ਪੰਜਾਬ
ਪਟਿਆਲਾ ਹਿੰਸਾ ਮਾਮਲੇ 'ਚ ਪੁਲਿਸ ਨੇ ਨਹੀਂ ਲਗਾਈ ਹਿੰਸਾ ਭੜਕਾਉਣ ਦੀ ਧਾਰਾ
ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਬਾਹਰ ਹੋਈ ਹਿੰਸਾ ਨੂੰ ਲੈ ਕੇ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ।
ਕੇਦਾਰਨਾਥ ਧਾਮ ਦੇ ਖੁੱਲ੍ਹੇ ਕਿਵਾੜ, 10 ਕੁਇੰਟਲ ਫੁੱਲਾਂ ਨਾਲ ਕੀਤੀ ਗਈ ਸਜਾਵਟ
ਵੱਡੀ ਗਿਣਤੀ ਵਿਚ ਪਹੁੰਚੇ ਸ਼ਰਧਾਲੂ
ਅੰਮ੍ਰਿਤਸਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਲੁੱਟੇਰਿਆਂ ਨੇ ਬੈਂਕ 'ਚੋਂ ਲੁੱਟੇ ਪੌਣੇ ਛੇ ਲੱਖ ਰੁਪਏ
ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
ਕੋਟਕਪੂਰਾ 'ਚ ਵਾਪਰਿਆ ਵੱਡਾ ਹਾਦਸਾ, ਪੇਪਰ ਦੇਣ ਜਾ ਰਹੇ ਬੱਚਿਆਂ ਦੀ ਪਲਟੀ ਬੱਸ
ਡਰਾਈਵਰ ਸਮੇਤ 15 ਬੱਚੇ ਜ਼ਖਮੀ
ਹੁਣ ਜਲੰਧਰ 'ਚ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਨਹੀਂ ਦਾਖਲ ਹੋ ਸਕਣਗੇ ਭਾਰੀ ਵਾਹਨ
ਨਿਯਮਾਂ ਦੀ ਉਲੰਘਣਾਂ ਕਰਨ ’ਤੇ ਮੋਟਰ ਵ੍ਹੀਕਲ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਉਹਨਾਂ ਵੱਲੋਂ ਪੰਚਾਇਤ ਵਿਭਾਗ ਤੇ ਉਹਨਾਂ ਦੇ ਹੋਰਨਾਂ ਵਿਭਾਗਾਂ ਵਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸੰਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਦਿੱਲੀ 'ਚ ਕਾਂਗਰਸ ਅਨੁਸ਼ਾਸਨੀ ਕਮੇਟੀ ਦੀ ਬੈਠਕ ਮੁਲਤਵੀ, ਸਿੱਧੂ ਖਿਲਾਫ਼ ਕਾਰਵਾਈ ਦਾ ਹੋਣਾ ਸੀ ਫ਼ੈਸਲਾ!
“ਹੁਨਰ ਹੋਵੇਗਾ ਤਾਂ ਦੁਨੀਆਂ ਕਦਰ ਕਰੇਗੀ ਅੱਡੀਆਂ ਚੁੱਕਣ ਨਾਲ ਕਿਰਦਾਰ ਉੱਚੇ ਨਹੀਂ ਹੁੰਦੇ” - ਨਵਜੋਤ ਸਿੱਧੂ
ਚੰਗੇ ਭਵਿੱਖ ਲਈ UAE ਗਏ ਪੰਜਾਬੀ ਨੌਜਵਾਨ ਦਾ ਕਤਲ
ਮਿਲੀ ਜਾਣਕਾਰੀ ਅਨੁਸਾਰ ਪਿੰਡ ਮਲਸੀਆਂ ਦੇ ਨੌਜਵਾਨ ਦਾ ਯੂਏਈ ਦੇ ਸ਼ਹਿਰ ਅਲੈਨ ਵਿਖੇ ਕਤਲ ਕਰ ਦਿੱਤਾ ਗਿਆ ਜਦਕਿ ਘਟਨਾ ’ਚ ਉਸ ਦਾ ਇਕ ਸਾਥੀ ਵੀ ਜ਼ਖਮੀ ਹੋ ਗਿਆ।
ਭਾਰਤ-ਪਾਕਿ ਸਰਹੱਦ ’ਤੇ ਫਿਰ ਦਿਖਿਆ ਡਰੋਨ, BSF ਨੇ ਫਾਇਰਿੰਗ ਕਰ ਵਾਪਸ ਭੇਜਿਆ
BSF ਜਵਾਨਾਂ ਨੇ 3 ਵਾਰ ਦਾਖ਼ਲ ਹੁੰਦਾ ਦੇਖਿਆ ਪਾਕਿ ਡਰੋਨ
ਹੰਸ ਰਾਜ ਹੰਸ ਦਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਜਵਾਬ, 'ਜ਼ਮੀਨ ਖਰੀਦੀ ਹੈ, ਕਬਜ਼ਾ ਨਹੀਂ ਕੀਤਾ'
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਜ਼ਮੀਨ ਦਾ ਕਬਜ਼ਾ ਲੈਣ ਤੋਂ ਪਹਿਲਾਂ ਉਹ ਖੁਦ ਹੰਸ ਰਾਜ ਹੰਸ ਨਾਲ ਗੱਲ ਕਰਕੇ ਉਹਨਾਂ ਨੂੰ ਕਬਜ਼ਾ ਛੱਡਣ ਦੀ ਅਪੀਲ ਕਰਨਗੇ