ਪੰਜਾਬ
ਮਾਨ ਸਰਕਾਰ ਦੀ ਵੱਡੀ ਕਾਰਵਾਈ : ਪੰਜਾਬ ਟਿਊਬਵੈੱਲ ਕਾਰਪੋਰੇਸ਼ਨ ਬੋਰਡ ਦੇ ਚੇਅਰਮੈਨ ਨੂੰ ਅਹੁਦੇ ਤੋਂ ਹਟਾਇਆ
ਟਿਊਬਵੈੱਲ ਕਾਰਪੋਰੇਸ਼ਨ ਦੇ 6 ਡਾਇਰੈਕਟਰਾਂ ਦੀ ਵੀ ਕੀਤੀ ਛੁੱਟੀ
ਡਾ. ਵਿਜੈ ਸਿੰਗਲਾ ਵੱਲੋਂ IMA ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ
ਸਿਹਤ ਮੰਤਰੀ ਨੇ ਆਈ.ਐਮ.ਏ. ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਵਿੱਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਗਾਈਆਂ ਜਾਣਗੀਆਂ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ : ਸਾਕਸ਼ੀ ਸਾਹਨੀ
-ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਮਾਣ-ਸਨਮਾਨ ਬਰਕਰਾਰ ਰੱਖਣਾ ਸਾਡਾ ਸਭ ਦਾ ਸਾਂਝਾ ਫਰਜ਼ -ਡਿਪਟੀ ਕਮਿਸ਼ਨਰ
ਖੇਤੀਬਾੜੀ ਸੈਕਟਰ ਨੂੰ ਮੁੜ ਸੁਰਜੀਤ ਕਰਨ ਲਈ ਭਗਵੰਤ ਮਾਨ ਚੁੱਕ ਰਹੇ ਨਿਵੇਕਲੇ ਕਦਮ: ਰਾਘਵ ਚੱਢਾ
ਰਾਘਵ ਚੱਢਾ ਨੇ ਕਿਹਾ ਕਿ ਤਸਵੀਰਾਂ ਦਿਖਾਉਂਦੀਆਂ ਹਨ ਕਿ ਕਿਵੇਂ ਇਕ ਨੇਤਾ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਨੂੰ 'ਪਿਆਰ ਨਾਲ' ਹੱਲ ਕਰ ਸਕਦਾ ਹੈ।
ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ, ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਦੀ ਹੜਤਾਲ ਅਣਮਿੱਥੇ ਸਮੇਂ ਲਈ ਹੈ।
ਸੂਬੇ ਵਿਚ ਮੀਟ ਦੇ ਮੰਡੀਕਰਨ ਨੂੰ ਪ੍ਰਫੂਲਤ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ
ਇਸ ਧੰਦੇ ਨਾਲ ਜੁੜੇ ਹੋਏ ਕਿਸਾਨਾਂ ਨੇ ਆਪਣੀ ਮੁਸ਼ਕਿਲਾਂ ਬਾਰੇ ਮੰਤਰੀ ਅਤੇ ਵਿਭਾਗ ਦੇ ਅਧਿਕਾਰੀਆਂ ਨਾਲ ਖੁੱਲ ਕੇ ਵਿਚਾਰਾਂ ਕੀਤੀਆਂ।
ਨਵਜੋਤ ਕੌਰ ਸਿੱਧੂ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਦਾ ਗ੍ਰਹਿ ਮੰਤਰੀ ਬਣਾਉਣ ਦੀ ਕੀਤੀ ਮੰਗ
ਨਵਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਵਿਚ ਅਪਰਾਧ ਹੱਦਾਂ ਪਾਰ ਕਰ ਗਿਆ ਹੈ।
ਲੁਧਿਆਣਾ ਦੇ ਮਾਲ 'ਚ ਗੁੰਡਾਗਰਦੀ : ਦੇਰ ਰਾਤ ਸ਼ਰਾਬੀ ਨੌਜਵਾਨਾਂ ਨੇ ਕੀਤਾ ਹੰਗਾਮਾ
ਲੜਕੀਆਂ ਨਾਲ ਛੇੜਛਾੜ ਕਰਨ ਦੇ ਦੋਸ਼ 'ਚ 3 ਗ੍ਰਿਫ਼ਤਾਰ
ਕਿਸਾਨਾਂ ਦੇ ਖਿਲਾਫ਼ ਕਦੇ ਵੀ ਕਿਸੇ ਨੇ ਨਹੀਂ ਜਿੱਤੀ ਲੜਾਈ- ਨਵਜੋਤ ਸਿੱਧੂ
'ਇਕ ਜ਼ਿੱਦੀ ਮੁੱਖ ਮੰਤਰੀ ਨਾਲੋਂ ਇੱਕ ਲਚਕਦਾਰ ਰਾਜਨੇਤਾ ਬਣੋ'
PSPCL ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ 'ਤੇ ਲਗਾਈ ਪਾਬੰਦੀ
ਝੋਨੇ ਦੇ ਸੀਜ਼ਨ ਸਬੰਧੀ ਵਿਭਾਗ ਨੇ ਲਿਆ ਫ਼ੈਸਲਾ