ਪੰਜਾਬ
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ 'ਚ ਗ੍ਰਿਫਤਾਰ ਹਰਿਆਣਾ ਦਾ ਵਕੀਲ ਪੰਜਾਬ ਆਇਆ ਸੀ ਅਤਿਵਾਦੀ ਫੰਡਿੰਗ ਲਈ
ਪੰਜਾਬ ਵਿਚ ਅਤਿਵਾਦੀਆਂ ਨੂੰ ਮਜ਼ਬੂਤ ਕਰਨ ਲਈ ਮਿਲੇ ਸਨ ਲੱਖਾਂ ਰੁਪਏ
ਅੰਮ੍ਰਿਤਸਰ ਦੇ ਕਥੂਨੰਗਲ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ
ਟਿੱਪਰ ਨੇ ਸਵਾਰੀਆਂ ਨਾਲ ਭਰੀ ਬੱਸ ਨੂੰ ਮਾਰੀ ਟੱਕਰ
ਮੁੱਖ ਮੰਤਰੀ ਭਗਵੰਤ ਮਾਨ ਦੇ ਜਾਪਾਨ ਦੌਰੇ ਦੇ ਦੂਜੇ ਦਿਨ ਟੋਕੀਓ ਵਿੱਚ ਟੋਪਨ ਸਪੈਸ਼ਲਿਟੀ ਫਿਲਮਜ਼ ਨਾਲ ਇੱਕ ਸਮਝੌਤਾ ਕੀਤਾ ਸਹੀਬੱਧ
ਪੰਜਾਬ ਵਿੱਚ ਹੋਵੇਗਾ 400 ਕਰੋੜ ਰੁਪਏ ਦਾ ਨਿਵੇਸ਼
ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ: ਖਰੜ ਵਿੱਚ 16 ਅਤੇ ਮਾਜਰੀ ਵਿੱਚ 6 ਉਮੀਦਵਾਰਾਂ ਨੇ ਨਾਮਜ਼ਦਗੀ ਪਰਚੇ ਕੀਤੇ ਦਾਖਲ
4 ਦਸੰਬਰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੋਵੇਗਾ
ਅੰਮ੍ਰਿਤਸਰ ਦੇ ਵੇਰਕਾ ਥਾਣਾ ਖੇਤਰ 'ਚ ਹੋਇਆ ਐਨਕਾਊਂਟਰ
ਪੁਲਿਸ ਦੀ ਹਿਰਾਸਤ 'ਚੋਂ ਮੁਲਜ਼ਮ ਨੇ ਭੱਜਣ ਦੀ ਕੀਤੀ ਸੀ ਕੋਸ਼ਿਸ਼
ਬਾਲ ਭਲਾਈ ਕੌਂਸਲ, ਪੰਜਾਬ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਲੀਕੇ ਇਤਰਾਜ਼ਯੋਗ ਸਮਾਗਮਾਂ ਨੂੰ ਤੁਰੰਤ ਕਰੇ ਰੱਦ: ਜਥੇਦਾਰ ਗੜਗੱਜ
ਕੇਂਦਰ ਸਰਕਾਰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ “ਵੀਰ ਬਾਲ ਦਿਵਸ” ਦਾ ਨਾ “ਸਾਹਿਬਜ਼ਾਦੇ ਸ਼ਹਾਦਤ ਦਿਵਸ” ਵਜੋਂ ਐਲਾਨੇ- ਜਥੇਦਾਰ ਗੜਗੱਜ
Zila Parishad ਤੇ ਪੰਚਾਇਤ ਸੰਮਤੀ ਚੋਣਾਂ : ਭਾਜਪਾ ਦੇ ਵਫ਼ਦ ਨੇ ਸੂਬੇ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ
ਨਾਮਜ਼ਦਗੀ ਅਤੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਕੀਤੀ ਮੰਗ
ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਸਬੰਧੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਹਰ ਸਾਲ ਦੀ ਤਰ੍ਹਾਂ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।
Gurdaspur ਗ੍ਰਨੇਡ ਹਮਲੇ ਦੇ ਮੁੱਖ ਮੁਲਜ਼ਮ ਮੋਹਨ ਸਿੰਘ ਨੂੰ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਕੀਤਾ ਗ੍ਰਿਫ਼ਤਾਰ
ਜਾਂਚ ਅਨੁਸਾਰ ਪਾਕਿਸਤਾਨੀ ਗੈਂਗਸਟਰ ਜ਼ਹਿਜਾਦ ਭੱਟੀ ਦੇ ਸੰਪਰਕ ਸੀ ਮੁਲਜ਼ਮ
'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ