ਪੰਜਾਬ
ਇਮਾਨਦਾਰੀ ਦੀ ਮਿਸਾਲ ਪੇਸ਼ ਕਰਨ ਵਾਲੇ PRTC ਮੁਲਾਜ਼ਮਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ
ਕਿਹਾ- ਇਮਾਨਦਾਰੀ ਸਕੂਨ ਦਿੰਦੀ ਹੈ
ਗੈਂਗਸਟਰ ਵਿਨੀਤ ਗਹਿਲੋਤ 7 ਨਜਾਇਜ਼ ਹਥਿਆਰਾਂ ਅਤੇ ਜਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਵਿਚ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੰਜਾਬ ਸਰਕਾਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਕੈਦੀਆਂ ਲਈ ਪੀਅਰ ਸਪੋਰਟ ਨੈੱਟਵਰਕ ਦੀ ਸ਼ੁਰੂਆਤ
2017 ਤੋਂ ਲੰਬਿਤ ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੀਆਂ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣਾ
ਘਰੇਲੂ ਉਡਾਣਾਂ 'ਚ ਕਿਰਪਾਨ ਲੈ ਕੇ ਜਾਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ 'ਤੇ ਫੈਸਲਾ ਸੁਣਾਇਆ
ਡਾ.ਬਲਜੀਤ ਕੌਰ ਵੱਲੋਂ ਸਰਕਾਰੀ ਸਕੀਮਾਂ ਦਾ ਲਾਭ ਘੱਟ ਤੋਂ ਘੱਟ ਸਮੇਂ ਵਿੱਚ ਮੁਹੱਈਆਂ ਕਰਵਾਉਣ ਨੂੰ ਯਕੀਨੀ ਬਣਾੳਣ ਦੇ ਹੁਕਮ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਐਂਡ ਬੀ.ਸੀ. ਸਟੂਡੈਂਟਸ ਦਾ ਲਾਭ ਲੈਣ ਲਈ 50851 ਵਿਦਿਆਰਥੀਆਂ ਵਲੋਂ ਕੀਤਾ ਗਿਆ ਅਪਲਾਈ
ਫਿਰੋਜ਼ਪੁਰ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਸ਼ੂਆਂ ਨੂੰ ਸੜਕਾਂ 'ਤੇ ਘਮਾਉਣ-ਫਿਰਾਉਣ ਅਤੇ ਚਰਾਉਣ 'ਤੇ ਪਾਬੰਦੀ
ਪਸ਼ੂਆਂ ਨੂੰ ਸੜਕਾਂ ਤੇ ਚਰਾਉਣ ਕਾਰਨ ਸੜਕਾਂ 'ਤੇ ਲੱਗੇ ਪੌਦਿਆਂ ਦੀ ਭੰਨ ਤੋੜ ਵੀ ਹੋ ਜਾਂਦੀ ਹੈ ਜਾਂ ਕਈ ਪਸ਼ੂ ਪੌਦੇ ਖਾ ਲੈਂਦੇ ਹਨ
ਫਰੀਦਕੋਟ ਮਾਡਰਨ ਜੇਲ੍ਹ ’ਚ ਕੈਦੀਆਂ ਦਾ ਹੋਇਆ ਡੋਪ ਟੈਸਟ, 2333 ’ਚੋਂ 1064 ਕੈਦੀ ਆਏ ਪਾਜ਼ੇਟਿਵ
721 ਕੈਦੀ ਲੈ ਰਹੇ ਨੇ ਨਸ਼ਾ ਛੱਡਣ ਜਾਂ ਕਿਸੇ ਹੋਰ ਬਿਮਾਰੀ ਦੀ ਦਵਾਈ
ਹੁਣ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਇਕ ਸਾਲ 'ਚ ਮਿਲਣਗੇ ਚਾਰ ਮੌਕੇ
- ਸੀ.ਈ.ਓ. ਪੰਜਾਬ ਨੇ ਫੋਟੋ ਵੋਟਰ ਸੂਚੀ-2023 ਦੀ ਵਿਸ਼ੇਸ਼ ਸੁਧਾਈ ਲਈ ਮੀਡੀਆ ਕਰਮੀਆਂ ਨਾਲ ਕੀਤੀ ਪ੍ਰੈਸ ਕਾਨਫਰੰਸ
ਰਾਘਵ ਚੱਢਾ ਨੇ MSP ਨੂੰ ਕਾਨੂੰਨੀ ਗਰੰਟੀ ਬਣਾਉਣ ਲਈ ਰਾਜ ਸਭਾ ਵਿਚ ਪੇਸ਼ ਕੀਤਾ ਪ੍ਰਾਈਵੇਟ ਮੈਂਬਰ ਬਿੱਲ
-ਸਾਂਸਦ ਰਾਘਵ ਚੱਢਾ ਨੇ ਸਦਨ ਵਿੱਚ ਪੇਸ਼ ਕੀਤਾ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ
ਰਾਘਵ ਚੱਢਾ ਨੇ ਸੰਸਦ 'ਚ ਚੁੱਕਿਆ 'ਗੁਰੂ ਕ੍ਰਿਪਾ ਰੇਲ' ਦਾ ਮੁੱਦਾ, ਸਰਕਾਰ ਨੇ ਦਿੱਤਾ ਇਹ ਜਵਾਬ
ਸਿੱਖ ਸੱਭਿਆਚਾਰ ਨਾਲ ਸਬੰਧਤ ਗੁਰੂ ਕ੍ਰਿਪਾ ਰੇਲ ਸਬੰਧੀ ਵੱਖ-ਵੱਖ ਧਿਰਾਂ ਨਾਲ ਗੱਲਬਾਤ ਜਾਰੀ : ਵੈਸ਼ਨਵ