ਪੰਜਾਬ
ਹੁਣ 1 ਤੋਂ 30 ਜੂਨ ਤੱਕ ਹੋਣਗੀਆਂ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ
ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ
ਭ੍ਰਿਸ਼ਟਾਚਾਰ ਖ਼ਿਲਾਫ਼ ਮਾਨ ਸਰਕਾਰ ਸਖ਼ਤ : PWD ਨਿਗਰਾਨ ਇੰਜੀਨੀਅਰ ਮੁਅੱਤਲ
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਹਰਭਜਨ ਸਿੰਘ ETO
ਪੰਜਾਬ ਪੁਲਿਸ ਨੇ RPG ਹਮਲੇ ਦੀ ਗੁੱਥੀ ਸੁਲਝਾਈ, ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਲੰਡਾ ਸੀ ਮਾਸਟਰਮਾਈਂਡ
ਹਮਲਾਵਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ 6 ਵਿਅਕਤੀ ਕੀਤੇ ਗ੍ਰਿਫ਼ਤਾਰ; ਦੋ ਕਾਰਾਂ, ਆਰਪੀਜੀ ਸਲੀਵ ਵੀ ਕੀਤੀ ਬਰਾਮਦ
IPS ਸੰਜੀਵ ਕਾਲੜਾ ਨੂੰ ਲਗਾਇਆ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ.
ਤੁਰੰਤ ਨਵਾਂ ਅਹੁਦਾ ਸੰਭਾਲਣ ਦੇ ਨਿਰਦੇਸ਼ ਜਾਰੀ
'ਇਤਿਹਾਸ ਬਚਾਓ ਸਿੱਖੀ ਬਚਾਓ' ਮੋਰਚਾ 16 ਮਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਕਰੇਗਾ ਬੰਦ
ਇਤਿਹਾਸ ਬਚਾਓ ਸਿੱਖੀ ਬਚਾਓ ਮੋਰਚਾ ਨੂੰ ਅੱਜ 96ਵੇੇੇੇੇਂ ਦਿਨ ਹੋਏ ਪੂਰੇ
'ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫ਼ਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ'
ਹੋਰ ਥਾਵਾਂ ਤੇ ਲੋੜ ਮੁਤਾਬਿਕ ਮੁਰੰਮਤ ਅਤੇ ਗੇਟ ਨਵੇਂ ਲਗਵਾਏ ਜਾਣਗੇ
DSP (ਜੇਲ੍ਹ) ਦੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਨੇ ਲਿਆ ਨੋਟਿਸ
ਪੰਜਾਬ ਪੁਲਿਸ ਦੇ ਡੀਜੀਪੀ ਅਤੇ ਡੀਜੀਪੀ (ਜੇਲ੍ਹਾਂ) ਨੂੰ ਦਿੱਲੀ ਕੀਤਾ ਤਲਬ
ਮੁਹਾਲੀ ਦੇ ਬਲਾਕ ਮਾਜਰੀ 'ਚ ਇੱਕ ਸਾਲ ਲਈ 4 ਏਕੜ ਜ਼ਮੀਨ 33.10 ਲੱਖ ਠੇਕੇ 'ਤੇ ਚੜ੍ਹੀ
ਮੁਹਾਲੀ ਦੇ ਬਲਾਕ ਮਾਜਰੀ 'ਚ ਜ਼ਮੀਨ ਠੇਕੇ 'ਤੇ ਲੈਣ ਲਈ ਦੋ ਕਿਸਾਨਾਂ ਵਿਚ ਫਸੀ ਗਰਾਰੀ
ਧਰਨੇ 'ਤੇ ਬੈਠੇ ਪੰਜਾਬ ਹਾਊਸਿੰਗ ਕਾਰਪੋਰੇਸ਼ਨ ਦੇ ਠੇਕੇਦਾਰ, ਮੰਗ ਨਾ ਮੰਨੇ ਜਾਣ ਦੀ ਸੂਰਤ 'ਚ ਦਿਤੀ ਸੰਘਰਸ਼ ਵਿੱਢਣ ਦੀ ਚਿਤਾਵਨੀ
ਕਿਹਾ - ਕਾਨੂੰਨ ਵਿਵਸਥਾ ਦੀ ਸਮੱਸਿਆ ਪੈਦਾ ਹੋਈ ਤਾਂ ਕਾਰਪੋਰੇਟ ਮੈਨੇਜਮੈਂਟ ਦੀ ਹੋਵੇਗੀ ਜ਼ਿੰਮੇਵਾਰੀ
ਫਰੀਦਕੋਟ 'ਚ ਪਾਰਕ ਦੀ ਕੰਧ 'ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ
ਜਾਂਚ ਵਿਚ ਜੁਟੀ ਪੁਲਿਸ