ਪੰਜਾਬ
PSEB ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ, ਬਰਨਾਲਾ ਦੇ ਮਨਪ੍ਰੀਤ ਸਿੰਘ ਨੇ ਹਾਸਲ ਕੀਤਾ ਪਹਿਲਾ ਸਥਾਨ
ਬਰਨਾਲਾ ਦੇ ਮਨਪ੍ਰੀਤ ਸਿੰਘ ਪੁੱਤਰ ਸਵ: ਜਗਮੋਹਣ ਸਿੰਘ ਨੇ 600 ਵਿਚੋਂ 600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਲਾਰੈਂਸ ਬਿਸ਼ਨੋਈ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਜ
ਜਾਨ ਨੂੰ ਖ਼ਤਰਾ ਦੱਸਦਿਆਂ ਲਾਰੈਂਸ ਬਿਸ਼ਨੋਈ ਵਲੋਂ ਦਾਇਰ ਕੀਤੀ ਗਈ ਸੀ ਪਟੀਸ਼ਨ
ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਬੀਬੀ ਭੱਠਲ ਨੇ ਪਰਿਵਾਰ ਨਾਲ ਵੰਡਾਇਆ ਦੁੱਖ
ਕਿਹਾ- ਅਜਿਹੇ ਮਾਮਲੇ ਦੇਖ ਲੱਗਦਾ ਪੰਜਾਬ ਦਾ ਕੋਈ ਵਾਲੀ ਵਾਰਸ ਹੈ ਜਾਂ ਨਹੀਂ
CM ਮਾਨ ਵੱਲੋਂ PIMS 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖ਼ਾਮੀਆਂ ਦੀ ਜਾਂਚ ਦੇ ਹੁਕਮ
ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਨੂੰ ਲਿਖੀ ਚਿੱਠੀ, ਕੇਂਦਰੀ ਏਜੰਸੀ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ
'ਆਪ' ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਨੇ ਖ਼ੁਦ ਨੂੰ ਮਾਰੀ ਗੋਲੀ, ਗਈ ਜਾਨ
ਮੌਕੇ 'ਤੇ ਪਹੁੰਚੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
'ਆਪ' ਵਿਧਾਇਕ ਸ਼ੀਤਲ ਅੰਗੂਰਾਲ ਦੇ ਗੰਨਮੈਨ ਨੇ ਖ਼ੁਦ ਨੂੰ ਮਾਰੀ ਗੋਲੀ, ਗਈ ਜਾਨ
ਮੌਕੇ 'ਤੇ ਪਹੁੰਚੀ ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
WWICS ਦੇ ਫਾਰਮ ਹਾਊਸ ਦਾ ਮਾਮਲਾ, ਵਿਜੀਲੈਂਸ ਨੇ DFO ਤੇ ਡੀਲਰ ਨੂੰ ਕੀਤਾ ਗ੍ਰਿਫ਼ਤਾਰ
ਲੱਖਾਂ ਰੁਪਏ ਰਿਸ਼ਵਤ ਮੰਗਣ ਦੇ ਲੱਗੇ ਇਲਜ਼ਾਮ
ਸਰਕਾਰੀ ਅਧਿਆਪਕ ਸਾਵਧਾਨ! ਜੇ ਅੱਜ ਨਾ ਦਿੱਤੀ ਅਰਜ਼ੀ ਤਾਂ ਸਾਲ ਭਰ ਮਾਨ ਸਰਕਾਰ ਨਹੀਂ ਕਰੇਗੀ ਕੋਈ ਟ੍ਰਾਂਸਫਰ
ਸ਼ਾਮ 5 ਵਜੇ ਦੇ ਕਰੀਬ ਈ-ਪੋਰਟਲ 'ਤੇ ਟ੍ਰਾਂਸਫਰ ਹੋ ਜਾਵੇਗੀ ਬੰਦ