ਪੰਜਾਬ
ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੀ ਹੜਤਾਲ ਮੁਲਤਵੀ
18 ਅਗਸਤ ਨੂੰ CM ਮਾਨ ਨਾਲ ਹੋਵੇਗੀ ਯੂਨੀਅਨ ਦੇ ਨੁਮਾਇੰਦਿਆਂ ਦੀ ਮੀਟਿੰਗ
ਘਰ-ਘਰ ਰਾਸ਼ਨ ਸਕੀਮ ਨੂੰ ਇੱਕੋ ਪੜਾਅ ਵਿਚ ਲਾਗੂ ਕੀਤਾ ਜਾਵੇਗਾ: ਲਾਲ ਚੰਦ ਕਟਾਰੂਚੱਕ
ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਕੀਮ ਤਹਿਤ, ਸਰਕਾਰ ਵੱਲੋਂ ਐਨ.ਐਫ.ਐਸ.ਏ. ਅਧੀਨ ਰਜਿਸਟਰ ਹਰੇਕ ਲਾਭਪਾਤਰੀ ਨੂੰ ਆਟਾ ਦੀ ਹੋਮ ਡਿਲੀਵਰੀ ਦਾ ਵਿਕਲਪ ਦਿੱਤਾ ਜਾਵੇਗਾ।
ਵਿੱਤ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਮਗਰੋਂ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਰੋਸ ਪ੍ਰੋਗਰਾਮ ਰੱਦ
ਮੰਤਰੀਆਂ ਨੇ ਭਰੋਸਾ ਦਿਵਾਇਆ ਕਿ ਮਾਨ ਸਰਕਾਰ ਉਹਨਾਂ ਦੀਆਂ ਮੰਗਾਂ ਪ੍ਰਤੀ ਸੰਜੀਦਾ ਹੈ ਅਤੇ ਸਮਾਜ ਦੇ ਸਭ ਵਰਗਾਂ ਨੂੰ ਨਾਲ ਲੈ ਕੇ ਸੂਬੇ ਦਾ ਵਿਕਾਸ ਕਰਨਾ ਚਾਹੁੰਦੀ ਹੈ।
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਅੱਤਵਾਦੀ ਖ਼ਤਰੇ ਨੂੰ ਕੀਤਾ ਨਾਕਾਮ
ਪਾਕਿ-ਆਈਐਸਆਈ ਦੇ 4 ਮੈਂਬਰਾਂ ਨੂੰ ਗੋਲਾ ਬਾਰੂਦ ਸਮੇਤ ਕੀਤਾ ਗ੍ਰਿਫ਼ਤਾਰ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅਸਲੇ ਸਮੇਤ ਕਾਬੂ ਕੀਤੇ 4 ਦਹਿਸ਼ਤਗਰਦ
3 ਹੈਂਡ ਗ੍ਰੇਨੇਡ, ਦੋ ਪਿਸਤੌਲ, 1 IED ਅਤੇ 40 ਜ਼ਿੰਦਾ ਕਾਰਤੂਸ ਬਰਾਮਦ
ਡਾ. ਅਵਨੀਸ਼ ਕੁਮਾਰ ਨੂੰ ਮਿਲਿਆ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਆਰਜ਼ੀ ਚਾਰਜ
ਡਾ. ਰਾਜ ਬਹਾਦੁਰ ਦੇ ਅਸਤੀਫ਼ੇ ਮਗਰੋਂ ਲਿਆ ਗਿਆ ਫ਼ੈਸਲਾ
ਤਿੰਨ ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਹੜਤਾਲ 'ਤੇ ਪਨਬਸ ਤੇ PRTC ਦੇ ਕੱਚੇ ਮੁਲਾਜ਼ਮ
ਮੰਗਾਂ ਨੂੰ ਲੈ ਕੇ ਦੇਣਗੇ ਧਰਨਾ
ਫਰੀਦਕੋਟ 'ਚ ਪਾਣੀ ਦੀ ਟੈਂਕੀ 'ਤੇ ਚੜ੍ਹੇ ਪਾਵਰਕਾਮ ਦੇ ਆਊਟਸੋਰਸ ਮੀਟਰ ਯੂਨੀਅਨ ਦੇ ਮੈਂਬਰ
ਕਿਹਾ- ਕੰਪਨੀ ਵੱਲੋਂ ਕੀਤੀ ਜਾ ਰਹੀ ਲੁੱਟ ਬੰਦ ਕੀਤੀ ਜਾਵੇ
ਤਿਰੰਗਾ ਲਹਿਰਾਉਣ ਲਈ ਘਰ ਦੀ ਛੱਤ 'ਤੇ ਚੜ੍ਹੇ ਬਜ਼ੁਰਗ ਦਾ ਤਿਲਕਿਆ ਪੈਰ, ਛੱਤ ਤੋਂ ਡਿੱਗਿਆ ਹੇਠਾਂ, ਮੌਤ
ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ
ਲੁਧਿਆਣਾ ‘ਚ ਵੱਡਾ ਹਾਦਸਾ, ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਬੁਰੀ ਤਰ੍ਹਾਂ ਝੁਲਸੇ ਪਰਿਵਾਰ ਦੇ ਜੀਅ
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ