ਪੰਜਾਬ
ਜੰਗਲਾਤ ਮਹਿਕਮੇ 'ਚ ਘਪਲੇ ਦਾ ਮਾਮਲਾ : ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਗ੍ਰਿਫ਼ਤਾਰ
ਵਿਜੀਲੈਂਸ ਵਿਭਾਗ ਨੇ ਤੜਕੇ 3 ਵਜੇ ਅਮਲੋਹ ਤੋਂ ਕੀਤੀ ਗ੍ਰਿਫ਼ਤਾਰੀ
ਪੰਜਾਬ ਵਿਚ ਘਰੇਲੂ ਮਹਿਲਾਵਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਿਆ ਜਾਵੇਗਾ: ਕੁਲਦੀਪ ਧਾਲੀਵਾਲ
ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਮਹਿਲਾ ਦੁੱਧ ਉਤਪਾਦਕਾਂ ਨੂੰ 2 ਤੋਂ 5 ਪਸ਼ੂਆਂ ਦੀ ਖਰੀਦ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ
ਤਹਿਸੀਲਦਾਰਾਂ ਦੀ ਹੜਤਾਲ ’ਤੇ ਮਾਨ ਸਰਕਾਰ ਸਖ਼ਤ, ਹੜਤਾਲ 'ਤੇ ਗਏ ਅਧਿਕਾਰੀਆਂ 'ਤੇ ਲਾਗੂ ਹੋਵੇਗਾ No Work No Pay
ਮਾਲ ਮੰਤਰੀ ਨੇ ਕਿਹਾ ਕਿ ਹੜਤਾਲ ਕਾਰਨ ਸਰਕਾਰੀ ਕੰਮਕਾਜ ਵਿਚ ਵਿਘਨ ਪੈ ਰਿਹਾ ਹੈ, ਜਿਸ ਦਾ ਲੋਕਾਂ ਨੂੰ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ।
ਫ਼ਰੀਦਕੋਟ ਦੀ ਮਾਡਰਨ ਜੇਲ੍ਹ 'ਚੋਂ 8 ਮੋਬਾਈਲ ਬਰਾਮਦ, 5 ਹਵਾਲਾਤੀਆਂ ਤੇ 3 ਕੈਦੀਆਂ ਖਿਲਾਫ਼ ਮਾਮਲਾ ਦਰਜ
ਦੋ ਦਿਨ ਪਹਿਲਾਂ ਹੀ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕੀਤਾ ਸੀ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਦਾ ਦੌਰਾ
ਮੁੱਖ ਮੰਤਰੀ ਵੱਲੋਂ ਮੋਹਾਲੀ ਮਾਸਟਰ ਪਲਾਨ ਵਿਚ ਨਵੀਂ ਟਾਊਨਸ਼ਿਪ ਬਣਾਉਣ ਦੀ ਮਨਜ਼ੂਰੀ
ਲੋਕਾਂ ਲਈ ਕਿਫ਼ਾਇਤੀ ਰਿਹਾਇਸ਼ ਯਕੀਨੀ ਬਣਾਉਣ ਲਈ ਵੱਡੀ ਪਹਿਲਕਦਮੀ
ਪਰਿਵਾਰ ਨੇ ਝਿੜਕਿਆ ਤਾਂ ਸਰਹੱਦ ਟੱਪ ਕੇ ਭਾਰਤ ਪਹੁੰਚਿਆ ਪਾਕਿਸਤਾਨੀ ਨਾਗਰਿਕ, ਕਿਹਾ- ਨਹੀਂ ਜਾਵਾਗਾਂ ਵਾਪਸ
ਪਾਕਿਸਤਾਨੀ ਨੂੰ ਬੀਐਸਐਫ ਦੀ 52 ਬਟਾਲੀਅਨ ਨੇ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਹੈ।
ਸਿੱਧੂ ਮੂਸੇਵਾਲਾ ਮਾਮਲੇ 'ਚ ਸ਼ੂਟਰ ਜਗਰੂਪ ਸਿੰਘ ਦੇ ਘਰ ਪੁਲਿਸ ਦਾ ਛਾਪਾ, ਪਰਿਵਾਰ ਨੇ ਕਿਹਾ- ਸਾਡਾ ਕੋਈ ਲੈਣਾ-ਦੇਣਾ ਨਹੀਂ
ਗਲਤ ਸੰਗਤ ਕਰਕੇ ਪਰਿਵਾਰ ਨੇ ਕੀਤਾ ਸੀ ਬੇਦਖ਼ਲ
ਕਮਲਦੀਪ ਕੌਰ ਰਾਜੋਆਣਾ ਨੇ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ, ਕਿਹਾ- ਮੇਰੀ ਰੱਖਿਆ ਖਾਲਸਾ ਪੰਥ ਕਰੇਗਾ
ਸੁਰੱਖਿਆ ਵਾਪਸੀ ਸਬੰਧੀ ਉਹਨਾਂ ਨੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਵੀ ਲਿਖੀ ਹੈ।
ਭਾਜਪਾ ਦੀ ਨਫ਼ਰਤ ਭਰੀ ਤੇ ਫੁੱਟ ਪਾਊ ਰਾਜਨੀਤੀ ਕਾਰਨ ਦੇਸ਼ ਨੂੰ ਦੁਨੀਆਂ ਭਰ 'ਚ ਹੋਣਾ ਪੈ ਰਿਹਾ ਸ਼ਰਮਸਾਰ:ਮਲਵਿੰਦਰ ਕੰਗ
-ਅਰਬ ਦੇਸ਼ਾਂ ਵੱਲੋਂ ਭਾਰਤੀ ਰਾਜਦੂਤਾਂ ਨੂੰ ਤਲਬ ਕੀਤਾ ਜਾ ਰਿਹਾ ਹੈ ਅਤੇ ਹਿੰਦੋਸਤਾਨ ਨੂੰ ਮੁਆਫ਼ੀ ਮੰਗਣ ਲਈ ਕਿਹਾ ਜਾ ਰਿਹਾ: ਮਲਵਿੰਦਰ ਸਿੰਘ ਕੰਗ
ਜਥੇਦਾਰ ਜੀ, ਸ਼ਾਂਤੀ ਦਾ ਸੰਦੇਸ਼ ਫੈਲਾਓ ਜੋ ਸਾਡਾ ਧਰਮ ਸਿਖਾਉਂਦਾ ਹੈ- ਰਾਜਾ ਵੜਿੰਗ
ਇਸ ਤੋਂ ਬਾਅਦ ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਅਪਣੀ ਪ੍ਰਤੀਕਿਰਿਆ ਦਿੱਤੀ ਹੈ।