ਪੰਜਾਬ
ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਵਿਰੁੱਧ ਲੜ੍ਹ ਰਹੀਆਂ ਵਿਦਿਆਰਥੀ ਜਥੇਬੰਦੀ ਦੇ ਹੱਕ 'ਚ ਲਾਮਬੰਦ ਹੋਵੋ: ਕੇਂਦਰੀ ਸਿੰਘ ਸਭਾ
ਕੇਂਦਰੀ ਸਿੰਘ ਸਭਾ ਪੰਜਾਬ ਸਰਕਾਰ ਅਤੇ ਪੰਥਕ ਜਥੇਬੰਦੀਆਂ ਨੂੰ ਅਪੀਲ ਕਰਦੀ ਹੈ ਕਿ ਇਸ ਵਿਰਾਸਤੀ ਯੂਨੀਵਰਸਿਟੀ ਨੂੰ ਕੇਂਦਰ ਕੋਲ ਜਾਣ ਤੋਂ ਰੋਕਣ ਲਈ ਮੈਦਾਨ ਵਿੱਚ ਨਿੱਤਰਣ।
ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਲਈ ਵਿਲੱਖਣ ਪ੍ਰੋਗਰਾਮ ਦੀ ਸ਼ੁਰੂਆਤ
ਤਿੰਨ ਮਹੀਨੇ ਦਾ ਹੁਨਰ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਦੇ ਯੋਗ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ।
ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਸਕੱਤਰ
ਸਰਕਾਰ ਵੱਲੋਂ ਪੰਜਾਬ ਵਿਚ ਸੈਰ ਸਪਾਟਾ ਪ੍ਰਾਜੈਕਟਾਂ ਵਿੱਚ ਨਿਵੇਸ਼ ਕਰਨ ਲਈ ਪ੍ਰਾਈਵੇਟ ਨਿਵੇਸ਼ਕਾਂ ਨੂੰ ਸੱਦਾ ਦੇਣ ਵਾਸਤੇ ਨਵੀਂ ਦਿੱਲੀ ਵਿੱਚ ਨਿਵੇਸ਼ਕ ਸੰਮੇਲਨ ਦਾ ਆਯੋਜਨ
ਸਾਧੂ ਸਿੰਘ ਧਰਮਸੋਤ ਦਾ 3 ਦਿਨ ਦਾ ਰਿਮਾਂਡ ਵਧਾਇਆ, 13 ਜੂਨ ਨੂੰ ਹੋਵੇਗੀ ਅਗਲੀ ਪੇਸ਼ੀ
ਇਸ ਤੋਂ ਪਹਿਲਾਂ 7 ਜੂਨ ਨੂੰ ਅਦਾਲਤ ਨੇ ਸਾਬਕਾ ਮੰਤਰੀ ਨੂੰ ਰਿਮਾਂਡ 'ਤੇ ਭੇਜਿਆ ਸੀ, ਜੋ ਅੱਜ ਖ਼ਤਮ ਹੋਣਾ ਸੀ
ਜੇਲ੍ਹ ’ਚ ਬੰਦ ਨਵਜੋਤ ਸਿੱਧੂ ਨੂੰ ਮਿਲੇ ਪ੍ਰਤਾਪ ਬਾਜਵਾ, ਪੰਜਾਬ ਸਰਕਾਰ ’ਤੇ ਕੀਤੇ ਸ਼ਬਦੀ ਵਾਰ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਨਵਜੋਤ ਸਿੱਧੂ ਹੁਣ ਠੀਕ ਹਨ ਅਤੇ ਪੂਰੀ ਚੜਦੀਕਲਾ ਵਿਚ ਹਨ।
ਡੇਰਾਬੱਸੀ ਵਿਚ ਵੱਡੀ ਵਾਰਦਾਤ, ਬੰਦੂਕ ਦੀ ਨੋਕ 'ਤੇ ਪ੍ਰਾਪਰਟੀ ਡੀਲਰ ਤੋਂ ਲੁੱਟੇ ਕਰੋੜਾਂ ਰੁਪਏ
ਪੁਲਿਸ ਲੁਟੇਰਿਆਂ ਦਾ ਪਿੱਛਾ ਕਰ ਰਹੀ ਹੈ। ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ। ਮੁਲਜ਼ਮ ਪ੍ਰਾਪਰਟੀ ਡੀਲਰ ਦੇ ਜਾਣਕਾਰ ਦੱਸੇ ਜਾ ਰਹੇ ਹਨ।
ਟ੍ਰਾਂਸਪੋਰਟ ਮੰਤਰੀ ਦਾ ਖ਼ਤਰਨਾਕ ਸਟੰਟ: ਵੀਡੀਓ ਵਾਇਰਲ ਹੋਣ ਮਗਰੋਂ ਮੰਤਰੀ ਦਾ ਬਿਆਨ ਆਇਆ ਸਾਹਮਣੇ
ਵੀਡੀਓ ਕਰੀਬ 3 ਮਹੀਨੇ ਪੁਰਾਣੀ ਇਕ ਜਿੱਤ ਰੈਲੀ ਦੀ ਹੈ ਜੋ ਗ਼ੈਰ-ਜ਼ਿੰਮੇਵਾਰ ਵਿਰੋਧੀ ਪਾਰਟੀਆਂ ਵਲੋਂ ਵਾਇਰਲ ਕੀਤੀ ਗਈ ਹੈ- ਲਾਲਜੀਤ ਸਿੰਘ ਭੁੱਲਰ
ਕੈਨੇਡਾ 'ਚ ਬੈਠੇ ਗੈਂਗਸਟਰ ਨੂੰ ਫੜਨ ਦੀ ਤਿਆਰੀ 'ਚ ਪੰਜਾਬ ਸਰਕਾਰ
CM ਮਾਨ ਨੇ ਕੈਨੇਡੀਅਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ
ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਨਹੀਂ ਮਿਲੀ ਰਾਹਤ, 24 ਜੂਨ ਤੱਕ ਵਧੀ ਨਿਆਂਇਕ ਹਿਰਾਸਤ
ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ।
ਲੁਧਿਆਣਾ ਪੁਲਿਸ ਨੇ 95 ਗ੍ਰਾਮ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕੀਤਾ ਕਾਬੂ
ਨਾਕਾਬੰਦੀ ਵੇਖ ਭਜਾ ਲਈ ਸੀ ਗੱਡੀ