ਪੰਜਾਬ
ਸਪਾਈਸਜੈੱਟ ਦੀ ਮੁੰਬਈ-ਦੁਰਗਾਪੁਰ ਫ਼ਲਾਈਟ ਹਾਦਸੇ ਦਾ ਸ਼ਿਕਾਰ
ਸਪਾਈਸਜੈੱਟ ਦੀ ਮੁੰਬਈ-ਦੁਰਗਾਪੁਰ ਫ਼ਲਾਈਟ ਹਾਦਸੇ ਦਾ ਸ਼ਿਕਾਰ
ਯੂਰਪ ਯਾਤਰਾ ਦੌਰਾਨ ਜਰਮਨੀ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਯੂਰਪ ਯਾਤਰਾ ਦੌਰਾਨ ਜਰਮਨੀ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰਾਂ ਕੋਲੋਂ ਅਸਲੇ ਸਮੇਤ ਫੜੇ ਵਿਅਕਤੀਆਂ ਨੂੰ ਅਦਾਲਤ ਵਿਚ ਕੀਤਾ ਪੇਸ਼
ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ, ਜਿਸ ਵਿੱਚ ਦੋਨਾਲੀ ਬੰਦੂਕਾਂ 12 ਬੋਰ 30 ਬੋਰ 315 ਬੋਰ ਆਦਿ ਅਤੇ ਕਾਰਤੂਸ ਵੀ ਬਰਾਮਦ ਹਨ
ਪਟਿਆਲਾ ਘਟਨਾਕ੍ਰਮ : ਮੁਲਜ਼ਮ ਹਰੀਸ਼ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ
ਪਟਿਆਲਾ ਘਟਨਾਕ੍ਰਮ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਸ਼ਿਵ ਸੈਨਾ ਦੇ ਹਰੀਸ਼ ਸਿੰਗਲਾ ਅਤੇ ਸ਼ੰਕਰ ਭਾਰਦਵਾਜ ਨੂੰ ਅੱਜ ਪਟਿਆਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।
ਨਾਜਾਇਜ਼ ਮਾਈਨਿੰਗ ਮਾਮਲਾ : ਭੁਪਿੰਦਰ ਹਨੀ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਨਹੀਂ ਹੋਇਆ ਕੋਈ ਫ਼ੈਸਲਾ
4 ਮਈ ਤੱਕ ਹੈ ਹਨੀ ਦੀ ਨਿਆਂਇਕ ਹਿਰਾਸਤ ਅਤੇ ਹੁਣ ਉਸ ਦਿਨ ਹੀ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
CM ਮਾਨ ਤੇ ਸਿੱਖਿਆ ਮੰਤਰੀ ਕਰਨਗੇ ਪੰਜਾਬ ਦੇ ਪ੍ਰਿੰਸੀਪਲਾਂ ਅਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ
ਬਿਨ੍ਹਾਂ ਆਗਿਆ ਲਏ ਕੋਈ ਵੀ ਕਰਮਚਾਰੀ ਨਹੀਂ ਲੈ ਸਕੇਗਾ ਛੁੱਟੀ
ਸਰਕਾਰੀ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਧੰਨਵਾਦ
ਮੰਤਰੀ ਕੁਲਦੀਪ ਧਾਲੀਵਾਲ ਨੇ ਮਾਤਾ ਦੀ ਝੋਲੀ ਕਣਕ ਦੇ ਦਾਣੇ ਪਾ ਕੇ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਕੀਤੀ
ਸ੍ਰੀ ਮੁਕਤਸਰ ਸਾਹਿਬ 'ਚ ਨਰਮੇ ਦੀ ਫ਼ਸਲ ਦਾ 50% ਨੁਕਸਾਨ ਮੰਨਦਿਆਂ 5400 ਰੁ: ਪ੍ਰਤੀ ਏਕੜ ਰਾਹਤ ਦੇਣ ਦੀ ਪ੍ਰਵਾਨਗੀ
ਕਣਕ ਦੀ ਪਿਹਾਈ ਦਾ ਸਾਰਾ ਖਰਚਾ ਸੂਬਾ ਸਰਕਾਰ ਸਹਿਣ ਕਰੇਗੀ ਜਿਸ ਨਾਲ ਲਾਭਪਾਤਰੀਆਂ ਦੇ 170 ਕਰੋੜ ਰੁਪਏ ਬਚਣਗੇ
ਨਵਜੋਤ ਸਿੱਧੂ ਅੱਜ ਅੰਮ੍ਰਿਤਸਰ 'ਚ ਕੱਢਣਗੇ ਕੈਂਡਲ ਮਾਰਚ; ਏਕਤਾ, ਸ਼ਾਂਤੀ ਤੇ ਭਾਈਚਾਰੇ ਦਾ ਦੇਣਗੇ ਸੁਨੇਹਾ
ਲੋਕਾਂ ਨੂੰ ਸ਼ਾਮ 6.30 ਵਜੇ ਪਹੁੰਚਣ ਦੀ ਕੀਤੀ ਅਪੀਲ
ਵਪਾਰਕ ਵਾਹਨ ਚਾਲਕਾਂ ਤੋਂ ਮੋਟਰ ਵਹੀਕਲ ਟੈਕਸ ਵਸੂਲਣ ਲਈ 6 ਮਈ ਤੋਂ 5 ਅਗਸਤ 2022 ਤੱਕ ਮੁਆਫ਼ੀ ਸਕੀਮ ਨੂੰ ਮਨਜ਼ੂਰੀ
"ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ*