ਪੰਜਾਬ
ਮੁਹਾਲੀ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਕਾਨੂੰਨ ਦੀ ਉਲੰਘਣਾ ਕਰਨ ਦੇ ਚਲਦੇ 4 ਇਮੀਗ੍ਰੇਸ਼ਨ ਫਾਰਮ ਦੇ ਲਾਇਸੈਂਸ ਕੀਤੇ ਰੱਦ
ਫਰਮਾਂ ਦੇ ਮੁਖੀਆਂ ਨੂੰ ਦਫ਼ਤਰ ਵਿੱਚ ਚਲਾਏ ਜਾ ਰਹੇ ਕੰਮ ਨੂੰ ਮੁਕੰਮਲ ਤੌਰ 'ਤੇ ਬੰਦ ਕਰਨ ਦੀ ਹਦਾਇਤ ਜਾਰੀ
650 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਦੋ ਕਾਬੂ
ਪੁਲਿਸ ਵਲੋਂ ਤਫਤੀਸ਼ ਕੀਤੀ ਜਾ ਰਹੀ ਹੈ।
ਸਮੁੱਚੇ ਸੂਬੇ ਵਿਚ ਫ਼ਲਦਾਰ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ, ਪੰਜਾਬ ਦੇ 12000 ਸਕੂਲਾਂ ਵਿਚ ਲਗਾਏ ਗਏ ਫ਼ਲਦਾਰ ਬੂਟੇ
12000 ਸਕੂਲ ਅਤੇ ਜਨਤਕ ਥਾਵਾਂ ਤੇ ਅੰਬ, ਜਾਮਣ, ਢੇਊ, ਆਂਵਲਾ, ਅਮਰੂਦ, ਪਪੀਤਾ, ਬਿੱਲ ਆਦਿ ਬੂਟੇ ਲਗਾਏ ਜਾ ਰਹੇ ਹਨ।
ਰਾਜਿੰਦਰਾ ਹਸਪਤਾਲ ਦੇ ਹੋਸਟਲ 'ਚ ਨਰਸ ਨੇ ਕੀਤੀ ਖ਼ੁਦਕੁਸ਼ੀ, ਕੱਲ੍ਹ ਹੀ ਘਰੋਂ ਡਿਊਟੀ 'ਤੇ ਪਰਤੀ ਸੀ ਨਰਸ
ਪੁਲਿਸ ਟੀਮ ਨੇ ਲਾਸ਼ ਨੂੰ ਉਤਾਰ ਕੇ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ।
‘ਆਪ’ ਸਰਕਾਰ ਭਗਤ ਸਿੰਘ ਨੂੰ ਸਰਕਾਰੀ ਤੌਰ ਉਤੇ ਸ਼ਹੀਦ ਦਾ ਦਰਜਾ ਦੇਵੇਗੀ - ਮੀਤ ਹੇਅਰ
'ਆਪ' ਮੰਤਰੀ ਮੀਤ ਹੇਅਰ ਨੇ ਸ਼ਹੀਦ ਭਗਤ ਸਿੰਘ ਨੂੰ 'ਅੱਤਵਾਦੀ' ਕਹਿਣ 'ਤੇ ਸਿਮਰਨਜੀਤ ਸਿੰਘ ਮਾਨ ਦੀ ਕੀਤੀ ਨਿੰਦਾ
ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ EO ਕੁਲਜੀਤ ਕੌਰ ਤੇ ਕਲਰਕ ਹਰਮੀਤ ਨੂੰ 2 ਦਿਨ ਦੇ ਰਿਮਾਂਡ 'ਤੇ ਭੇਜਿਆ
ਵਿਜੀਲੈਂਸ ਕਈ ਮਾਮਲਿਆਂ ਵਿੱਚ ਪੁੱਛਗਿੱਛ ਕਰੇਗੀ
ਮੱਤੇਵਾੜਾ ਜੰਗਲ ਨੂੰ ਹੋਰ ਹਰਿਆ ਭਰਿਆ ਬਣਾਉਣ ਪੰਜਾਬ ਸਰਕਾਰ ਲਗਾਵੇਗੀ 80000 ਤੋਂ ਵੱਧ ਬੂਟੇ
ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ 'ਤੇ ਦਿੱਤਾ ਜਾਵੇਗਾ ਉਚੇਚਾ ਧਿਆਨ : ਲਾਲ ਚੰਦ ਕਟਾਰੂਚੱਕ
ਪੰਜਾਬ ਦੇ ਨਗਰ ਨਿਗਮਾਂ ਵਿਚ 141 ਤਬਾਦਲੇ, ਸਿਵਲ-ਇਲੈਕਟ੍ਰੀਕਲ ਇੰਜੀਨੀਅਰ ਤੋਂ ਲੈ ਕੇ STP, MTP ਤੱਕ ਬਦਲੇ
ਡਾਇਰੈਕਟਰ ਪਬਲਿਕ ਬਾਡੀ ਵਿਭਾਗ ਨੇ ਪੰਜਾਬ ਦੇ 141 ਮੁਲਾਜ਼ਮਾਂ ਤੇ ਅਧਿਕਾਰੀਆਂ ਨੂੰ ਇੱਥੋਂ ਉਧਰ ਜਾਣ ਦੇ ਹੁਕਮ ਜਾਰੀ ਕੀਤੇ ਹਨ।
ਨਸ਼ਾ ਵਿਰੋਧੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, ਸਾਂਝੇ ਓਪਰੇਸ਼ਨ ਦੌਰਾਨ ਫੜੀ 73 ਕਿਲੋ ਹੈਰੋਇਨ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ।
ਜਸਟਿਸ ਅਨੂਪ ਚਿਤਕਾਰਾ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਤੋਂ ਕੀਤਾ ਇਨਕਾਰ
ਇਸ ਤੋਂ ਬਾਅਦ ਮਾਮਲੇ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਏਜੀ ਮਸੀਹ ਨੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।