ਪੰਜਾਬ
CM ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਗਨੀਪਥ ਸਕੀਮ ਵਾਪਸ ਲੈਣ ਦੀ ਕੀਤੀ ਮੰਗ
'ਦੇਸ਼ ਦੇ ਨੌਜਵਾਨਾਂ ਨਾਲ ਧੋਖਾ ਹੈ'
ਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨੇ ਐਕਟਿਵਾ ਨੂੰ ਮਾਰੀ ਜ਼ਬਰਦਸਤ ਟੱਕਰ, ਬੱਚੀ ਦੀ ਗਈ ਜਾਨ
ਪਰਿਵਾਰ ਦੇ ਤਿੰਨ ਲੋਕ ਗੰਭੀਰ ਜ਼ਖਮੀ
ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਅੱਜ ਵੀ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ
21 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ
24 ਤੋਂ 30 ਜੂਨ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ
27 ਜੂਨ ਨੂੰ ਪੇਸ਼ ਹੋਵੇਗਾ 'AAP' ਸਰਕਾਰ ਦਾ ਪਹਿਲਾ ਬਜਟ
ਜਗਤਾਰ ਸਿੰਘ ਹਵਾਰਾ ਨੇ ਸੰਗਰੂਰ ਜ਼ਿਮਨੀ ਚੋਣ 'ਚ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਦਾ ਦਿਤਾ ਸੱਦਾ
ਜੇਲ੍ਹ 'ਚੋਂ ਚਿੱਠੀ ਲਿਖ ਕੇ ਦਿਤਾ ਸਿੱਖ ਪੰਥ, ਪੰਜਾਬ ਅਤੇ ਪੰਜਾਬੀਅਤ ਲਈ 'ਮਾਨ' ਵਲੋਂ ਘਾਲੀ ਘਾਲਣਾ ਦਾ ਹਵਾਲਾ
ਪੰਜਾਬ 'ਚ ਤੇਜ਼ ਹੋ ਰਹੀ ਹੈ ਕੋਰੋਨਾ ਦੀ ਰਫ਼ਤਾਰ, 24 ਘੰਟਿਆਂ 'ਚ ਮਿਲੇ 92 ਮਰੀਜ਼
ਐਕਟਿਵ ਕੇਸਾਂ ਦੀ ਗਿਣਤੀ ਹੋਈ 430
ਚੰਡੀਗੜ੍ਹ ਕਾਂਗਰਸ ਨੇ ਵੀ ਨੈਸ਼ਨਲ ਹੈਰਾਲਡ ਮਾਮਲੇ 'ਚ ED ਵੱਲੋਂ ਰਾਹੁਲ ਗਾਂਧੀ ਤੋਂ ਪੁੱਛਗਿੱਛ ਵਿਰੁੱਧ ਕੀਤਾ ਪ੍ਰਦਰਸ਼ਨ
ਅਸੀਂ ਬਾਹਰ ਆ ਕੇ ਫੇਰ ਤੋਂ ਪ੍ਰਦਰਸ਼ਨ ਕਰਾਂਗੇ।
ਮਾਨ ਸਰਕਾਰ ਦੇ ਸੁਚੱਜੇ ਸ਼ਾਸਨ ਦੇ ਆਧਾਰ ’ਤੇ ਸੰਗਰੂਰ ਜ਼ਿਮਨੀ ਚੋਣ ਲੜ ਰਹੀ 'ਆਪ ': ਮਲਵਿੰਦਰ ਸਿੰਘ ਕੰਗ
ਕਿਹਾ- ਮੁੱਖ ਮੰਤਰੀ ਮਾਨ ਨੇ ਸਿਰਫ਼ ਤਿੰਨ ਮਹੀਨਿਆਂ ਵਿੱਚ ਲੋਕ ਪੱਖੀ ਫ਼ੈਸਲੇ ਕੀਤੇ, ਜੋ ਪਿਛਲੀਆਂ ਸਰਕਾਰਾਂ ਦਹਾਕਿਆਂ ’ਚ ਨਾ ਕਰ ਸਕੀਆਂ
24 ਜੂਨ ਨੂੰ ਸ਼ੁਰੂ ਹੋਵੇਗਾ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ, ਪੜ੍ਹੋ ਪੂਰਾ ਵੇਰਵਾ
27 ਜੂਨ ਨੂੰ ਪੇਸ਼ ਹੋਵੇਗਾ ਆਮ ਜਨਤਾ ਦਾ ਬਜਟ
ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਕਾਲੀਆਂ 'ਤੇ ਵਰ੍ਹੇ ਭਗਵੰਤ ਮਾਨ
ਸੁਖਬੀਰ ਤੇ ਹਰਸਿਮਰਤ ਅਜੇ ਵੀ ਸੰਸਦ ਮੈਂਬਰ ਹਨ, ਉਹ ਛੁਡਵਾ ਲੈਣ ਬੰਦੀ ਸਿੰਘ :ਮਾਨ