ਪੰਜਾਬ
ਚਾਰ ਦਿਨ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਹੋਇਆ ਮਾਨਸੂਨ ਸੈਸ਼ਨ
ਚਾਰ ਦਿਨ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਹੋਇਆ ਮਾਨਸੂਨ ਸੈਸ਼ਨ
1158 Assistant Professor ਦੀ ਭਰਤੀ ਹੋਈ ਰੱਦ, ਪੰਜਾਬ ਹਰਿਆਣਾ ਹਾਈ ਕੋਰਟ ਨੇ ਜਾਰੀ ਕੀਤੇ ਹੁਕਮ
ਇਸ ਮਾਮਲੇ ‘ਚ ਹਾਈਕੋਰਟ ਦੇ ਆਦੇਸ਼ਾਂ ਦਾ ਵੇਰਵਾ ਆਉਣਾ ਬਾਕੀ ਹੈ, ਜਿਸ ਤੋਂ ਬਾਅਦ ਇਸ ਮਾਮਲੇ 'ਚ ਸਰਕਾਰ ਨੂੰ ਅਗਲੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਵੜਿੰਗ ਨੇ ਬਿਜਲੀ ਰੈਗੂਲੇਟਰੀ ਬਿੱਲ ਵਿਰੁੱਧ ਪੰਜਾਬ ਵਿਚ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦੀ ਮੰਗ ਕੀਤੀ
ਇਹ ਬਿੱਲ ਲਿਆਉਣ ਦਾ ਮੁੱਖ ਮੰਤਵ ਸਬਸਿਡੀਆਂ ਨੂੰ ਖਤਮ ਕਰਕੇ ਬਿਜਲੀ ਦੇ ਉਤਪਾਦਨ ਅਤੇ ਵੰਡ ਨੂੰ ਪੂਰੀ ਤਰ੍ਹਾਂ ਨਿੱਜੀ ਕੰਪਨੀਆਂ ਦੇ ਹਵਾਲੇ ਕਰਨਾ ਹੈ
ਮੀਤ ਹੇਅਰ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਕਿਹਾ
ਉਚੇਰੀ ਸਿੱਖਿਆ ਮੰਤਰੀ ਨੇ ਸਿੱਖਿਆ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਵਿੱਚ ਕੀਤੀ ਕੰਮਕਾਜ ਦੀ ਸਮੀਖਿਆ
ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਮਾਤਾ ਦਾ ਦਿਹਾਂਤ
ਅੰਤਿਮ ਸੰਸਕਾਰ 9 ਅਗਸਤ ਦਿਨ ਮੰਗਲਵਾਰ ਨੂੰ ਦੁਪਿਹਰ 2 ਵਜੇ ਪਿੰਡ ਕਾਂਗੜ ਵਿਖੇ ਕੀਤਾ ਜਾਵੇਗਾ।
ਵੈਟ ਦੇ ਪੈਂਡਿੰਗ ਕੇਸਾਂ ਨੂੰ 4 ਮਹੀਨਿਆਂ ਵਿਚ ਨਿਪਟਾਇਆ ਜਾਵੇਗਾ- ਹਰਪਾਲ ਸਿੰਘ ਚੀਮਾ
ਕਰ ਵਿਭਾਗ ਨੂੰ ਵੈਟ ਟ੍ਰਿਬਿਊਨਲ ਅਤੇ ਹਾਈ ਕੋਰਟ ਵਿੱਚ ਸੁਣਵਾਈ ਅਧੀਨ ਸਾਰੇ ਕੇਸਾਂ ਦੀ ਪੈਰਵੀ ਕਰਨ ਲਈ ਕਿਹਾ
CM ਮਾਨ ਨੇ ਕੀਤੀ ਕੇਂਦਰੀ ਮੰਤਰੀ ਨਾਲ ਮੁਲਾਕਾਤ, ਪਿੰਡਾਂ ਦੇ ਵਿਕਾਸ ਲਈ 1760 ਕਰੋੜ ਰੁਪਏ ਦਾ ਫੰਡ ਜਾਰੀ ਕਰਨ ਦੇ ਹੁਕਮ
- ਅੱਗੇ ਤੋਂ ਪੰਜਾਬ ਦਾ RDF ਨਹੀਂ ਰੁਕੇਗਾ - ਪੀਯੂਸ਼ ਗੋਇਲ
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇਕ ਮਹੀਨੇ ’ਚ 141 ਭਗੌੜਿਆਂ ਨੂੰ ਕੀਤਾ ਗ੍ਰਿਫ਼ਤਾਰ
ਪਿਛਲੇ ਹਫ਼ਤੇ 472 ਨਸ਼ਾ ਤਸਕਰ/ਸਪਲਾਇਰ 5.53 ਕਿਲੋ ਹੈਰੋਇਨ, 21.9 ਕਿਲੋ ਅਫ਼ੀਮ, 21.5 ਕਿਲੋ ਗਾਂਜਾ, 1.46 ਲੱਖ ਨਸ਼ੇ ਦੀਆਂ ਗੋਲੀਆਂ ਸਣੇ ਗ੍ਰਿਫ਼ਤਾਰ
ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ਬਾਰੇ ਵਿੱਤ ਮੰਤਰੀ ਨੇ ਕਿਹਾ- ਮੈਂ ਮੰਤਰੀ ਨਾਲ ਗੱਲ ਕੀਤੀ ਹੈ, ਵਾਇਰਲ ਪੱਤਰ ਝੂਠਾ
ਹਰਪਾਲ ਚੀਮਾ ਨੇ ਕਿਹਾ ਹੈ ਕਿ ਉਹ ਸੈਰ ਸਪਾਟਾ ਮੰਤਰੀ ਨਾਲ ਇਸ ਬਾਰੇ ਗੱਲ ਕਰ ਚੁੱਕੇ ਹਨ ਉਹਨਾਂ ਨੇ ਅਜਿਹੀ ਕੋਈ ਚਿੱਠੀ ਨਹੀਂ ਭੇਜੀ ਹੈ।
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਵੱਲੋਂ ਖੇਤੀ ਵਿਰਾਸਤ ਮਿਸ਼ਨ ਤੇ KK ਬਿਰਲਾ ਸੁਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
-ਪਰਾਲੀ ਤੇ ਖੇਤਾਂ ਦੀ ਰਹਿੰਦ-ਖੂੰਹਦ ਨੂੰ ਕੁਦਰਤੀ ਤਰੀਕੇ ਨਾਲ ਸੰਭਾਲਣ ਦਾ ਉਪਰਾਲਾ