ਪੰਜਾਬ
ਮੱਤੇਵਾੜਾ ਜੰਗਲ ਨੂੰ ਬਚਾਉਣ ਦਾ ਮਾਮਲਾ : ਭਲਕੇ ਪਬਲਿਕ ਐਕਸ਼ਨ ਕਮੇਟੀ ਕਰੇਗੀ CM ਮਾਨ ਨਾਲ ਮੁਲਾਕਾਤ
ਮੱਤੇਵਾੜਾ ਜੰਗਲ ਨੂੰ ਬਚਾਉਣ ਲਈ ਇਕਜੁੱਟ ਹੋਏ ਪੰਜਾਬੀ, ਮਾਡਰਨ ਇੰਡਸਟਰੀਅਲ ਪਾਰਕ ਬਣਾਉਣ ਦਾ ਕੀਤਾ ਵਿਰੋਧ
ਮੋਗਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 8 ਲੱਖ ਤੋਂ ਵੱਧ ਡਰੱਗ ਮਨੀ ਅਤੇ ਨਸ਼ੀਲੇ ਪਦਾਰਥਾਂ ਸਮੇਤ 6 ਕਾਬੂ
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ
ਚੰਡੀਗੜ੍ਹ 'ਤੇ ਸਿਰਫ਼ ਪੰਜਾਬ ਦਾ ਹੀ ਹੱਕ ਹੈ- ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ
ਚੰਡੀਗੜ੍ਹ ਮੁੱਦੇ 'ਤੇ ਪੰਜਾਬ ਦੇ ਲੋਕ ਬਹੁਤ ਭਾਵੁਕ ਹਨ ਅਤੇ ਇਹ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮੁੱਦਾ ਹੈ।
ਚੰਡੀਗੜ੍ਹ ਤੋਂ ਬਾਅਦ ਪਠਾਨਕੋਟ 'ਚ 12 ਸਾਲਾ ਬੱਚੇ ਦੀ ਦਰੱਖ਼ਤ ਡਿੱਗਣ ਨਾਲ ਗਈ ਜਾਨ
ਸੱਤਵੀਂ ਜਮਾਤ ਦਾ ਵਿਦਿਆਰਥੀ ਸੀ ਮ੍ਰਿਤਕ ਬੱਚਾ
ਜਲੰਧਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਡਰੱਗ ਮਾਫੀਆ ਖਿਲਾਫ ਚਲਾਈ ਮੁਹਿੰਮ ਤਹਿਤ ਦੋ ਗ੍ਰਿਫ਼ਤਾਰ
ਮਾਨ ਸਰਕਾਰ ਨਸ਼ਿਆਂ ਖਿਲਾਫ਼ ਕਰ ਰਹੀ ਹੈ ਸਖਤ ਕਾਰਵਾਈ
ਸਿੱਧੂ ਮੂਸੇਵਾਲਾ ਮਾਮਲਾ: ਦਿੱਲੀ ਪੁਲਿਸ ਦੇ ਹੱਥ ਲੱਗੀ ਗੋਲਡੀ ਬਰਾੜ ਤੇ ਪ੍ਰਿਯਾਵਰਤ ਫੌਜੀ ਦੀ ਕਾਲ ਰਿਕਾਰਡਿੰਗ
ਕਤਲ ਤੋਂ ਇਕ ਦਿਨ ਪਹਿਲਾਂ ਗੋਲਡੀ ਬਰਾੜ ਨੇ ਕਿਹਾ ਸੀ- “ਫੌਜੀ ਕੰਮ ਕੱਲ੍ਹ ਹੀ ਕਰਨਾ ਹੈ”
ਮੀਂਹ 'ਚ ਸੜਕ ਬਣਾਉਣ ਵਾਲੇ 4 ਇੰਜੀਨੀਅਰ ਮੁਅੱਤਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਹੋਈ ਕਾਰਵਾਈ
ਮੁਅੱਤਲ ਕੀਤੇ ਗਏ ਇੰਜਨੀਅਰਾਂ ਵਿਚ ਐਸਡੀਈ ਤਰਸੇਮ ਸਿੰਘ, ਜੇਈ ਵਿਪਨ ਕੁਮਾਰ, ਪ੍ਰਵੀਨ ਕੁਮਾਰ ਅਤੇ ਜਸਬੀਰ ਸਿੰਘ ਸ਼ਾਮਲ ਹਨ।
ਵਿਧਾਇਕ ਸ਼ੈਰੀ ਕਲਸੀ ਨੂੰ ਸਦਮਾ, ਸੜਕ ਹਾਦਸੇ ’ਚ ਪੀਏ ਤੇ ਤਾਏ ਦੇ ਮੁੰਡੇ ਸਣੇ 3 ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਹਾਦਸਾ ਦੇਰ ਰਾਤ ਕਰੀਬ ਸਵਾ ਇਕ ਵਜੇ ਵਾਪਰਿਆ।
ਚੰਡੀਗੜ੍ਹ ’ਤੇ ਪੰਜਾਬ ਦਾ ਹੀ ਹੱਕ, ਹਰਿਆਣਾ ਦੀ ਵਖਰੀ ਵਿਧਾਨ ਸਭਾ ਦਾ ਸਵਾਲ ਹੀ ਨਹੀਂ : ਰਾਜਾ ਵੜਿੰਗ
ਚੰਡੀਗੜ੍ਹ ’ਤੇ ਪੰਜਾਬ ਦਾ ਹੀ ਹੱਕ, ਹਰਿਆਣਾ ਦੀ ਵਖਰੀ ਵਿਧਾਨ ਸਭਾ ਦਾ ਸਵਾਲ ਹੀ ਨਹੀਂ : ਰਾਜਾ ਵੜਿੰਗ
ਯੂ.ਪੀ. ਤੋਂ ਅਫ਼ੀਮ ਲਿਆ ਕੇ ਪੰਜਾਬ ਵਿਚ ਵੇਚਣ ਵਾਲਾ ਤਸਕਰ ਕਾਬੂ
ਯੂ.ਪੀ. ਤੋਂ ਅਫ਼ੀਮ ਲਿਆ ਕੇ ਪੰਜਾਬ ਵਿਚ ਵੇਚਣ ਵਾਲਾ ਤਸਕਰ ਕਾਬੂ