ਪੰਜਾਬ
ਪੰਚਾਇਤ ਵਿਭਾਗ ਨੇ 70 ਕਿਸਾਨ ਪਰਿਵਾਰਾਂ ਨੂੰ ਜ਼ਮੀਨ ਖਾਲੀ ਕਰਨ ਦਾ ਦਿੱਤਾ ਸੀ ਨੋਟਿਸ, HC ਨੇ ਲਗਾਈ ਸਟੇਅ
ਇਹ ਜਾਣਕਾਰੀ ਹਾਈ ਕੋਰਟ ਦੇ ਸੀਨੀਅਰ ਵਕੀਲ ਪੰਕਜ ਭਾਰਦਵਾਜ ਨੇ ਸਾਂਝੀ ਕੀਤੀ ਹੈ।
ਸਿੱਧੂ ਮੂਸੇਵਾਲਾ ਮਾਮਲਾ: ਇਕ ਰਸੀਦ ਜ਼ਰੀਏ ਸ਼ਾਰਪ ਸੂਟਰਾਂ ਤੱਕ ਪਹੁੰਚੀ ਪੰਜਾਬ ਪੁਲਿਸ
ਇਹ ਰਸੀਦ ਹਰਿਆਣਾ ਦੇ ਪੈਟਰੋਲ ਪੰਪ ਦੀ ਸੀ। ਜੋ ਪੁਲਿਸ ਨੂੰ ਸ਼ਾਰਪ ਸ਼ੂਟਰਾਂ ਵੱਲੋਂ ਛੱਡੀ ਗਈ ਬੋਲੈਰੋ ਵਿਚੋਂ ਮਿਲੀ।
ਪੰਜਾਬ ਸਿਵਲ ਸਕੱਤਰੇਤ ਦੀ ਸੁਰੱਖਿਆ ਦੇ ਮੱਦੇਨਜ਼ਾਰ ਰੈਂਪ ਗੇਟ 1 ਪੱਕੇ ਤੌਰ 'ਤੇ ਕੀਤਾ ਬੰਦ
ਸਰਕਾਰ ਨੇ ਇਸ ਸਬੰਧੀ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਸਿੱਪੀ ਸਿੱਧੂ ਦੀ ਮਾਂ ਦਾ ਛਲਕਿਆ ਦਰਦ, ਕਿਹਾ- ਜੇ ਮੈਂ ਉਸ ਦਿਨ ਪੁੱਤ ਨੂੰ ਨਾ ਭੇਜਦੀ ਤਾਂ ਸ਼ਾਇਦ ਅੱਜ ਮੇਰੇ ਕੋਲ ਹੁੰਦਾ
ਦੀਪਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਘਟਨਾ ਤੋਂ ਦੋ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਇਆ ਸੀ।
ਪ੍ਰਤਾਪ ਬਾਜਵਾ ਨੇ ਕਾਲਜ ਅਧਿਆਪਕਾਂ ਨੂੰ UGC ਪੇਅ ਸਕੇਲ ਨਾਲੋਂ ਡੀ-ਲਿੰਕ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਕੀਤੀ ਮੰਗ
ਬਾਜਵਾ ਨੇ ਕਿਹਾ ਕਿ ਸੂਬੇ ਦੀ ਉਚੇਰੀ ਸਿੱਖਿਆ ਨੂੰ ਪੂਰੇ ਦੇਸ਼ ਨਾਲੋਂ ਡੀ-ਲਿੰਕ ਕਰਨ ਦੀ ਕੋਈ ਜ਼ਰੂਰਤ ਨਹੀਂ ਸੀ
ਫਿਰੋਜ਼ਪੁਰ 'ਚ ਵੱਡੀ ਵਾਰਦਾਤ, ਘਰ 'ਚ ਇਕੱਲੀ ਰਹਿ ਰਹੀ ਬਜ਼ੁਰਗ ਔਰਤ ਨੂੰ ਉਤਾਰਿਆ ਮੌਤ ਦੇ ਘਾਟ
ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
10 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫ਼ਤਾਰ, ਸਾਰਾ ਪਰਿਵਾਰ ਹੀ ਤਸਕਰੀ ਵਿਚ ਸ਼ਾਮਲ
ਉਕਤ ਔਰਤ ਨਿਊ ਪੰਜਾਬੀ ਬਾਗ ਕਲੋਨੀ ਦੀ ਰਹਿਣ ਵਾਲੀ ਹੈ।
ਰਾਹੁਲ ਗਾਂਧੀ ਦੀ ED ਸਾਹਮਣੇ ਪੇਸ਼ੀ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਚੰਡੀਗੜ੍ਹ ਪੁਲਿਸ ਨੇ ਕਈ ਆਗੂਆਂ ਨੂੰ ਹਿਰਾਸਤ ’ਚ ਲਿਆ
ਗਵਰਨਰ ਹਾਊਸ ਵੱਲ ਮਾਰਚ ਕਰਦੇ ਕਾਂਗਰਸੀਆਂ 'ਤੇ ਚੰਡੀਗੜ੍ਹ ਪੁਲਿਸ ਨੇ ਕੀਤੀਆਂ ਪਾਣੀ ਦੀਆਂ ਬੁਛਾੜਾਂ
PU ਦੇ ਕੇਂਦਰੀਕਰਨ ਦਾ ਮਾਮਲਾ: ਵਿਦਿਆਰਥੀ ਜਥੇਬੰਦੀ ਸੱਥ ਨੇ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ
ਯੂਨੀਵਰਸਿਟੀ ਨੂੰ 1947 ਦੀ ਵੰਡ ਪਿੱਛੋਂ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਜਾਬੀ ਬੋਲਦੇ ਪਿੰਡਾਂ ਨੂੰ ਉਜਾੜ ਕੇ ਸਥਾਪਤ ਕੀਤਾ ਗਿਆ।
ਪੰਜਾਬ ਕਾਂਗਰਸ ਦਾ ਚੰਡੀਗੜ੍ਹ 'ਚ ਹੱਲਾ-ਬੋਲ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ
ਕਈਆਂ ਨੂੰ ਹਿਰਾਸਤ 'ਚ ਲਿਆ