ਪੰਜਾਬ
CM ਨੇ HC ਵੱਲੋਂ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਦਾਇਰ ਪਟੀਸ਼ਨਾਂ ਖਾਰਜ ਕਰ ਦੇਣ ਦੇ ਫੈਸਲੇ ਦੀ ਕੀਤੀ ਸ਼ਲਾਘਾ
ਅਸੀਂ ਉਥੇ ਕਾਮਯਾਬ ਹੋਏ, ਜਿੱਥੇ ਕਾਂਗਰਸ ਨਾਕਾਮ ਸਾਬਤ ਹੋਈ-ਮੁੱਖ ਮੰਤਰੀ
ਸਿੱਧੂ ਮੂਸੇਵਾਲਾ ਮਾਮਲਾ : ਪੰਜਾਬ ਪੁਲਿਸ ਨੂੰ 2 ਸ਼ੂਟਰਾਂ ਸਮੇਤ 4 ਦਾ ਮਿਲਿਆ ਟਰਾਂਜ਼ਿਟ ਰਿਮਾਂਡ
ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਹਾਸਲ ਕੀਤਾ ਟਰਾਂਜ਼ਿਟ ਰਿਮਾਂਡ
ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ, ਚਾਰ ਭੈਣਾਂ ਦੇ ਇਕਲੌਤਾ ਭਰਾ ਦੀ ਗਈ ਜਾਨ
ਦੋਸਤ ਨਾਲ ਖੇਡਦੇ ਸਮੇਂ ਤਿਲਕਾ ਪੈਰ, ਨਹਿਰ 'ਚ ਰੁੜ੍ਹਿਆ
ਭ੍ਰਿਸ਼ਟਾਚਾਰ ਮਾਮਲਾ : ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਨੂੰ ਮਿਲੀ ਕੋਈ ਰਾਹਤ
6 ਜੁਲਾਈ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ
ਨਵੇਂ ਬਣੇ ਪੰਜ ਮੰਤਰੀਆਂ 'ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਭਰੋਸਾ
ਪੰਜਾਬ ਸਰਕਾਰ ਦੇ ਇਸ ਵਿਸਥਾਰ ਨਾਲ ਭਗਵੰਤ ਮਾਨ ਸਰਕਾਰ ਵਿਚ ਕੁੱਲ 15 ਮੰਤਰੀ ਹੋ ਗਏ ਹਨ
ਮਾਨ ਸਰਕਾਰ ਦੀ ਕੈਬਨਿਟ ਵਿਚ ਸ਼ਾਮਲ ਹੋਏ 5 ਨਵੇਂ ਮੰਤਰੀ
-ਪੰਜਾਬ ਵਿੱਚ ਪਾਰਦਰਸ਼ੀ ਸਰਕਾਰ ਦੇਣ ਲਈ ਮੇਰੇ ਸਾਰੇ ਮੰਤਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ: ਭਗਵੰਤ ਮਾਨ
ਜਿਸਮਾਨੀ ਸ਼ੋਸ਼ਣ ਮਾਮਲਾ : ਸਿਮਰਜੀਤ ਬੈਂਸ ਦੇ ਸਾਥੀ ਸੁਖਚੈਨ ਸਿੰਘ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਬਲਾਤਕਾਰ ਮਾਮਲੇ 'ਚ ਅਦਾਲਤ ਨੇ ਸੁਣਾਇਆ ਫ਼ੈਸਲਾ
ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਕਿਹਾ - ਅਸੀ ਭਾਗਾਂ ਵਾਲੇ ਹਾਂ ਜੋ ਇਸ ਸਥਾਨ 'ਤੇ ਇਥੇ ਆ ਕੇ ਗੁਰੂ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ
ਬਹੁ-ਕਰੋੜੀ ਡਰੱਗ ਮਾਮਲਾ : ਬਿਕਰਮ ਸਿੰਘ ਮਜੀਠੀਆ ਨੂੰ ਨਹੀਂ ਮਿਲੀ ਕੋਈ ਰਾਹਤ
ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਨੇ ਸੁਣਵਾਈ ਤੋਂ ਕੀਤਾ ਇਨਕਾਰ