ਪੰਜਾਬ
ਸਪੀਕਰ ਨੇ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ’ਤੇ ਪਰਵਾਰ ਨੂੰ ਮੁਬਾਰਕਬਾਦ ਦਿਤੀ
ਸਪੀਕਰ ਨੇ ਹਰਮਨਪ੍ਰੀਤ ਕੌਰ ਦੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ’ਤੇ ਪਰਵਾਰ ਨੂੰ ਮੁਬਾਰਕਬਾਦ ਦਿਤੀ
ਹਾਕੀ ਦੇ ਫ਼ਾਈਨਲ ਮੁਕਾਬਲੇ ’ਚ ਪੰਜਾਬ ਦੀ ਟੀਮ ਨੇ ਜਿਤਿਆ ਸੋਨ ਤਮਗ਼ਾ
ਹਾਕੀ ਦੇ ਫ਼ਾਈਨਲ ਮੁਕਾਬਲੇ ’ਚ ਪੰਜਾਬ ਦੀ ਟੀਮ ਨੇ ਜਿਤਿਆ ਸੋਨ ਤਮਗ਼ਾ
ਕਿਹਾ: ਭਾਰਤ, ਚੀਨ ਤੇ ਕੁਵੈਤ ਲਈ ਮੁੜ ਸ਼ੁਰੂ ਹੋਣਗੀਆਂ ਉਡਾਣਾਂ
ਕਿਹਾ: ਭਾਰਤ, ਚੀਨ ਤੇ ਕੁਵੈਤ ਲਈ ਮੁੜ ਸ਼ੁਰੂ ਹੋਣਗੀਆਂ ਉਡਾਣਾਂ
ਰਾਧਾ ਸੁਆਮੀ ਡੇਰੇ ਕੋਲੋਂ ਵੜੈਚ ਪਿੰਡ ਦੀ 80 ਏਕੜ ਜ਼ਮੀਨ ਛੁਡਵਾ ਕੇ ਪੰਚਾਇਤ ਦੇ ਹਵਾਲੇ ਕੀਤੀ ਜਾਵੇ- ਬਲਦੇਵ ਸਿਰਸਾ
ਅਦਾਲਤ ਦੇ ਹੁਕਮਾਂ ਦਾ ਜਿਲ੍ਹਾ ਪ੍ਰਸ਼ਾਸ਼ਨ ‘ਤੇ ਵੀ ਕੋਈ ਅਸਰ ਨਹੀਂ ਹੋਇਆ
ਜੀ.ਟੀ. ਰੋਡ ’ਤੇ ਸਟੰਟ ਕਰਨ ਵਾਲੇ ਮੰਤਰੀ ਨੂੰ ਬਰਖ਼ਾਸਤ ਕਰਨ ਭਗਵੰਤ ਮਾਨ: ਤਰੁਣ ਚੁੱਘ
ਮੰਤਰੀ ਦੀ ਹਰਕਤ ਤੋਂ ਪਤਾ ਲੱਗਦਾ ਹੈ ਕਿ ਉਹ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਿੰਨੇ ਗੰਭੀਰ ਹਨ।
ਕਿਸਾਨੀ ਅੰਦੋਲਨ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਰਾਮ ਸਿੰਘ ਰਾਣਾ ਨੇ ਪੰਜਾਬ 'ਚ ਖੋਲ੍ਹਿਆ ਪਹਿਲਾ Golden Hut
ਕਿਸਾਨਾਂ ਨਾਲ ਅਜਿਹਾ ਪਿਆਰ ਪਿਆ ਹੈ ਕਿ ਕਦੇ ਨਹੀਂ ਭੁਲਾਇਆ ਜਾ ਸਕਦਾ।
ਸਪੀਕਰ ਕੁਲਤਾਰ ਸੰਧਵਾਂ ਨੇ ਹਰਮਨਪ੍ਰੀਤ ਕੌਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਚੁਣੇ ਜਾਣ ‘ਤੇ ਪਰਿਵਾਰ ਨੂੰ ਦਿੱਤੀ ਮੁਬਾਰਕਬਾਦ
ਹਰਮਨਪ੍ਰੀਤ ਕੌਰ ਨੇ ਆਪਣੇ ਮਾਪਿਆਂ ਅਤੇ ਸਮੁੱਚੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਪਠਾਨਕੋਟ ਹਵਾਈ ਅੱਡੇ ਪਹੁੰਚਣ 'ਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸਵਾਗਤ
ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਡਿਪਟੀ ਕਮਿਸ਼ਨਰ ਹਰਬੀਰ ਸਿੰਘ, IG ਮੋਹਨੀਸ਼ ਚਾਵਲਾ ਅਤੇ SSP ਅਰੁਣ ਸੈਣੀ ਵੀ ਰਹੇ ਹਾਜ਼ਰ
ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਲੜ੍ਹ ਰਹੀਆਂ ਵਿਦਿਆਰਥੀ ਜਥੇਬੰਦੀ ਦੇ ਹੱਕ 'ਚ ਲਾਮਬੰਦ ਹੋਵੋ: ਕੇਂਦਰੀ ਸਿੰਘ ਸਭਾ
ਕੇਂਦਰੀ ਸਿੰਘ ਸਭਾ ਪੰਜਾਬ ਸਰਕਾਰ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕਰਦੀ ਹੈ ਕਿ ਇਸ ਵਿਰਾਸਤੀ ਯੂਨੀਵਰਸਿਟੀ ਨੂੰ ਕੇਂਦਰ ਕੋਲ ਜਾਣ ਤੋਂ ਰੋਕਣ ਲਈ ਮੈਦਾਨ ਵਿੱਚ ਨਿੱਤਰਣ।
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਿਲੱਖਣ ਪ੍ਰੋਗਰਾਮ ਦੀ ਸ਼ੁਰੂਆਤ
ਤਿੰਨ ਮਹੀਨੇ ਦਾ ਹੁਨਰ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।