ਪੰਜਾਬ
ਪੰਜਾਬ ਸਰਕਾਰ ਨੇ 20 ਭਲਾਈ ਬੋਰਡ ਭੰਗ ਕੀਤੇ : ਡਾ.ਬਲਜੀਤ ਕੌਰ
'ਸਰਕਾਰ ਇਨ੍ਹਾਂ ਬੋਰਡਾਂ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕਰੇਗੀ'
ਕੁਲਦੀਪ ਧਾਲੀਵਾਲ ਦੀ ਮੋਹਾਲੀ ਵਿਖੇ ਰੇਡ, 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ
ਅਕਾਲੀ ਦਲ ਵੇਲੇ ਹੋਇਆ ਸੀ ਜ਼ਮੀਨ 'ਤੇ ਕਬਜ਼ਾ
ਪਠਾਨਕੋਟ ਦਾ ਮਾਈਨਿੰਗ ਅਧਿਕਾਰੀ ਸਸਪੈਂਡ
ਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਦੀਆਂ ਮਹਿਲਾਵਾਂ ਲਈ ਚੰਗੀ ਖ਼ਬਰ, ਜਲਦ ਮਿਲਣਗੇ 1-1 ਹਜ਼ਾਰ ਰੁਪਏ ਮਹੀਨਾ
ਸਰਕਾਰ ਵੱਲੋਂ ਔਰਤਾਂ ਤੇ ਬੱਚਿਆਂ ਲਈ ਵੀ ਕਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ।
ਅੰਮ੍ਰਿਤਸਰ 'ਚ 30 ਕਰੋੜ ਦੀ ਹੈਰੋਇਨ ਸਣੇ ਨਾਮੀ ਕਾਲਜ ਦੀ ਵਿਦਿਆਰਥਣ ਸਮੇਤ 3 ਤਸਕਰ ਗ੍ਰਿਫ਼ਤਾਰ
ਪੁਲਿਸ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਜਾ ਰਹੀ ਹੈ ਤਾਂਕਿ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋ ਸਕਣ।
ਮਹਿਲਾ ਕਾਂਸਟੇਬਲ ਦੇ ਜਜ਼ਬੇ ਨੂੰ ਸਲਾਮ, ਤਪਦੀ ਗਰਮੀ 'ਚ ਬਜ਼ੁਰਗ ਔਰਤ ਨੂੰ ਮੋਢਿਆਂ 'ਤੇ ਚੁੱਕ ਕੇ ਪਹੁੰਚਾਇਆ ਘਰ
ਮਹਿਲਾ ਕਾਂਸਟੇਬਲ ਦੇ ਜਜ਼ਬੇ ਦੇ ਚਾਰੇ ਪਾਸੇ ਹੋ ਰਹੇ ਹਨ ਚਰਚੇ
ਪੰਜਾਬ ਸਰਕਾਰ ਕਰਵਾਏਗੀ ਵਿਧਾਨ ਸਭਾ ਵਿੱਚ ਹੋਈਆਂ ਭਰਤੀਆਂ ਦੀ ਜਾਂਚ
'ਵਿਧਾਨ ਸਭਾ ਵਿੱਚ ਸਾਬਕਾ ਸਪੀਕਰ ਰਾਣਾ ਕੇਪੀ ਸਮੇਤ ਕਾਂਗਰਸੀਆਂ ਦੇ ਕਰੀਬੀ ਅਤੇ ਰਿਸ਼ਤੇਦਾਰ ਭਰਤੀ ਕੀਤੇ ਗਏ ਹਨ'
ਬਿਜਲੀ ਕੱਟਾਂ ਨੂੰ ਲੈ ਕੇ ਸਿੱਧੂ ਦਾ ਸਰਕਾਰ ’ਤੇ ਨਿਸ਼ਾਨਾ, 'ਇਕ ਮੌਕਾ ‘ਆਪ’ ਨੂੰ ਨਾ ਦਿਨੇ ਲਾਈਟ ਨਾ ਰਾਤ ਨੂੰ'
ਪ੍ਰਤਾਪ ਬਾਜਵਾ ਨੇ ਵੀ ਕੀਤਾ ਟਵੀਟ, ਕਿਹਾ - ਸ਼ਹਿਰਾਂ ਅਤੇ ਪਿੰਡਾਂ ਵਿਚ ਬਿਜਲੀ ਦੇ ਲੰਮੇ ਕੱਟਾਂ ਨਾਲ ਪੂਰਾ ਸੂਬਾ ਹਨੇਰੇ ਵਿਚ ਡੁੱਬ ਗਿਆ ਹੈ
ਕੈਨੇਡਾ ਵਿਚ ਪੰਜਾਬੀ ਗੈਂਗਸਟਰ ਦੇ ਕਾਤਲ 'ਤੇ 1 ਲੱਖ ਡਾਲਰ ਦਾ ਇਨਾਮ
ਸਾਬਕਾ ਫੌਜੀ ਜੀਨ ਕਰੀ ਲਹਰਕੈਂਪ ਨੂੰ ਮੋਸਟ ਵਾਂਟਡ ਅਪਰਾਧੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ।
ਗਰਮੀ ਨੇ ਤੋੜਿਆ 5 ਸਾਲਾਂ ਦਾ ਰਿਕਾਰਡ, 42 ਡਿਗਰੀ 'ਤੇ ਪੁੱਜਿਆ ਤਾਪਮਾਨ
ਪਿਛਲੇ ਦਿਨੀਂ ਹਲਕੀ ਬਾਰਿਸ਼ ਤੋਂ ਕੁਝ ਰਾਹਤ ਮਿਲੀ ਸੀ ਪਰ ਹੁਣ ਪਿਛਲੇ ਦੋ ਦਿਨਾਂ ਤੋਂ ਤਾਪਮਾਨ ਵਿਚ ਤੇਜ਼ੀ ਨਾਲ ਵਾਧਾ ਹੋਇਆ ਹੈ।