ਪੰਜਾਬ
ਪੰਜਾਬ ਪੁਲਿਸ ਵੱਲੋਂ ਉੱਤਰ ਪ੍ਰਦੇਸ਼ ਤੋਂ ਚੱਲ ਰਹੇ ਅੰਤਰ-ਰਾਜੀ ਡਰੱਗ ਕਾਰਟਲ ਦਾ ਪਰਦਾਫਾਸ
ਮੁੱਖ ਸਪਲਾਇਰ ਨੂੰ 7 ਲੱਖ ਤੋਂ ਵੱਧ ਫਾਰਮਾ ਓਪੀਆਇਡਜ ਅਤੇ ਟੀਕੇ ਰਾਹੀਂ ਵਰਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗ੍ਰਿਫਤਾਰ
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਮਰਹੂਮ ਨਿਰਮਲ ਸਿੰਘ ਕਾਹਲੋਂ ਦੇ ਘਰ ਪਹੁੰਚੇ BJP ਆਗੂ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪਿਛਲੇ ਦਿਨੀਂ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਕਰ ਗਏ ਸਨ ਅਕਾਲ ਚਲਾਣਾ
ਜ਼ਿਲ੍ਹਾ ਤਰਨਤਾਰਨ ਦੇ ਫ਼ੌਜੀ ਜਵਾਨ ਦੀ ਜੰਮੂ 'ਚ ਹੋਈ ਮੌਤ, ਡੇਢ ਸਾਲ ਪਹਿਲਾਂ ਹੋਇਆ ਸੀ ਵਿਆਹ
ਮਾਪਿਆਂ ਦਾ ਸੀ ਇਕਲੌਤਾ ਪੁੱਤ
'ਜੇ ਜਥੇਦਾਰ ਤੇ SGPC ਪ੍ਰਧਾਨ ਬਾਦਲਾਂ ਦੇ ਇਸ਼ਾਰਿਆਂ 'ਤੇ ਚੱਲਣਗੇ ਤਾਂ ਉਹ ਬਾਦਲਾਂ ਵਾਂਗ ਹੀ ਖ਼ਤਮ ਹੋ ਜਾਣਗੇ'
ਜਥੇਦਾਰ ਦੇ SGPC ਵਾਲੇ ਬਿਆਨ 'ਤੇ MP ਰਵਨੀਤ ਬਿੱਟੂ ਦੀ ਪ੍ਰਤੀਕਿਰਿਆ
ਸ਼ਾਰਪਸ਼ੂਟਰ ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਸ਼ਾਰਪ ਸ਼ੂਟਰ ਪ੍ਰਿਆਵਰਤ ਫੌਜੀ ਅਤੇ ਕਸ਼ਿਸ਼ ਦੇ ਨਾਲ ਸਾਥੀ ਕੇਸ਼ਵ ਨੂੰ ਜੇਲ੍ਹ ਭੇਜਿਆ ਜਾ ਚੁੱਕਾ ਹੈ।
ਸਿਮਰਨਜੀਤ ਮਾਨ ਨੇ ਟੀਨਾ ਕਪੂਰ ਖਿਲਾਫ਼ ਦਰਜ ਕਰਵਾਈ ਸ਼ਿਕਾਇਤ, ਕਿਹਾ - ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ
ਮੈਂ ਜੇਲ੍ਹ ਜਾਣ ਨੂੰ ਤਿਆਰ ਹਾਂ ਪਰ ਸਿਮਰਨਜੀਤ ਮਾਨ ਨੂੰ ਨਹੀਂ ਛੱਡਾਂਗੀ
ਕੈਨੇਡਾ ਗਈ ਵਿਆਹੁਤਾ ਪੰਜਾਬੀ ਕੁੜੀ ਨੇ ਕੀਤੀ ਖੁਦਕੁਸ਼ੀ, 3 ਸਾਲ ਪਹਿਲਾਂ ਗਈ ਸੀ ਕੈਨੇਡਾ
ਗੁਰਮੀਤ ਸਿੰਘ ਨੂੰ ਵੀਜਾ ਨਾ ਮਿਲਣ ਕਾਰਨ ਉਸ ਦੇ ਪਰਿਵਾਰਕ ਮੈਂਬਰ ਲਗਾਤਾਰ ਜਸਪ੍ਰੀਤ ਕੌਰ 'ਤੇ ਦਬਾਅ ਬਣਾ ਰਹੇ ਸਨ
ਗਰਮਖਿਆਲੀ ਹਰਦੀਪ ਨਿੱਝਰ 'ਤੇ 10 ਲੱਖ ਦਾ ਇਨਾਮ, ਫਿਲੌਰ 'ਚ ਹੋਏ ਪੁਜਾਰੀ ਦੇ ਕਤਲ ਕੇਸ 'ਚ ਲੋੜੀਂਦਾ ਹੈ ਨਿੱਝਰ
ਫਾਇਰਿੰਗ ਦੌਰਾਨ ਪੁਜਾਰੀ ਤੇ ਮਹਿਲਾ ਸੇਵਾਦਾਰ ਨੂੰ ਲੱਗੀਆਂ ਸੀ ਗੋਲੀਆਂ
ਮੀਂਹ ਪੈਣ ਨਾਲ ਘਰ ਦੀ ਡਿੱਗੀ ਛੱਤ, ਇਕਲੌਤੇ ਪੁੱਤਰ ਦੀ ਗਈ ਮੌਤ
ਲਾਸ਼ ਕੋਲ ਬੈਠੀ ਬਜ਼ੁਰਗ ਮਾਂ ਪੁੱਤ ਨੂੰ ਮਾਰਦੀ ਰਹੀ ਆਵਾਜ਼ਾਂ
ਮਾਨਸੂਨ ਦੇ ਤੇਜ਼ ਹੁੰਦੇ ਹੀ ਹਰਿਆਣਾ, ਪੰਜਾਬ ਵਿਚ ਚੰਗੀ ਬਾਰਿਸ਼
ਮਾਨਸੂਨ ਦੀ ਸ਼ੁਰੂਆਤ ਤੋਂ ਬਾਅਦ 1 ਜੂਨ ਤੋਂ 22 ਜੁਲਾਈ ਦਰਮਿਆਨ ਦੋਵਾਂ ਰਾਜਾਂ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।