ਪੰਜਾਬ
ਸੰਗਰੂਰ ਜ਼ਿਮਨੀ ਚੋਣ ਲਈ ਦਲਵੀਰ ਗੋਲਡੀ ਹੋਣਗੇ ਕਾਂਗਰਸ ਦੇ ਉਮੀਦਵਾਰ
ਦਲਵੀਰ ਗੋਲਡੀ ਨੇ CM ਭਗਵੰਤ ਮਾਨ ਖਿਲਾਫ਼ ਲੜੀ ਸੀ ਵਿਧਾਨ ਸਭਾ ਚੋਣ
ਪੰਜਾਬ ਦੇ ਪਾਣੀਆਂ 'ਤੇ ਪਹਿਲਾ ਹੱਕ ਪੰਜਾਬੀਆਂ ਦਾ ਹੈ - ਤਰੁਣ ਚੁੱਘ
ਕਿਹਾ - ਪਾਣੀ ਐਵੇਂ ਹੀ ਪਾਕਿਸਤਾਨ ਕਿਉਂ ਜਾਵੇ, ਵਧੀਆ ਰਹੇ ਰਾਜਸਥਾਨ ਅਤੇ ਹਰਿਆਣਾ ਨੂੰ ਮਿਲੇ
ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ 'ਚ ਕੀਤਾ ਪੇਸ਼ , 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
ਬਿਸ਼ਨੋਈ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ
ਅੰਮ੍ਰਿਤਸਰ ਕੌਮਾਂਤਰੀ ਸਰਹੱਦ ਤੋਂ ਘੁਸਪੈਠੀਆ ਗ੍ਰਿਫ਼ਤਾਰ, BSF ਵਲੋਂ ਕੀਤੀ ਜਾ ਰਹੀ ਹੈ ਪੁੱਛਗਿੱਛ
ਪਾਕਿਸਤਾਨ ਦੇ ਪਿੰਡ ਬਬਾਣੀਆਂ ਦਾ ਰਹਿਣ ਵਾਲਾ ਹੈ ਸ਼ਾਹਿਦ ਅਲੀ
ਸਰਕਾਰ ਵੱਲੋਂ ਜੁਲਾਈ ਮਹੀਨੇ ਤੋਂ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ 'ਤੇ ਪਾਬੰਦੀ ਲਗਾਉਣ ਦਾ ਐਲਾਨ
‘ਸ਼ਹੀਦ ਭਗਤ ਸਿੰਘ ਪੰਜਾਬ ਰਾਜ ਵਾਤਾਵਰਨ ਪੁਰਸਕਾਰ’ ਮੌਜੂਦਾ ਸਾਲ ਤੋਂ ਸ਼ੁਰੂ ਹੋਵੇਗਾ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਮਾਮਲਾ : ਪੁਲਿਸ ਨੇ ਮੁੱਖ ਸਾਜ਼ਿਸ਼ਕਰਤਾ ਨੂੰ ਕੀਤਾ ਗ੍ਰਿਫ਼ਤਾਰ
2 ਸ਼ੂਟਰਾਂ ਸਮੇਤ 5 ਹੋਰ ਕੀਤੇ ਗ੍ਰਿਫ਼ਤਾਰ, ਵਾਰਦਾਤ 'ਚ ਵਰਤੇ ਗਏ ਹਥਿਆਰ ਤੇ 3 ਵਾਹਨ ਵੀ ਬਰਾਮਦ
BJP ਨੇ ਕੇਵਲ ਢਿੱਲੋਂ ਨੂੰ ਐਲਾਨਿਆ ਸੰਗਰੂਰ ਜ਼ਿਮਨੀ ਚੋਣ ਲਈ ਉਮੀਦਵਾਰ
ਕੱਲ੍ਹ ਹੀ ਭਾਜਪਾ 'ਚ ਹੋਏ ਸੀ ਸ਼ਾਮਲ
ਅੰਮ੍ਰਿਤਸਰ 'ਚ ASI ਨੇ ਖ਼ੁਦ ਨੂੰ ਮਾਰੀ ਗੋਲੀ, ਪਤਨੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ
ਪਰਿਵਾਰਿਕ ਮੈਂਬਰਾਂ ਨੇ ਨਾਜ਼ੁਕ ਹਾਲਤ ਵਿਚ ਹਸਪਤਾਲ 'ਚ ਕਰਵਾਇਆ ਦਾਖਲ
ਫਿਲੌਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ ਝੁੱਗੀ ਨੂੰ ਲੱਗੀ ਅੱਗ, ਸਹਿਮੇ ਲੋਕ
ਝੁਗੀਆਂ ਵਿਚਲਾ ਸਾਰਾ ਸਮਾਨ ਸੜ ਕੇ ਹੋਇਆ ਸਵਾਹ
ਕੈਪਟਨ ਨੇ ਭਾਜਪਾ 'ਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦਾ ਕੀਤਾ ਸਵਾਗਤ, ਕਿਹਾ- ਲਿਆ ਸਹੀ ਫੈਸਲਾ
ਨਾਲ ਹੀ ਟਵੀਟ ਕਰਕੇ ਦਿੱਤੀਆਂ ਸੁਭਕਾਮਨਾਵਾਂ