ਪੰਜਾਬ
Punjab News : ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆ ਰਹੀਆਂ ਸ਼ਤਾਬਦੀਆਂ ਮਨਾਉਣ ਬਾਰੇ PU ਦੇ ਵਾਈਸ ਚਾਂਸਲਰ ਤੇ ਵਿਦਵਾਨਾਂ ਨਾਲ ਅਹਿਮ ਵਿਚਾਰਾਂ
Punjab News :ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਵੱਡੇ ਪੱਧਰ’ਤੇ ਮਨਾਏਗੀ
Bikram majithia case : SIT ਤੇ ਵਿਜੀਲੈਂਸ ਜਾਂਚ ’ਚ ਬਿਕਰਮ ਮਜੀਠੀਆ ਵੱਲੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਲਾਂਡਰਿੰਗ ਦਾ ਹੋਇਆ ਖੁਲਾਸਾ
Bikram majithia case : AIG ਸਵਰਨਦੀਪ ਸਿੰਘ ਦੀ ਸ਼ਿਕਾਇਤ 'ਤੇ ਮਾਮਲਾ ਦਰਜ
Bikram Majithia ਦੀ ਗ੍ਰਿਫ਼ਤਾਰੀ ਉੱਤੇ ਬੋਲੇ ਕੇਂਦਰੀ ਰਾਜ ਮੰਤਰੀ Ravneet Bittu
ਮਜੀਠੀਆ ਖਿਲਾਫ਼ ਸਬੂਤ ਨਾ ਹੋਣ ਕਰਕੇ ਪਹਿਲਾਂ ਵੀ ਕੋਰਟ ਤੋਂ ਰਾਹਤ ਮਿਲੀ- ਬਿੱਟੂ
Jalandhar News : ਸਵਾਰੀਆਂ ਨਾਲ ਭਰੇ ਆਟੋ ਤੇ ਕਾਰ ਵਿਚਾਲੇ ਟੱਕਰ, 3 ਦੀ ਮੌਤ 4 ਜ਼ਖ਼ਮੀ
Jalandhar News : ਬੱਚੇ ਦੀ ਹਾਲਤ ਗੰਭੀਰ ਹੋਣ ਕਾਰਨ ਜਲੰਧਰ ਹਸਪਤਾਲ ਰੈਫ਼ਰ ਕੀਤਾ
Bikram Majithia ਨੇ ਡਰੱਗ ਨਾਲ ਪੰਜਾਬ ਦੀ ਕੀਤੀ ਤਬਾਹੀ: Lal Chand Kataruchakk
'ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਵਿੱਚ ਆਇਆ ਨਸ਼ਾ'
ਨਸ਼ਾ ਖ਼ਤਮ ਕਰਨ ਦੀ ਬਜਾਏ Captain Amarinder Singh ਚਾਚਾ ਤੇ Bikram Majithia ਭਤੀਜਾ ਬਣ ਗਏ: Kuldeep Dhaliwal
'ਭੋਲਾ ਤਸਕਰ ਨੇ ਮੋਹਾਲੀ ਅਦਾਲਤ 'ਚ ਮਜੀਠੀਆ ਖ਼ਿਲਾਫ਼ ਦਿੱਤਾ ਸੀ ਬਿਆਨ'
Punjab : ਅੰਮ੍ਰਿਤਸਰ ’ਚ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਵਲੋਂ ਮਜੀਠੀਆ ਗ੍ਰਿਫ਼ਤਾਰ
ਆਮਦਨ ਤੋਂ ਵੱਧ ਜਾਇਦਾਦ ਦੇ ਨਵੇਂ ਮਾਮਲੇ ’ਚ ਕੀਤੀ ਗਈ ਕਾਰਵਾਈ
Bikram Majithia Arrest News : ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਰਿਹਾਇਸ਼ ਤੋਂ ਕੀਤਾ ਗ੍ਰਿਫ਼ਤਾਰ
Bikram Majithia Arrest News : ਆਮਦਨ ਤੋਂ ਵੱਧ ਜਾਇਦਾਦ ਦਾ ਨਵਾਂ ਮਾਮਲਾ ਦਰਜ
Bikram Majithia: ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਮਜੀਠੀਆ
ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਬਿਕਰਮ ਮਜੀਠੀਆ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਉੱਤੇ ਲੈ ਕੇ ਜਾ ਰਹੀ ਹੈ।
Bikram Majithia: ਬਿਕਰਮ ਮਜੀਠੀਆ ਦੇ ਘਰ ਹੋਈ ਵਿਜੀਲੈਂਸ ਦੀ ਛਾਪੇਮਾਰੀ ਉੱਤੇ ‘ਆਪ’ ਆਗੂਆਂ ਦਾ ਪ੍ਰਤੀਕਰਮ
ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਕਿਤੇ ਗਲਤ ਨਹੀਂ ਤਾਂ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ