ਪੰਜਾਬ
ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਪੰਜਾਬ ਸਰਕਾਰ ਨੇ ਮਹਿੰਦਰਾ ਐਂਡ ਮਹਿੰਦਰਾ ਨਾਲ ਕੀਤਾ ਸਮਝੌਤਾ
ਨੌਜਵਾਨਾਂ ਨੂੰ ਹੁਨਰ ਸਿਖਲਾਈ ਲਈ ਪੰਜਾਬ ਸਰਕਾਰ ਨੇ ਮਹਿੰਦਰਾ ਐਂਡ ਮਹਿੰਦਰਾ ਨਾਲ ਕੀਤਾ ਸਮਝੌਤਾ
ਬ੍ਰਹਮ ਸ਼ੰਕਰ ਜਿੰਪਾ ਦੇ ਨਿਰਦੇਸ਼ਾਂ ਤੋਂ ਬਾਅਦ ਵਸੀਕਾ ਨਵੀਸਾਂ ਵਲੋਂ ਬੂਥਾਂ ਬਾਹਰ ਨਿਰਧਾਰਤ ਫ਼ੀਸਾਂ ਦੇ ਬੋਰਡ ਲਾਉਣ ਦੇ ਕੰਮ ’ਚ ਤੇਜ਼ੀ
ਬ੍ਰਹਮ ਸ਼ੰਕਰ ਜਿੰਪਾ ਦੇ ਨਿਰਦੇਸ਼ਾਂ ਤੋਂ ਬਾਅਦ ਵਸੀਕਾ ਨਵੀਸਾਂ ਵਲੋਂ ਬੂਥਾਂ ਬਾਹਰ ਨਿਰਧਾਰਤ ਫ਼ੀਸਾਂ ਦੇ ਬੋਰਡ ਲਾਉਣ ਦੇ ਕੰਮ ’ਚ ਤੇਜ਼ੀ
ਆਓ ਪੰਜਾਬ ਨੂੰ ਵਪਾਰ ਅਤੇ ਨਿਵੇਸ਼ ਲਈ ਪਹਿਲੀ ਪਸੰਦ ਬਣਾਈਏ - ਅਨਮੋਲ ਗਗਨ ਮਾਨ
ਪੰਜਾਬ ਸਰਕਾਰ ਦੀਆਂ ਵਪਾਰ ਪੱਖੀ ਨੀਤੀਆਂ ਨੂੰ ਵਿਸ਼ਵ ਪੱਧਰ ਤੇ ਪ੍ਰਚਾਰਨ ਲਈ ਸੋਸ਼ਲ ਮੀਡੀਆ ਦੀ ਵਿਆਪਕ ਵਰਤੋਂ ਕੀਤੀ ਜਾਵੇ- ਅਨਮੋਲ ਗਗਨ ਮਾਨ
ਵਿਜੀਲੈਂਸ ਬਿਊਰੋ ਵੱਲੋਂ ਜੇਈ ਮਨਰੇਗਾ 25,000 ਰੁਪਏ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ.........
ਬ੍ਰਮ ਸ਼ੰਕਰ ਜਿੰਪਾ ਦੇ ਨਿਰਦੇਸ਼ਾਂ ਤੋਂ ਬਾਅਦ ਵਸੀਕਾ ਨਵੀਸਾਂ ਵੱਲੋਂ ਬੂਥਾਂ ਦੇ ਬਾਹਰ ਨਿਰਧਾਰਤ ਫੀਸਾਂ ਦੇ ਬੋਰਡ ਲਾਉਣ ਦੇ ਕੰਮ ’ਚ ਤੇਜੀ
ਪਾਰਦਰਸ਼ਤਾ ਅਤੇ ਲੋਕਾਂ ਦੀ ਸਹੂਲਤ ਲਈ ਲਿਆ ਫ਼ੈਸਲਾ - ਮਾਲ ਮੰਤਰੀ
ਅੰਮ੍ਰਿਤਸਰ ਦੇ ਨਾਮੀ ਡਾਕਟਰਾਂ ਨੂੰ ਲਾਰੈਂਸ ਬਿਸ਼ਨੋਈ ਦੇ ਨਾਂ ਤੋਂ ਧਮਕੀਆਂ ਦੇਣ ਵਾਲੇ ਦੋ ਕਾਬੂ
ਦੋਵੇਂ ਪੰਜਾਬ ਦੇ ਬਾਹਰੀ ਸੂਬੇ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਪਛਾਣ ਹਰੀਸ਼ ਕੁਮਾਰ ਅਤੇ ਵਿਕਾਸ ਕੁਮਾਰ ਵਜੋਂ ਹੋਈ ਹੈ
ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਕਰ ਕੇ ਕੌਂਸਲਰ ਸੁਸ਼ੀਲ ਕਾਲੀਆ ਦੇ ਪਰਿਵਾਰਕ ਮੈਂਬਰ ਸਮੇਤ ਕਈਆਂ ਖ਼ਿਲਾਫ਼ ਕੇਸ ਦਰਜ
ਰਿਪੋਰਟ ਅਨੁਸਾਰ ਉਕਤ 6 ਸੁਸਾਇਟੀਆਂ ਨੇ ਨਾਰਥ ਹਲਕੇ ਵਿਚ ਕਮਿਊਨਿਟੀ ਹਾਲ ਬਣਾਉਣ ਲਈ ਹਰ ਸੁਸਾਇਟੀ ਲਈ 10-10 ਲੱਖ ਰੁਪਏ ਦੀ ਗ੍ਰਾਂਟ ਮੰਗੀ ਸੀ।
ਖੇਡ ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ- ਪੰਜਾਬ ਦੇ ਖਿਡਾਰੀਆਂ ਨੂੰ ਬਿਨ੍ਹਾਂ ਟੈਸਟ ਮਿਲੇਗੀ ਸਰਕਾਰੀ ਨੌਕਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਚ ਖੇਡ ਵਿਭਾਗ ਨਾਲ ਮੀਟਿੰਗ ਕੀਤੀ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਵਿਰਾਸਤ ਅਤੇ ਸੂਬੇ ਦੇ ਹੱਕਾਂ ਲਈ ਸਮਝੌਤਾ ਨਹੀਂ ਕੀਤਾ ਜਾਵੇਗਾ: ਮੀਤ ਹੇਅਰ
ਰਾਜ ਸਭਾ ਵਿੱਚ ਕੇਂਦਰੀ ਮੰਤਰੀ ਦੇ ਜਵਾਬ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਿੱਤ ਦੱਸਿਆ
ਸਿਹਤ ਮੰਤਰੀ ਤੋਂ ਖਫ਼ਾ ਵੀਸੀ ਚਾਂਸਲਰ ਨੇ ਵਾਪਸ ਕੀਤੀ ਸਕਿਊਰਟੀ ਤੇ ਕਾਰ
ਫਰੀਦਕੋਟ ਚ ਕੀਤੀ ਸਿਹਤ ਮੰਤਰੀ ਵੱਲੋਂ ਚੈਕਿੰਗ ਦਾ ਮਾਮਲਾ ਸੁਲਝਣ ਦੀ ਬਜਾਏ ਦਿਨੋ ਦਿਨ ਉਲਝ ਹੀ ਰਿਹਾ