ਪੰਜਾਬ
ਬਿਜਲੀ ਦੇ ਖੰਭੇ ਨੂੰ ਲੈ ਕੇ ਪਿੰਡ ਵਰਾਨਾ 'ਚ ਚੱਲੀਆਂ ਸ਼ਰੇਆਮ ਤਲਵਾਰਾਂ, ਘਟਨਾ ਦੀ ਵੀਡੀਓ ਵਾਇਰਲ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
ਭਾਖੜਾ ਨਹਿਰ 'ਚ ਡੁੱਬਿਆ 16 ਸਾਲਾ ਲੜਕਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਪੜ੍ਹਾਈ ਦੇ ਨਾਲ- ਨਾਲ ਦੁਕਾਨ ਤੇ ਕੰਮ ਵੀ ਕਰਦਾ ਸੀ ਮ੍ਰਿਤਕ ਨੌਜਵਾਨ
ਜਬਰ ਜ਼ਨਾਹ ਮਾਮਲਾ : ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਨਾਮਜ਼ਦ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੀਤੀ ਜਾ ਰਹੀ ਹੈ ਛਾਪੇਮਾਰੀ
ਝੋਨੇ ਨੂੰ ਪਾਣੀ ਲਗਾਉਣ ਗਏ ਕਿਸਾਨ ਦੀ ਕਰੰਟ ਲੱਗਣ ਨਾਲ ਗਈ ਜਾਨ
6 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸੰਗਰੂਰ 'ਚ ਰੂਹ ਕੰਬਾਊ ਘਟਨਾ, ਕਲਯੁਗੀ ਮਾਂ ਨੇ ਆਪਣੀ ਹੀ ਮਾਸੂਮ ਧੀ ਦੀ ਲਈ ਜਾਨ
ਖ਼ੁਦ ਵੀ ਔਰਤ ਨੇ ਕੀਤੀ ਖੁਦਕੁਸ਼ੀ
ਮੋਗਾ ਤੋਂ ਦਿੱਲੀ ਏਅਰਪੋਰਟ ਤੱਕ ਵੋਲਵੋ ਬੱਸ ਸੇਵਾ ਸ਼ੁਰੂ, ਵਿਧਾਇਕਾ ਡਾ. ਅਮਨਦੀਪ ਅਰੋੜਾ ਨੇ ਦਿਤੀ ਹਰੀ ਝੰਡੀ
ਨਿੱਜੀ ਟਰਾਂਸਪੋਰਟ ਮਾਫ਼ੀਆ ਨੂੰ ਜੜ੍ਹੋਂ ਪੁੱਟਣ ਲਈ ਇਹ ਮੁਹਿੰਮ ਸ਼ੁਰੂ ਕਰਨ ਲਈ ਅਸੀਂ ਮਾਨ ਸਰਕਾਰ ਦੇ ਧੰਨਵਾਦੀ ਹਾਂ।
DGP ਵੀਕੇ ਭਾਵਰਾ ਦੀ ਛੁੱਟੀ ਹੋਈ ਮਨਜ਼ੂਰ, ਪੰਜਾਬ ਨੂੰ ਮਿਲੇਗਾ ਨਵਾਂ DGP
ਜਾਣਕਾਰੀ ਅਨੁਸਾਰ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਲਈ ਅਰਜ਼ੀ ਦੇਣ ਤੋਂ ਬਾਅਦ ਵੀਕੇ ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਪਲਾਈ ਕਰ ਦਿੱਤਾ ਸੀ।
ਕੈਪਟਨ ਅਮਰਿੰਦਰ ਬਣ ਸਕਦੇ ਹਨ ਅਗਲੇ ਉਪ ਰਾਸ਼ਟਰਪਤੀ, NDA ਵੱਲੋਂ ਉਮੀਦਵਾਰ ਐਲਾਨੇ ਜਾਣ ਦੀ ਤਿਆਰੀ
ਦੇਸ਼ ਦੇ ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖ਼ਤਮ ਹੋ ਰਿਹਾ ਹੈ
ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
ਉਹਨਾਂ ਕਿਹਾ ਕਿ ਉਹ ਇਸ ਪਵਿੱਤਰ ਅਸਥਾਨ ’ਤੇ ਸ੍ਰੀ ਗੁਰੂ ਰਾਮਦਾਸ ਜੀ ਦਾ ਓਟ ਆਸਰਾ ਲੈਣ ਆਏ ਹਨ।
ਡਾ. ਸਰਦਾਰਾ ਸਿੰਘ ਜੌਹਲ ਨੂੰ ਸਦਮਾ, ਪਤਨੀ ਮਹਿੰਦਰ ਕੌਰ ਦਾ ਦੇਹਾਂਤ
ਮਹਿੰਦਰ ਕੌਰ ਜੌਹਲ ਉੱਘੇ ਲੇਖਕ ਅਤੇ ਫੋਟੋ ਆਰਟਿਸਟ ਜਨਮੇਜਾ ਸਿੰਘ ਜੌਹਲ ਦੇ ਮਾਤਾ ਜੀ ਸਨ।