ਪੰਜਾਬ
ਆਪਣੀ ਰਾਜਨੀਤੀ ਚਮਕਾਉਣ ਲਈ ਸ਼ਹੀਦਾਂ ਦਾ ਅਪਮਾਨ ਕਰਨ ਵਾਲਿਆਂ ਦਾ ਕਰਾਂਗੇ ਵਿਰੋਧ - ਬਰਿੰਦਰ ਢਿੱਲੋਂ
ਕਿਹਾ - ਸਾਡੇ ਸ਼ਹੀਦ ਸਾਡਾ ਮਾਣ, ਨਹੀਂ ਸਹਾਂਗੇ ਸ਼ਹੀਦਾਂ ਦਾ ਅਪਮਾਨ
ਨਾਜਾਇਜ਼ ਮਾਈਨਿੰਗ ਮਾਮਲਾ: ਭੁਪਿੰਦਰ ਹਨੀ ਸਣੇ ਦੋ ਲੋਕਾਂ ਖ਼ਿਲਾਫ਼ ਇਕ ਹੋਰ ਪਰਚਾ ਦਰਜ
ਨਵਾਂਸ਼ਹਿਰ ਪੁਲਿਸ ਨੇ ਭੁਪਿੰਦਰ ਸਿੰਘ ਹਨੀ ਅਤੇ ਕੁਦਰਤਦੀਪ ਸਿੰਘ ਖਿਲਾਫ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਐੱਫਆਈਆਰ ਦਰਜ ਕੀਤੀ ਹੈ
ਮੂਸੇਵਾਲਾ ਕੇਸ: ਕਤਲ ਦੇ 24 ਦਿਨ ਬਾਅਦ ਵੀ ਪੰਜਾਬ 'ਚ ਘੁੰਮਦੇ ਰਹੇ ਸੀ 2 ਸ਼ੂਟਰ, CCTV ਆਈ ਸਾਹਮਣੇ
ਸੀਸੀਟੀਵੀ ਵਿਚ ਸ਼ੂਟਰ ਮਨਪ੍ਰੀਤ ਮੰਨੂ ਤੇ ਜਗਰੂਪ ਰੂਪਾ ਨੂੰ ਤਰਨਤਾਰਨ ਵੱਲ ਜਾਂਦਿਆ ਦੇਖਿਆ ਗਿਆ
CM ਮਾਨ ਨੇ ਲੋਕ ਨਿਰਮਾਣ ਮਹਿਕਮੇ ਨੂੰ ਸੂਬੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਸੂਬੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ
ਇਟਲੀ : ਭਿਆਨਕ ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਗਈ ਜਾਨ
ਦੋਸਤਾਂ ਨਾਲ ਘੁੰਮਣ ਜਾਂਦੇ ਸਮੇਂ ਵਾਪਰਿਆ ਹਾਦਸਾ
ਨਸ਼ਿਆਂ ਵਿਰੁੱਧ ਜੰਗ: ਪੰਜਾਬ ਪੁਲਿਸ ਨੇ ਇਕ ਹਫ਼ਤੇ ਵਿਚ 155 ਕਿਲੋ ਹੈਰੋਇਨ ਦੀ ਕੀਤੀ ਬਰਾਮਦਗੀ
ਪੁਲਿਸ ਨੇ ਹੈਰੋਇਨ ਤੋਂ ਇਲਾਵਾ 16.29 ਲੱਖ ਰੁਪਏ ਦੀ ਡਰੱਗ ਮਨੀ, 15 ਕਿਲੋ ਅਫੀਮ, 37 ਕਿਲੋ ਗਾਂਜਾ, 16 ਕੁਇੰਟਲ ਭੁੱਕੀ, 64000 ਨਸ਼ੀਲੀਆਂ ਗੋਲੀਆਂ ਵੀ ਕੀਤੀਆਂ ਬਰਾਮਦ
ਭਾਰਤ ਭੂਸ਼ਣ ਆਸ਼ੂ ਦੀ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ, ਸੋਮਵਾਰ ਨੂੰ ਹੋਵੇਗੀ ਅਗਲੀ ਸੁਣਵਾਈ
ਆਸ਼ੂ 'ਤੇ 2,000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼ ਹੈ।
ਸਾਢੇ 13 ਸਾਲ ਬਾਅਦ ‘Most Wanted’ ਜੋੜਾ ਗ੍ਰਿਫ਼ਤਾਰ, ਵਪਾਰੀ ਤੇ ਉਸ ਦੇ 4 ਸਾਲਾ ਪੁੱਤ ਦਾ ਕੀਤਾ ਸੀ ਕਤਲ
ਪੁਲਿਸ ਨੇ ਇਸ ਕਤਲ ਕਾਂਡ ਵਿਚ ਸ਼ਾਮਲ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਿਸਮਾਨੀ ਸ਼ੋਸ਼ਣ ਮਾਮਲਾ : ਸਿਮਰਜੀਤ ਸਿੰਘ ਬੈਂਸ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ
ਰਿਮਾਂਡ ਖ਼ਤਮ ਹੋਣ 'ਤੇ ਅੱਜ ਕੀਤਾ ਗਿਆ ਸੀ ਅਦਾਲਤ 'ਚ ਪੇਸ਼
ਜੰਗਲਾਤ ਵਿਭਾਗ 'ਚ ਘਪਲਾ ਮਾਮਲੇ 'ਚ ਸੰਗਤ ਸਿੰਘ ਗਿਲਜੀਆਂ ਨੂੰ ਮਿਲੀ ਰਾਹਤ, ਗ੍ਰਿਫ਼ਤਾਰੀ 'ਤੇ ਲੱਗੀ ਰੋਕ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ