ਪੰਜਾਬ
ਵਿੱਤ ਮੰਤਰੀ ਵਲੋਂ ਜਨਤਾ ਬਜਟ ਲਈ ਕਾਰੋਬਾਰੀਆਂ ਨਾਲ ਅਹਿਮ ਵਿਚਾਰਾਂ
'ਜਨਤਾ ਬਜਟ ਲਈ ਆਇਆ ਹਰ ਸੁਝਾਅ ਸਿਰ ਮੱਥੇ'
ਪੰਚਾਇਤ ਮੰਤਰੀ ਦੀ ਕਾਰਵਾਈ, ਬਲਾਕ ਵਲਟੋਹਾ ਦੇ ਬੀਡੀਪੀਓ ਲਾਲ ਸਿੰਘ ਨੂੰ ਕੀਤਾ ਮੁਅੱਤਲ
ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ ਹੈ।
ਬੱਸਾਂ ਦੀਆਂ ਬਾਡੀਆਂ ਰਾਜਸਥਾਨ ਤੋਂ ਹੀ ਕਿਉਂ ਲਗਵਾਈਆਂ? ਸਾਬਕਾ ਟਰਾਂਸਪੋਰਟ ਮੰਤਰੀ ਤੋਂ ਹੋ ਸਕਦੀ ਹੈ ਪੁੱਛਗਿੱਛ
ਭੁੱਲਰ ਦਾ ਕਹਿਣਾ ਹੈ ਕਿ ਉਹਨਾਂ ਨੂੰ ਬੱਸਾਂ ਦੀ ਖ਼ਰੀਦ ਅਤੇ ਪੰਜਾਬ ਤੋਂ ਬਾਹਰ ਦੂਜੇ ਸੂਬੇ ਵਿਚ ਬੱਸਾਂ ਦੀ ਬਾਡੀ ਲਗਵਾਉਣ ਸਬੰਧੀ ਕਈ ਸ਼ਿਕਾਇਤਾਂ ਮਿਲੀਆਂ ਹਨ।
ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜੇ ਧਮਾਕੇ ਦੀ ਖ਼ਬਰ ਝੂਠੀ: ਵਿਵੇਕ ਸ਼ੀਲ ਸੋਨੀ
ਵਿਵੇਕ ਸ਼ੀਲ ਸੋਨੀ ਐਸਐਸਪੀ ਐਸਏਐਸ ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ।
ਟ੍ਰੇਨਿੰਗ ਲਈ ਵਿਦੇਸ਼ ਜਾਣਗੇ ਪੰਜਾਬ ਦੇ ਅਧਿਆਪਕ, CM ਮਾਨ ਨੇ ਕਿਹਾ- ਅਧਿਆਪਕ ਸਾਡੇ ਭਵਿੱਖ ਦੇ ਬਾਗਾਂ ਦੇ ਮਾਲੀ ਨੇ
ਸੀਐਮ ਮਾਨ ਨੇ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਸਿੱਖਿਆ ਦਾ ਪੱਧਰ ਨੀਵਾਂ ਕੀਤਾ ਹੈ। ਅਧਿਆਪਕਾਂ ਨੂੰ ਕਿਹਾ ਗਿਆ ਕਿ ਕੋਈ ਵੀ ਬੱਚਾ ਫੇਲ੍ਹ ਨਹੀਂ ਹੋਣਾ ਚਾਹੀਦਾ।
ਜਲਾਲਾਬਾਦ 'ਚ ਵਾਪਰਿਆ ਵੱਡਾ ਹਾਦਸਾ, ਪਲਟੀ ਮਿੰਨੀ ਬੱਸ, ਤਿੰਨ ਲੋਕਾਂ ਦੀ ਗਈ ਜਾਨ
50 ਲੋਕ ਗੰਭੀਰ ਜ਼ਖ਼ਮੀ
ਬਟਾਲਾ ’ਚ ਪਤੀ-ਪਤਨੀ ਨੇ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ
ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਕੀਤੀ ਸ਼ੁਰੂ
ਤੇਜਿੰਦਰ ਬੱਗਾ ਦੀ ਗ੍ਰਿਫ਼ਤਾਰੀ 'ਤੇ 5 ਜੁਲਾਈ ਤੱਕ ਲੱਗੀ ਰੋਕ
ਹਾਈਕੋਰਟ ਨੇ ਬੱਗਾ ਦੀ ਗ੍ਰਿਫਤਾਰੀ 'ਤੇ ਅੱਜ ਸਵੇਰੇ 11 ਵਜੇ ਤੱਕ ਰੋਕ ਲਗਾ ਦਿੱਤੀ ਸੀ।
ਮੁਹਾਲੀ ਘਟਨਾ: MP ਮਨੀਸ਼ ਤਿਵਾੜੀ ਨੇ ਕਿਹਾ- ਇਤਿਹਾਸ ਆਪਣੇ ਆਪ ਨੂੰ ਦੁਹਰਾ ਰਿਹਾ ਹੈ
ਮੁਹਾਲੀ ਘਟਨਾ 'ਤੇ ਵਿਰੋਧੀ ਧਿਰਾਂ ਦਾ ਪ੍ਰਤੀਕਰਮ, ਪੜ੍ਹੋ ਕਿਸ ਨੇ ਕੀ ਕਿਹਾ
18 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ
ਸਰਕਾਰ ਵੱਲੋਂ ਕੀਤੇ ਕਈ ਐਲਾਨਾਂ 'ਤੇ ਅਜੇ ਮੋਹਰ ਲੱਗਣੀ ਬਾਕੀ ਹੈ ਤੇ ਇਸ ਮੀਟਿੰਗ ਵਿਚ ਮੋਹਰ ਲੱਗ ਸਕਦੀ ਹੈ