ਪੰਜਾਬ
ਪੰਜਾਬ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਗਰ ਨਿਗਮ ਚੋਣਾ 'ਚ ਵੀ ‘ਆਪ’ ਪ੍ਰਾਪਤ ਕਰੇਗੀ ਵੱਡੀ ਜਿੱਤ: ਜਰਨੈਲ ਸਿੰਘ
AAP ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਮੰਤਰੀਆਂ, ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਬੈਠਕ ਕਰਕੇ ਬਣਾਈ ਅਗਲੀ ਰਣਨੀਤੀ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮਿੰਨੀ ਬੱਸ ਅਪਰੇਟਰਾਂ ਦੀ ਹੜਤਾਲ ਖਤਮ ਕਰਵਾਈ
ਉਹਨਾਂ ਨੇ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ ਵਿਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ
ਹਰਜੋਤ ਬੈਂਸ ਵੱਲੋਂ ਜੇਲ੍ਹਾਂ ਵਿਚ ਮੋਬਾਈਲ ਦੀ ਵਰਤੋਂ ’ਤੇ ਮੁਕੰਮਲ ਰੋਕ ਲਗਾਉਣ ਲਈ ਤਕਨੀਕੀ ਹੱਲ ਤਲਾਸ਼ਣ ਦੇ ਨਿਰਦੇਸ਼
ਜੇਲ੍ਹਾਂ ਵਿਚ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ਲਈ ਨਫ਼ਰੀ ਵਧਾਈ ਜਾਵੇ : ਜੇਲ੍ਹ ਮੰਤਰੀ
ਰੋਡ ਰੇਜ ਮਾਮਲਾ: ਅਦਾਲਤ ਦੇ ਫੈਸਲੇ ਤੋਂ ਬਾਅਦ ਗੁਰਨਾਮ ਸਿੰਘ ਦੇ ਪਰਿਵਾਰ ਨੇ ਕੀਤਾ ਪ੍ਰਮਾਤਮਾ ਦਾ ਸ਼ੁਕਰਾਨਾ
ਗੁਰਨਾਮ ਸਿੰਘ ਦੇ ਪੋਤਰੇ ਸੈਬੀ ਸਿੰਘ ਨੇ ਆਪਣੇ ਪ੍ਰਤੀਕਰਮ ਵਿਚ ਕਿਹਾ ਕਿ ਅਸੀਂ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ।
ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵਲੋਂ ਗਾਵਾਂ ਦੀ ਭਲਾਈ ਲਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ
'ਪੰਜਾਬ ਸਰਕਾਰ ਗਊ ਭਲਾਈ ਅਤੇ ਗਾਵਾਂ ਦੀ ਸੁਰੱਖਿਆ ਲਈ ਵਚਨਬੱਧ ਹੈ'
ਨਵਜੋਤ ਸਿੱਧੂ ਨੂੰ ਸਜ਼ਾ ਮਿਲਣ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
ਨਵਜੋਤ ਸਿੱਧੂ ਨੇ ਕਾਂਗਰਸ ਨੂੰ ਜੋ ਨੁਕਸਾਨ ਪਹੁੰਚਾਇਆ, ਉਸ ਦੀ ਕੋਈ ਪੂਰਤੀ ਨਹੀਂ ਕਰ ਸਕਦਾ
ਨਵਜੋਤ ਸਿੱਧੂ ਨੇ ਹਾਥੀ 'ਤੇ ਚੜ੍ਹ ਕੀਤਾ ਮਹਿੰਗਾਈ ਖਿਲਾਫ਼ ਪ੍ਰਦਰਸ਼ਨ, ਕਿਹਾ- ਸਰਕਾਰਾਂ ਗਰੀਬਾਂ ਬਾਰੇ ਕੁਝ ਨਹੀਂ ਸੋਚ ਰਹੀਆਂ
ਗਰੀਬਾਂ ਦੀ ਦਿਹਾੜੀ ਸਿਰਫ਼ 250 ਰੁਪਏ ਹੈ। ਜੇਕਰ ਰੇਟ ਇੰਨੇ ਵਧ ਜਾਣ ਤਾਂ ਦਿਹਾੜੀ ਦਾ ਖਰਚਾ 100 ਰੁਪਏ ਵੀ ਨਹੀਂ ਰਹਿੰਦਾ
ਖੇਤਾਂ ਵਿਚ ਕੰਮ ਕਰ ਰਹੇ ਦੋ ਕਿਸਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਖੂਹ 'ਚ ਡਿੱਗੇ, ਗਈ ਜਾਨ
ਖੇਤਾਂ ਵਾਲੀ ਮੋਟਰ ਦੀ ਮੁਰੰਮਤ ਦਾ ਕੰਮ ਕਰਵਾ ਰਹੇ ਸਨ ਕਿਸਾਨ
ਪਾਲਤੂ ਕੁੱਤੇ ਰੱਖਣ 'ਤੇ ਸਰਕਾਰ ਸਖ਼ਤ: ਸਰਕਾਰੀ ਕੁਆਟਰਾਂ 'ਚ ਕੁੱਤੇ ਰੱਖਣ ਤੋਂ ਪਹਿਲਾਂ ਲੈਣੀ ਪਵੇਗੀ ਮਨਜ਼ੂਰੀ
ਬਿਨਾਂ ਮਨਜ਼ੂਰੀ ਰੱਖੇ ਕੁੱਤੇ ਤੁਰੰਤ ਬਾਹਰ ਕੱਢਣ ਦੇ ਆਦੇਸ਼
ਆਯੂਸ਼ਮਾਨ ਯੋਜਨਾ ਤਹਿਤ ਪੰਜਾਬ ਵਿਚ ਅੱਜ ਤੋਂ ਮੁਫ਼ਤ ਇਲਾਜ ਸ਼ੁਰੂ
ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਤੇ IMA ਦੇ ਵਫ਼ਦ ਵਿਚਾਲੇ ਬਣੀ ਸਹਿਮਤੀ