ਪੰਜਾਬ
ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਨਹੀਂ ਪਹੁੰਚਾ ਦਿੰਦਾ ਟਿਕ ਕੇ ਨਹੀਂ ਬੈਠਾਂਗਾ: ਮੁੱਖ ਮੰਤਰੀ
ਗੈਂਗਸਟਰਵਾਦ ਦੇ ਖਾਤਮੇ ਲਈ ਸਾਰੇ ਸੂਬਿਆਂ ਨੂੰ ਸਾਂਝੇ ਯਤਨ ਕਰਨ ਦੀ ਵਕਾਲਤ ਕੀਤੀ
ਵਿਜੀਲੈਂਸ ਬਿਊਰੋ ਵਲੋਂ SAS ਨਗਰ 'ਚ ਧੋਖੇ ਨਾਲ ਪਿੰਡ ਦੀ ਸਾਂਝੀ 578 ਏਕੜ ਜ਼ਮੀਨ ਵੇਚਣ ਵਾਲੇ ਦੋ ਪ੍ਰਾਪਰਟੀ ਡੀਲਰ ਗ੍ਰਿਫਤਾਰ
ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਇਨਾਂ 14 ਵਿਅਕਤੀਆਂ ਵਿਚੋਂ 12 ਬਿਲਕੁਲ ਫਰਜ਼ੀ ਸਨ। ਉਹ ਉਕਤ ਜਮੀਨ ਦੇ ਮਾਲਕ, ਪਿੰਡ ਮਾਜਰੀ ਦੇ ਵਸਨੀਕ ਜਾਂ ਕਾਸ਼ਤਕਾਰ ਵੀ ਨਹੀਂ ਹਨ
ਡੀਜੀਪੀ ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ
ਗੈਂਗਸਟਰਵਾਦ ਅਤੇ ਨਸ਼ਿਆਂ ਦਾ ਪੰਜਾਬ ਵਿਚੋਂ ਸਫਾਇਆ ਕਰਨਾ ਮੁੱਖ ਏਜੰਡਾ :ਗੌਰਵ ਯਾਦਵ
ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ 237 ETT ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ
6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ।
ਲੋਕਾਂ ਤੱਕ ਹਰ ਸੁਵਿਧਾ ਪਹੁੰਚਾਵਾਂਗੇ ਤੇ ਪੂਰੀ ਤਨਦੇਹੀ ਨਾਲ ਕੰਮ ਕਰਾਂਗੇ : ਅਮਨ ਅਰੋੜਾ
ਅਮਨ ਅਰੋੜਾ ਨੂੰ ਮਿਲਿਆ ਸ਼ਹਿਰੀ ਵਿਕਾਸ ਤੇ ਨਵਿਆਉਣਯੋਗ ਊਰਜਾ ਮੰਤਰਾਲਾ
ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੰਗ ਨੂੰ ਤਕਨੀਕੀ ਪੱਧਰ 'ਤੇ ਵਿਚਾਰਿਆ ਜਾਵੇਗਾ - ਮੰਤਰੀ ਜਿੰਪਾ
ਕਿਸਾਨ ਜਥੇਬੰਦੀਆਂ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਕੀਤੀ ਮੁਲਾਕਾਤ
ਅਹੁਦਾ ਸੰਭਾਲਦਿਆਂ ਹੀ DGP ਗੌਰਵ ਯਾਦਵ ਨੇ ਕੀਤੇ 334 ਪੁਲਿਸ ਅਫ਼ਸਰਾਂ ਦੇ ਤਬਾਦਲੇ
ਪੰਜਾਬ ਵਿੱਚ ਸੁਰੱਖਿਅਤ ਅਮਨ-ਕਾਨੂੰਨ ਦੇ ਨਾਲ ਦੋਸਤਾਨਾ ਪੁਲਿਸ ਪ੍ਰਦਾਨ ਕਰਾਂਗੇ
ਨਵੀਂ ਆਬਕਾਰੀ ਨੀਤੀ ਨੂੰ ਲੈ ਕੇ ਹੋਈ ਸੁਣਵਾਈ, ਹਾਈਕੋਰਟ ਨੇ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਕਿਹਾ
20 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
CM ਮਾਨ ਵਲੋਂ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ
ਭਗਵਾਨ ਵਾਲਮਿਕੀ ਤੀਰਥ ਵਿਖੇ ਕਰਵਾਏ ਸਮਾਗਮ 'ਚ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ
ਜੇਲ੍ਹ 'ਚ ਬੰਦ ਕੈਦੀ ਨੂੰ ਮਿਲਣ ਗਏ ਪਰਿਵਾਰ ਨੇ ਕਰ ਦਿੱਤਾ ਸ਼ਰਮਨਾਕ ਕਾਰਾ, ਮਾਮਲਾ ਹੋਇਆ ਦਰਜ
ਕੈਦੀ ਦੇ ਬੂਟਾਂ ਵਿਚ ਛੁਪਾ ਦਿੱਤੇ ਦੋ ਮੋਬਾਈਲ ਅਤੇ ਦੋ ਬੈਟਰੀਆਂ