ਪੰਜਾਬ
ਪੰਜਾਬ ਮੰਡੀ ਬੋਰਡ ਵੱਲੋਂ ਪੇਂਡੂ ਲਿੰਕ ਸੜਕਾਂ 'ਤੇ ਬਰਮਾਂ ਦੀ ਮੁੜ ਉਸਾਰੀ ਲਈ ਸੂਬਾ ਭਰ ਵਿਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ
ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹੁਣ ਤੱਕ 2500 ਕਿਲੋਮੀਟਰ ਸੜਕਾਂ ਨੂੰ ਕੀਤਾ ਕਵਰ
ਭਾਰਤ ਭੂਸ਼ਣ ਆਸ਼ੂ ਦੀ ਪਤਨੀ ਦਾ ਬਿਆਨ, ਕਿਹਾ- ਗਲਤ ਕੰਮ ਕੀਤਾ ਹੋਊ ਤਾਂ ਸਜ਼ਾ ਭੁਗਤਣਗੇ
ਭਗਵਾਨ ਮਾਨ ਸਰਕਾਰ ਲੋਕਾਂ ਦਾ ਧਿਆਨ ਭਟਕਾਉਣ ਦਾ ਕੰਮ ਕਰ ਰਹੀ ਹੈ - ਮਮਤਾ ਆਸ਼ੂ
ਅੰਮ੍ਰਿਤਸਰ ਜ਼ਮੀਨ ਵਿਵਾਦ: ਚਰਨਦੀਪ ਸਿੰਘ ਬੱਬਾ ਗ੍ਰਿਫ਼ਤਾਰ, ਪੁਲਿਸ ਨੇ ਪਿਸਤੌਲ ਵੀ ਕੀਤਾ ਬਰਾਮਦ
ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।
ਬਿਜਲੀ ਮੰਤਰੀ ਵੱਲੋਂ ਲਾਡੋਵਾਲ GT ਰੋਡ ਲੁਧਿਆਣਾ ਵਿਖੇ 220 ਕੇਵੀ ਸਬ ਸਟੇਸ਼ਨ ਤੋਂ 66 ਕੇਵੀ ਮੋਨੋਪੋਲ ਲਾਈਨ ਦਾ ਉਦਘਾਟਨ
ਉਦਯੋਗਾਂ ਅਤੇ ਲੋਕਾਂ ਨੂੰ ਬਿਹਤਰੀਨ ਬਿਜਲੀ ਸੇਵਾਵਾਂ ਦੇਣ ਨੂੰ ਸਰਕਾਰ ਆਪਣਾ ਫਰਜ਼ ਸਮਝਦੀ ਹੈ - ਬਿਜਲੀ ਮੰਤਰੀ
ਲਾਈਸੈਂਸੀ ਹਥਿਆਰਾਂ ਦੇ ਮਾਮਲੇ ’ਚ ਪੰਜਾਬ ਦਾ ਦੇਸ਼ ਭਰ ’ਚੋਂ ਤੀਜਾ ਸਥਾਨ, ਹਰ 14ਵੇਂ ਪਰਿਵਾਰ ਕੋਲ ਹੈ ਲਾਈਸੈਂਸ ਅਸਲਾ
ਪੰਜਾਬ ਵਿਚ ਔਸਤਨ 80 ਲੋਕਾਂ ਪਿੱਛੇ ਇਕ ਅਸਲਾ ਲਾਈਸੈਂਸ ਹੈ।
ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਫਿਰ ਵਿਗੜੀ ਸਿਹਤ
ਹਸਪਤਾਲ 'ਚ ਕਰਵਾਇਆ ਦਾਖਲ
ਕਰੋਲ ਬਾਗ ਦੀ ਮਾਰਕੀਟ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ
ਫਾਇਰ ਬ੍ਰਿਗੇਡ ਦੀਆਂ 39 ਗੱਡੀਆਂ ਮੌਕੇ 'ਤੇ ਪਹੁੰਚੀਆਂ
ਚੋਣਾਂ ਹਾਰਨ ਮਗਰੋਂ ਵੀ 8 ਸਾਬਕਾ ਵਿਧਾਇਕ ਨਹੀਂ ਛੱਡ ਰਹੇ ਸਰਕਾਰੀ ਰਿਹਾਇਸ਼, ਹੁਣ ਸਰਕਾਰ ਕਰੇਗੀ ਕਾਰਵਾਈ
ਫਲੈਟ ਖਾਲੀ ਕਰਨ ਲਈ 15 ਦਿਨਾਂ ਦਾ ਹੋਰ ਦਿੱਤਾ ਗਿਆ ਸਮਾਂ
ਪੰਜਾਬ ਵਿੱਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਲਾਂਡਰਾਂ ‘ਚ ਹਥਿਆਰ ਦੀ ਨੋਕ ‘ਤੇ ਲੁੱਟੇ ਗਹਿਣੇ
ਪੁਲਿਸ ਨੇ ਮਾਮਲਾ ਕੀਤਾ ਦਰਜ
ਦਰਬਾਰ ਸਾਹਿਬ ਜਾ ਰਹੇ ਪਰਿਵਾਰ ਤੇ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਕੀਤਾ ਹਮਲਾ
ਪੰਜਾਬ ਵਿਚ ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ