ਪੰਜਾਬ
Ajnala News : ਦੁਖ਼ਦਾਈ ਖ਼ਬਰ : ਅਜਨਾਲਾ ’ਚ ਨਵਵਿਆਹਤਾ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ajnala News : ਪੁਲਿਸ ਨੇ ਲੜਕੀ ਦੇ ਪਤੀ, ਸੱਸ ਅਤੇ ਨਨਾਣ ’ਤੇ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਸ਼ੁਰੂ
Punjab News : ਆਮ ਆਦਮੀ ਪਾਰਟੀ ਨੇ ਆਪਣੇ ਰਾਜ ਸਭਾ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ
Punjab News : 2 ਅਪ੍ਰੈਲ ਤੋਂ 4 ਅਪ੍ਰੈਲ ਤੱਕ ਸੰਸਦ ’ਚ ਮੌਜੂਦ ਰਹਿਣ ਦਾ ਹੁਕਮ
Patiala News: i Phone ਦੇ ਲਾਲਚ ’ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ
ਕਤਲ ਨੂੰ ਹਾਦਸਾ ਦਿਖਾਉਣ ਲਈ ਰਾਜਪੁਰਾ ਰੇਲਵੇ ਲਾਈਨ ’ਤੇ ਸੁੱਟੀ ਲਾਸ਼
Punjab Cabinet Meeting: ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਸਵੇਰੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਬੈਠਕ
Punjab Cabinet Meeting: ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ
Punjabi death in McLeodganj News: ਮੈਕਲੋਡਗੰਜ ਘੁੰਮਣ ਗਏ ਪੰਜਾਬ ਦੇ ਨੌਜਵਾਨ ਦੀ ਮੌਤ, ਸੈਲਫ਼ੀ ਲੈਂਦੇ ਸਮੇਂ ਖੂਹ 'ਚ ਡਿੱਗਿਆ
Punjabi death in McLeodganj News: ਦੋਸਤਾਂ ਨਾਲ ਘੁੰਮਣ ਗਿਆ ਸੀ ਜਸਟਿਨ
Punjab News: 3 ਅਪ੍ਰੈਲ ਨੂੰ ਪੰਜਾਬ ਵਿੱਚ ਬੱਸ ਅੱਡੇ 2 ਘੰਟੇ ਬੰਦ ਰਹਿਣਗੇ
PRTC -PUNBUS ਯੂਨੀਅਨ ਨੇ ਕੀਤਾ ਐਲਾਨ
Patiala News: ਨਾਭਾ ਦੇ ਪਿੰਡ ਚੇਹਿਲ ਦੀ ਪੰਚਾਇਤ ਨੇ ਪ੍ਰਵਾਸੀਆਂ ਨੂੰ ਪਿੰਡ ਛੱਡ ਕੇ ਜਾਣ ਦਾ ਸੁਣਾਇਆ ਫ਼ਰਮਾਨ, ਜਾਣੋ ਪੂਰਾ ਮਾਮਲਾ
ਪ੍ਰਵਾਸੀ ਮਜ਼ਦੂਰ ਕਰਦੇ ਹੁਲੜਬਾਜੀ: ਪੰਚਾਇਤ
Vicky Middukhera Murder Case: ਵਿੱਕੀ ਮਿੱਡੂਖੇੜਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ, ਪ੍ਰਵਾਰ ਵਲੋਂ ਹਾਈ ਕੋਰਟ ਦਾ ਰੁਖ਼
Vicky Middukhera Murder Case: ਬਰੀ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ
Weather News: ਪੰਜਾਬ ’ਚ ਵਧੇਗੀ ਹੋਰ ਗਰਮੀ, 35 ਡਿਗਰੀ ਤੋਂ ਪਾਰ ਪਹੁੰਚਿਆ ਤਾਪਮਾਨ
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਅਤੇ ਪੰਜਾਬ ਵਿੱਚ 6 ਅਪ੍ਰੈਲ ਤੱਕ ਮੌਸਮ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਹੈ।
Kuldeep Singh Gargaj: ਮਾਂ ਬੋਲੀ ਪੰਜਾਬੀ ਦੀ ਰਖਿਆ ਸਮੇਂ ਦੀ ਲੋੜ : ਜਥੇਦਾਰ ਗੜਗੱਜ
Kuldeep Singh Gargaj: ਕਿਹਾ, ਸਰਕਾਰ ਸੂਬੇ ਦੇ ਹਰ ਸਕੂਲ ’ਚ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਯਕੀਨੀ ਬਣਾਵੇ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ