ਪੰਜਾਬ
ਜਨਤਾ ਬਜਟ ਪੇਸ਼ ਕਰਨ 'ਤੇ CM ਵੱਲੋਂ ਚੀਮਾ ਨੂੰ ਮੁਬਾਰਕਬਾਦ, ਬਜਟ ਨੂੰ ਨਵੇਂ ਪੰਜਾਬ ਦੇ ਨਕਸ਼ ਘੜਨ ਵਾਲਾ ਦੱਸਿਆ
ਕਿਹਾ- ਆਮ ਆਦਮੀ ਨਾਲ ਵਿਚਾਰ-ਵਟਾਂਦਰਾ ਕਰ ਕੇ ਬਣਾਇਆ ਇਤਿਹਾਸਕ ਬਜਟ ਪੇਸ਼ ਕਰਨ ਲਈ ਮੈਂ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵਧਾਈ
ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ, ਕੱਲ੍ਹ ਅਦਾਲਤ ’ਚ ਕੀਤਾ ਜਾਵੇਗਾ ਪੇਸ਼
ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ
ਪੰਥਕ ਦ੍ਰਿਸ਼ਟੀ ਤੋਂ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ ਦੀ ਸਮੀਖਿਆ, ਰਾਜਨੀਤਕ ਪ੍ਰਭਾਵ ਤੇ ਪੰਥਕ ਪ੍ਰਸੰਗ
ਬਾਦਲ ਪਰਿਵਾਰ ਅਤੇ ਢੀਂਡਸਿਆਂ ਦੇ ਪਰਿਵਾਰ ਨੇ ਵਕਤ ਦੀ ਦਿਵਾਰ ਤੇ ਲਿਖੀ ਇਬਾਰਤ ਅਤੇ ਉਸਦੇ ਉੱਘੜਵੇਂ ਸੰਦੇਸ਼ ਨੂੰ ਪੜ੍ਹ ਹੀ ਲਿਆ ਹੋਣਾ ਹੈ।
ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਦੱਸਿਆ ਨਿਰਾਸ਼ਾਜਨਕ
ਮਾਨ ਸਰਕਾਰ ਨੇ ਫ਼ਸਲੀ ਵਿਭਿੰਨਤਾ ਲਾਗੂ ਕਰਨ ਤੇ ਮੱਕੀ, ਬਾਸਮਤੀ ਖਰੀਦਣ ਦੀ ਗੱਲ ਕਹੀ ਸੀ
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਨਿਆਂਇਕ ਹਿਰਾਸਤ ਵਿਚ ਵਾਧਾ
ਉਹਨਾਂ ਨੂੰ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ ਸੀ।
ਅਗਨੀਪਥ ਸਕੀਮ ਖ਼ਿਲਾਫ਼ ਕਾਂਗਰਸ ਦਾ ਸੱਤਿਆਗ੍ਰਹਿ, ਵਰਕਰਾਂ ਨੇ ਕਾਂਗਰਸ ਭਵਨ ਦੇ ਬਾਹਰ ਕੀਤਾ ਪ੍ਰਦਰਸ਼ਨ
8 ਦਿਨ ਪਹਿਲਾਂ ਵੀ ਚੰਡੀਗੜ੍ਹ ਯੂਥ ਕਾਂਗਰਸ ਨੇ ਸੈਕਟਰ 7/26 ਲਾਈਟ ਪੁਆਇੰਟ 'ਤੇ ਰੋਸ ਪ੍ਰਦਰਸ਼ਨ ਕੀਤਾ ਸੀ
ਮਾਨ ਸਰਕਾਰ ਦਾ ਪਹਿਲਾ ਬਜਟ ਪੇਸ਼, 1 ਜੁਲਾਈ ਤੋਂ ਮਿਲੇਗੀ ਮੁਫ਼ਤ ਬਿਜਲੀ
ਬਜਟ ਪੇਸ਼ ਕਰਨ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਭਾਰਤ ਵਿਚ ਕਿਸਾਨ ਏਕਤਾ ਮੋਰਚਾ ਅਤੇ 'ਟਰੈਕਟਰ ਟੂ ਟਵਿਟਰ' ਅਕਾਊਂਟ 'ਤੇ ਲਗਾਈ ਪਾਬੰਦੀ
ਕੁਝ ਕਿਸਾਨ ਸਮਰਥਕਾਂ ਦੇ ਟਵਿੱਟਰ ਖਾਤਿਆਂ 'ਤੇ ਵੀ ਰੋਕ ਲਗਾਈ ਗਈ ਹੈ।
ਪੰਜਾਬ 'ਚ ਤੇਜ਼ ਹੋਈ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ 'ਚ ਮਿਲੇ 148 ਨਵੇਂ ਮਰੀਜ਼
ਅੰਮ੍ਰਿਤਸਰ-ਲੁਧਿਆਣਾ 'ਚ 2 ਦੀ ਗਈ ਜਾਨ, 908 ਐਕਟਿਵ ਕੇਸ
ਸਿਮਰਜੀਤ ਬੈਂਸ 123 ਦਿਨ ਬਾਅਦ ਵੀ ਫਰਾਰ, ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫ਼ਤਾਰੀ
ਹਾਈਕੋਰਟ ਵਲੋਂ ਖ਼ਾਰਜ ਕੀਤੀਆਂ ਜਾ ਚੁੱਕੀਆਂ ਹਨ 2 ਜ਼ਮਾਨਤ ਅਰਜ਼ੀਆਂ