ਪੰਜਾਬ
ਮੰਗਣੇ ਦੇ 10 ਦਿਨਾਂ ਬਾਅਦ ਪਾਇਲਟ ਸਿਧਾਰਥ ਹੋਇਆ ਸ਼ਹੀਦ, ਜਾਮਨਗਰ 'ਚ ਜੈਗੁਆਰ ਲੜਾਕੂ ਜਹਾਜ਼ ਕਰੈਸ਼
ਪਰਿਵਾਰ ਵਿੱਚ ਸੋਗ ਦਾ ਮਾਹੌਲ
‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ, ਪੰਜਾਬ ਪੁਲਿਸ ਨੇ 52 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
87 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 449 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
'ਆਪ' ਨੇ ਮਿਆਰੀ ਸਿੱਖਿਆ ਨੂੰ ਵਧਾਉਣ ਲਈ ਸ਼ੁਰੂ ਕੀਤੀਆਂ ਪਹਿਲਕਦਮੀਆਂ ਦਾ ਸਿਆਸੀਕਰਨ ਕਰਨ ਲਈ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ ਕੀਤੀ ਆਲੋਚਨਾ
ਸਿੱਖਿਆ ਇੱਕ ਪਵਿੱਤਰ ਕਾਰਜ ਹੈ, ਇਸ 'ਤੇ ਰਾਜਨੀਤੀ ਕਰਨ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ: ਨੀਲ ਗਰਗ
ਬਰਖਾਸਤ ਡੀਐਸਪੀ ਗੁਰਸ਼ੇਰ ਸੰਧੂ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਸੁਣਵਾਈ 9 ਅਪ੍ਰੈਲ ਤੱਕ ਮੁਲਤਵੀ
ਆਪਣਾ ਪੱਖ ਰੱਖਣ ਅਤੇ ਪਰਿਵਾਰ ਦੀ ਸੁਰੱਖਿਆ ਲਈ ਕੀਤੀ ਸੀ ਅਰਜੀ ਦਾਇਰ
ਵਿਜੀਲੈਂਸ ਨੇ ਸਬ ਇੰਸਪੈਕਟਰ ਅਤੇ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕੀਤਾ ਗ੍ਰਿਫ਼ਤਾਰ
ਸਬ ਇੰਸਪੈਕਟਰ ਸਰਵਣ ਸਿੰਘ ਅਤੇ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਪਛਾਣ
ਰਾਜਪਾਲ ਵੱਲੋਂ ਕੱਢੀ ਗਈ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਵਿੱਚ ਸ਼ਾਮਿਲ ਹੋਏ ਸਪੋਕਸਮੈਨ ਦੇ ਸੰਪਾਦਕ ਨਿਮਰਤ ਕੌਰ
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਲਈ ਨਿਮਰਤ ਕੌਰ ਨੇ ਕੀਤੀ ਅਪੀਲ
Punjab News : ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੰਸਦ ’ਚ ਜੇਲਾਂ ਵਿੱਚ ਬੰਦ ਸਿੱਖਾਂ ਦਾ ਉਠਾਇਆ ਮੁੱਦਾ
Punjab News : ਕਿਹਾ -ਭਾਰਤ ਸਰਕਾਰ ਨੇ 2019 ’ਚ ਨੋਟੀਫਿਕੇਸ਼ਨ ਜਾਰੀ ਕਰ ਕੇ ਬੰਦੀ ਸਿੰਘਾਂ ਨੂੰ ਛੱਡਣ ਦਾ ਕੀਤਾ ਸੀ ਵਾਅਦਾ
ਮਹਿਲਾ ਕਾਂਸਟੇਬਲ ਤੋਂ ਨਸ਼ਾ ਮਿਲਣ ਦਾ ਮਾਮਲਾ: ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ
ਮਹਿਲਾ ਕਾਂਸਟੇਬਲ ਦੀ ਥਾਰ 'ਚੋਂ ਫੜ੍ਹਿਆ ਸੀ ਨਸ਼ਾ
Sri Anandpur Sahib News : ਪੰਜ ਮੈਂਬਰੀ ਕਮੇਟੀ ਦੇ ਮੁੱਦੇ 'ਤੇ ਬੋਲੇ ਜਥੇਦਾਰ ਕੁਲਦੀਪ ਸਿੰਘ ਗੜਗੱਜ
Sri Anandpur Sahib News : ਕਿਸੇ ਇੱਕ ਨੂੰ ਹੱਕ ਨਹੀਂ ਕੀ ਉਹ ਦਾਅਵਾ ਕਰੇ ਕਿ ਅਸੀਂ ਮਾਨਤਾ ਪ੍ਰਾਪਤ ਹਾਂ
ਨਾਜਾਇਜ਼ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਘਟਾਉਣ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ਮਾਈਨਿੰਗ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ
ਕੀਮਤਾਂ ਘਟਾਉਣ ਅਤੇ ਰੇਤ ਤੇ ਬਜਰੀ ਦੀ ਉਪਲਬਧਤਾ ਵਧਾਉਣ ਦੇ ਮੰਤਵ ਨਾਲ ਲਿਆ ਫੈਸਲਾ