ਪੰਜਾਬ
ਪੰਚਾਇਤੀ ਫੰਡਾਂ 'ਚ 12.24 ਕਰੋੜ ਰੁਪਏ ਦੀ ਹੇਰਾਫੇਰੀ ਲਈ ਸਰਪੰਚ ਹਰਜੀਤ ਕੌਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ
IPC ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ FIR ਦਰਜ
ਸੀਵਰੇਜ 'ਚ ਗੰਦਾ ਪਾਣੀ ਸੁੱਟਣ 'ਤੇ PPCB ਨੇ ਹੀਰੋ ਸਟੀਲਜ਼ ਨੂੰ ਲਗਾਇਆ ਲੱਖਾਂ ਦਾ ਜੁਰਮਾਨਾ
10 ਲੱਖ ਦਾ ਜੁਰਮਾਨਾ ਅਤੇ 50 ਲੱਖ ਰੁਪਏ ਦੀ ਬੈਂਕ ਗਾਰੰਟੀ ਜਮ੍ਹਾ ਕਰਵਾਉਣ ਦੇ ਹੁਕਮ
ਵਿਭਾਗੀ ਬਦਲੀਆਂ ਦੀਆਂ ਬੇਨਤੀਆਂ ਤੋਂ ਤੰਗ ਆਏ ਸਿਹਤ ਮੰਤਰੀ ਜੌੜਾਮਾਜਰਾ, ਦਫਤਰ ਬਾਹਰ ਚਿਪਕਾਇਆ ਨੋਟਿਸ
ਸਿਵਲ ਸਕੱਤਰੇਤ ਦਫ਼ਤਰ ਦੇ ਬਾਹਰ ਲਗਾਇਆ ਨੋਟਿਸ -'ਬਦਲੀਆਂ ਬੰਦ ਹਨ, ਤੋਹਫ਼ੇ ਮਨਜ਼ੂਰ ਨਹੀਂ'
ਪੰਜਾਬ ਯੂਥ ਕਾਂਗਰਸ ਨੇ ਤਿਰੰਗਾ ਯਾਤਰਾ ਕੱਢ ਕੇ ਮਨਾਇਆ ਯੂਥ ਕਾਂਗਰਸ ਦਾ ਸਥਾਪਨਾ ਦਿਵਸ
ਕਿਹਾ- ਯੂਥ ਕਾਂਗਰਸ ਨੌਜਵਾਨਾਂ ਦੀ ਆਵਾਜ਼ ਚੁੱਕਣ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ
ਨਸ਼ਿਆਂ ਖ਼ਿਲਾਫ਼ ਜਲੰਧਰ STF ਦੀ ਕਾਰਵਾਈ: ਕਾਂਗਰਸੀ ਕੌਂਸਲਰ ਦੇ 2 ਪੁੱਤ ‘ਚਿੱਟੇ’ ਸਮੇਤ ਕਾਬੂ
ਜਸਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਕੋਲੋਂ ਮਿਲੀ 100 ਗ੍ਰਾਮ ਹੈਰੋਇਨ
'ਆਪ' ਨੇ ਪੰਜਾਬ ਦੇ ਮੁੱਦੇ ਸੰਸਦ 'ਚ ਨਾ ਚੁੱਕਣ 'ਤੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕੀਤਾ ਬੇਨਕਾਬ
'ਆਪ' ਦੇ ਸੰਸਦ ਮੈਂਬਰਾਂ ਦੀ ਹਾਜ਼ਰੀ 90 ਫੀਸਦੀ ਤੋਂ ਵੱਧ ਰਹੀ ਜਦਕਿ ਵਿਰੋਧੀ ਧਿਰ ਦੇ ਨੇਤਾਵਾਂ ਨੇ ਸਦਨ 'ਚ ਜਾਣ ਦੀ ਹੀ ਖੇਚਲ ਨਹੀਂ ਕੀਤੀ: ਮਲਵਿੰਦਰ ਸਿੰਘ ਕੰਗ
ਪੰਜਾਬ ਪੁਲਿਸ ਨੇ ਬਲਵਿੰਦਰ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਸਮੇਤ 3 ਨੂੰ ਕੀਤਾ ਗ੍ਰਿਫ਼ਤਾਰ
ਮੁਲਜ਼ਮਾਂ ਦੇ ਕਬਜ਼ੇ 'ਚੋਂ ਹੈਂਡ-ਗ੍ਰੇਨੇਡ, RDX-ID, 36.90 ਲੱਖ ਰੁਪਏ ਦੀ ਡਰੱਗ ਮਨੀ, 635 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
ਲੋਕ ਨਿਰਮਾਣ ਵਿਭਾਗ ਵਿਚ ਸੱਤ ਉਮੀਦਵਾਰਾਂ ਨੂੰ ਤਰਸ ਦੇ ਆਧਾਰ `ਤੇ ਦਿੱਤੇ ਗਏ ਨਿਯੁਕਤੀ ਪੱਤਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਉਮੀਦਵਾਰਾਂ ਨੂੰ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ
ਦਵਿੰਦਰ ਬੰਬੀਹਾ ਗਰੁੱਪ ਨੂੰ ਆਪਣੇ ਸਾਥੀ ਦੇ Encounter ਦਾ ਖ਼ਦਸ਼ਾ, ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਰਸਮੀ ਤੌਰ 'ਤੇ AGTF ਨੇ ਇਸ ਬਾਰੇ ਕੋਈ ਖ਼ਬਰ ਨਹੀਂ ਦਿੱਤੀ। ਇਹੀ ਕਾਰਨ ਹੈ ਕਿ ਪੁਲਿਸ ਦੇ ਇਸ ਰਵੱਈਏ ਤੋਂ ਬੰਬੀਹਾ ਗਰੁੱਪ ਡਰ ਗਿਆ ਹੈ।
ਗੈਂਗਸਟਰ ਭਿਖਾਰੀਵਾਲ ਤੇ ਹੈਰੀ ਚੱਠਾ ਦੇ ਦੋ ਕਰੀਬੀ ਗ੍ਰਿਫ਼ਤਾਰ, ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਦੇ ਸਨ ਦੋਵੇਂ ਮੁਲਜ਼ਮ
ਗੁਰਵਿੰਦਰ ਸਿੰਘ ਤਰਨਤਾਰਨ ਦੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿਚ ਵੀ ਮੁਲਜ਼ਮ ਹੈ