀ ਮੁਲਾਕਾਤ
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ 'ਆਮ ਆਦਮੀ ਮੁਹੱਲਾ ਕਲੀਨਿਕ' ਦਾ ਕੀਤਾ ਉਦਘਾਟਨ
ਆਮ ਆਦਮੀ ਪਾਰਟੀ ਨੇ ਅੱਜ ਦੂਜੀ ਵੱਡੀ ਗਰੰਟੀ ਪੂਰੀ ਕਰ ਦਿੱਤੀ ਹੈ- ਵਿਧਾਇਕਾ ਮਾਣੂੰਕੇ
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ, ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਅਹਿਦ
ਸੰਗਰੂਰ ਦੇ ਲੋਕਾਂ ਨੂੰ ਸਮਰਪਤ ਕੀਤੇ ਚਾਰ ਆਮ ਆਦਮੀ ਕਲੀਨਿਕ
ਮਾਨ ਸਰਕਾਰ ਵਲੋਂ ਲੁਧਿਆਣਾ ਦੇ 3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ
ਮੁੱਖ ਮੰਤਰੀ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਸੌਂਪੇ ਪੱਕੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।
CM ਮਾਨ ਨੇ ਪੂਰੀ ਕੀਤੀ ਵੱਡੀ ਚੋਣ ਗਾਰੰਟੀ, ਸਿਹਤ ਖੇਤਰ ਵਿਚ ਚੁੱਕਿਆ ਕ੍ਰਾਂਤੀਕਾਰੀ ਕਦਮ
75 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਅੱਗੇ ਵੀ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ
ਆਜ਼ਾਦੀ ਦਿਹਾੜਾ: BSF ਅਤੇ ਪਾਕਿਸਤਾਨ ਰੇਂਜਰਜ਼ ਵਿਚਾਲੇ ਹੋਇਆ ਮਠਿਆਈਆਂ ਦਾ ਆਦਾਨ-ਪ੍ਰਦਾਨ
ਹਲਕੀ ਬਰਸਾਤ ਦਰਮਿਆਨ ਸੋਮਵਾਰ ਨੂੰ ਮਠਿਆਈਆਂ ਵੰਡਣ ਦੀ ਰਸਮ ਅਦਾ ਕੀਤੀ ਗਈ।
ਟਰਾਂਸਪੋਰਟ ਮੰਤਰੀ ਨੇ ਸੰਗਰੂਰ ਵਿਖੇ ਲਹਿਰਾਇਆ ਝੰਡਾ, ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਅਹਿਦ
ਸੰਗਰੂਰ ਦੇ ਲੋਕਾਂ ਨੂੰ ਸਮਰਪਤ ਕੀਤੇ ਚਾਰ ਆਮ ਆਦਮੀ ਕਲੀਨਿਕ
ਅਰਵਿੰਦ ਕੇਜਰੀਵਾਲ ਨੇ 75 ਆਮ ਆਦਮੀ ਕਲੀਨਿਕ ਖੁੱਲ੍ਹਣ 'ਤੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ
ਮਿਆਰੀ ਪ੍ਰਾਇਮਰੀ ਹੈਲਥਕੇਅਰ ਤੱਕ ਪਹੁੰਚ ਭਾਰਤ ਨੂੰ ਸਿਹਤਮੰਦ ਅਤੇ ਮਜ਼ਬੂਤ ਬਣਾਉਣ ਦਾ ਆਧਾਰ ਹੈ: ਰਾਘਵ ਚੱਢਾ
CM ਵੱਲੋਂ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਫਿਰਕੂਵਾਦ ਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜੰਗ ਵਿੱਢਣ ਦਾ ਸੱਦਾ
‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ: ਭਗਵੰਤ ਮਾਨ