ਪੰਜਾਬ
ਪੰਜਾਬ ਤੋਂ ਦਿੱਲੀ ਲਈ ਕਿਫ਼ਾਇਤੀ ਤੇ ਆਰਾਮਦਾਇਕ ਵਾਲਵੋ ਬੱਸ ਸਰਵਿਸ ਆਮ ਲੋਕਾਂ ਲਈ ਵਰਦਾਨ ਸਾਬਤ ਹੋਈ- ਲਾਲਜੀਤ ਸਿੰਘ ਭੁੱਲਰ
ਕਿਹਾ- ਬੱਸ ਸਰਵਿਸ ਸ਼ੁਰੂ ਹੋਣ ਦੇ 25 ਦਿਨਾਂ ਦੇ ਅੰਦਰ ਕਰੀਬ 17,500 ਸਵਾਰੀਆਂ ਨੇ ਦਿੱਲੀ ਹਵਾਈ ਅੱਡੇ ਤੱਕ ਕੀਤਾ ਸਫ਼ਰ
ਲੁਧਿਆਣਾ ਦੀ ਇਸ ਗ੍ਰਹਿਣੀ ਦੀ ਰਾਤੋ ਰਾਤ ਬਦਲੀ ਕਿਸਮਤ, ਲੱਗੀ 2.50 ਕਰੋੜ ਦੀ ਲਾਟਰੀ
ਪਿਛਲੇ ਲੰਮੇਂ ਸਮੇਂ ਤੋਂ ਪਾ ਰਹੀ ਸੀ ਲਾਟਰੀ ਇਹ ਸੁਆਣੀ
ਨਹੀਂ ਹਟਣਗੀਆਂ ਸਰਕਾਰੀ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲਾ ਦੀਆਂ ਤਸਵੀਰਾਂ, ਸਰਕਾਰ ਨੇ ਵਾਪਸ ਲਏ ਹੁਕਮ
ਬੱਸਾਂ ਤੋਂ ਫੋਟੋਆਂ ਹਟਾਉਣ ਦੇ ਹੁਕਮਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸੀ ਵਿਰੋਧ
JEE Main ਨਤੀਜਾ: ਬਠਿੰਡਾ ਦਾ ਮ੍ਰਿਨਾਲ ਗਰਗ ਦੇਸ਼ ਭਰ ’ਚੋਂ ਟਾਪ ਕਰਨ ਵਾਲੇ 14 ਵਿਦਿਆਰਥੀਆਂ ’ਚ ਸ਼ਾਮਲ
ਮਿਰਨਾਲ ਗਰਗ ਨੇ 300 ਵਿਚੋਂ 300 ਅੰਕ ਪ੍ਰਾਪਤ ਕੀਤੇ ਹਨ
ਆਸਟ੍ਰੇਲੀਆ 'ਚ ਪੜ੍ਹਾਈ ਕਰਨ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ
ਭੈਣਾਂ ਦਾ ਇਕੱਲਾ ਭਰਾ ਅਤੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਲਵਪ੍ਰੀਤ
ਅਦਾਲਤ ਨੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਦਾ ਦੋ ਦਿਨ ਦਾ ਵਿਜੀਲੈਂਸ ਰਿਮਾਂਡ ਦਿੱਤਾ
ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਰਿਕਾਰਡ ਤਲਬ ਕਰਕੇ ਪੜਤਾਲ ਜਾਰੀ
ਪ੍ਰਾਈਵੇਟ ਸਕੂਲ ਬੱਸ ਨੇ ਬਜ਼ੁਰਗ ਨੂੰ ਕੁਚਲਿਆ, ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ
ਮ੍ਰਿਤਕ ਦੇ ਪਰਿਵਾਰਕ ਮੈਂਬਰ ਦੇ ਬਿਆਨਾਂ 'ਤੇ ਬੱਸ ਚਾਲਕ ਬੂਟਾ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਜੰਡਵਾਲਾ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਵਾਲੇ ਸੇਵਾਮੁਕਤ DIG ਖੱਟੜਾ ਨੇ ਖੋਲ੍ਹੀਆਂ ਪਰਤਾਂ, ਪੜ੍ਹੋ ਕਿਵੇਂ ਕੀਤੀ ਸੀ ਜਾਂਚ!
ਸੌਦਾ ਸਾਧ ਨੂੰ ਦੋਸ਼ੀ ਠਹਿਰਾਏ ਜਾਣ ਮਗਰੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਮੌੜ ਬੰਬ ਧਮਾਕੇ ਦੀ ਜਾਂਚ 'ਚ ਹੋਈ ਤੇਜ਼ੀ : ਸੇਵਾਮੁਕਤ DIG ਖੱਟੜਾ
CM ਵੱਲੋਂ ਰਾਜਪਾਲ ਨੂੰ ਚੰਡੀਗੜ੍ਹ 'ਚ ਅਫਸਰਾਂ ਦੀਆਂ ਅਸਾਮੀਆਂ ਲਈ 60:40 ਦਾ ਅਨੁਪਾਤ ਕਾਇਮ ਰੱਖਣ ਦੀ ਅਪੀਲ
ਵਿੱਤ ਸਕੱਤਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਦੀਆਂ ਆਸਾਮੀਆਂ ਪੰਜਾਬ ਕਾਡਰ ਦੇ ਆਈ. ਏ. ਐੱਸ. ਅਧਿਕਾਰੀਆਂ ਰਾਹੀਂ ਭਰੀਆਂ ਜਾਂਦੀਆਂ ਹਨ,
ਪੰਜਾਬ ਦੀ ਖ਼ਰਾਬ ਆਬੋ-ਹਵਾ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ: ਮਲਵਿੰਦਰ ਕੰਗ
ਮੱਤੇਵਾੜਾ ਟੈਕਸਟਾਈਲ ਪਾਰਕ ਪ੍ਰੋਜੈਕਟ ਰੱਦ ਕਰਨ ਦਾ ਫ਼ੈਸਲਾ ਦਲੇਰਾਨਾ: ਆਪ